AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਕਰਮਜੀਤ ਅਨਮੋਲ

ਕਰਮਜੀਤ ਅਨਮੋਲ
FARIDKOT AAPAAP
Lost

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ ਕਈ ਮੰਤਰੀਆਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪਰ ਇਸ ਵਿਚਾਲੇ ਇੱਕ ਅਜਿਹਾ ਨਾਮ ਹੈ ਜੋਕਿ ਕਾਫ਼ੀ ਚਰਚਾਵਾਂ ਦਾ ਵਿਸ਼ਾ ਬਣਿਆ ਹੋਇਆ ਹੈ। ਉਹ ਨਾਮ ਹੈ ਕਿ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਦਾ।   

ਕਰਮਜੀਤ ਅਨਮੋਲ ਪੰਜਾਬ ਫਿਲਮ ਇੰਡਸਟਰੀ ਦੇ ਬਹੁਤ ਜਾਣੇ ਪਹਿਚਾਣੇ ਨਾਮ ਹਨ। ਇਸ ਤੋਂ ਇਲਾਵਾ ਉਹਨਾਂ ਦੀ ਸਾਫ਼ ਛਵੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਹਨਾਂ ਦੀ ਨੇੜਤਾ ਦਾ ਫਾਇਦਾ ਉਹਨਾਂ ਨੂੰ ਮਿਲ ਸਕਦਾ ਹੈ। ਕਿਉਂਕਿ ਸਾਲ 2014 ਅਤੇ 2019 ਦੀਆਂ ਚੋਣਾਂ ਵਿੱਚ ਕਰਮਜੀਤ ਅਨਮੋਲ ਨੇ ਉਸ ਵੇਲੇ ਭਗਵੰਤ ਮਾਨ ਲਈ ਚੋਣ ਪ੍ਰਚਾਰ ਕੀਤਾ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੋਸਤ ਅਤੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ।

ਕਰਮਜੀਤ ਅਨਮੋਲ ਅਦਾਕਾਰ ਦੇ ਨਾਲ ਨਾਲ ਗਾਇਕ ਵੀ ਹਨ। ਉਹਨਾਂ ਦਾ ਗੀਤ ਯਾਰਾਂ ਵੇ... ਹਰ ਨੌਜਵਾਨ ਦੀ ਜੁਬਾਨ ਤੇ ਚੜਿਆ ਹੋਇਆ ਹੈ। ਇਸ ਤੋਂ ਇਲਾਵਾ ਕਰਮਜੀਤ ਕੈਰੀ ਆਨ ਜੱਟਾ, ਹਨੀਮੂਨ ਤੋਂ ਇਲਾਵਾ ਕਈ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਫਿਲਮ ਮੰਜੇ ਬਿਸਤਰੇ ਨੂੰ ਪ੍ਰੋਡਿਊਸ ਵੀ ਕੀਤਾ ਸੀ। 

ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਨੇੜੇ ਰਹੇ ਹਨ। ਉਹ ਕਾਲਜ ਦੇ ਦਿਨਾਂ ਤੋਂ ਹੀ ਇਕੱਠੇ ਰਹੇ ਹਨ। ਇਸ ਤੋਂ ਇਲਾਵਾ ਇਕੱਠਿਆਂ ਹੀ ਉਹਨਾਂ ਨੇ ਸਟੇਜ਼ਾਂ ਤੇ ਨਾਟਕ ਕੀਤੇ ਹਨ। ਉਹਨਾਂ ਦਾ ਇੱਕ ਖਾਸ ਪ੍ਰੋਗਰਾਮ ਸੀ ਜੁੰਗਨੂੰ ਹਾਜ਼ਿਰ ਹੈ...    ਇਸ ਪ੍ਰੋਗਰਾਮ ਵਿੱਚ ਭਗਵੰਤ ਮਾਨ, ਕਰਮਜੀਤ ਅਨਮੋਲ, ਦੇਵ ਖਰੋੜ, ਬਿੰਨੀ ਢਿੱਲੋਂ ਵਰਗੇ ਕਲਾਕਾਰ ਕੰਮ ਕਰਿਆ ਕਰਦੇ ਹਨ। 

ਨਾਮKaramjit Singh Anmol ਉਮਰ52 ਸਾਲ ਲਿੰਗ ਨਰ ਲੋਕ ਸਭਾ ਹਲਕਾ FARIDKOT
ਅਪਰਾਧਿਕ ਮਾਮਲੇ No ਕੁੱਲ ਸੰਪਤੀਆਂ ₹ 15.1Crore ਕੁੱਲ ਦੇਣਦਾਰੀ ₹ 3.1Crore ਵਿੱਦਿਅਕ ਯੋਗਤਾ12th Pass
All the information available on this page has been provided by Association for Democratic Reforms (ADR) | MyNeta and sourced from election affidavits available in the public domain of Election Commission of India ADRMy Neta
ਚੋਣ ਵੀਡੀਓ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਮੁੜ ਹੋ ਸਕਦਾ ਹੈ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਵਾਰਿਸ ਪੰਜਾਬ ਦੇ' ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Chemist Strike India: ਕੈਮਿਸਟਸ ਦੀ ਹੜਤਾਲ, ਔਨਲਾਈਨ ਦਵਾਈਆਂ ਦੀ ਵਿਕਰੀ ਦਾ ਕਰ ਰਹੇ ਵਿਰੋਧ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Modi-Meloni Meet: PM ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਗਿਫਟ ਕੀਤੀ'ਮੇਲੋਡੀ' ਟੌਫੀ
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
Petrol-Diesel Price: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ