ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੰਲਧਰ ਤੋਂ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਉਮੀਦਵਾਰ, ਅੱਜ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਲਈ ਜਲੰਧਰ ਲੋਕ ਸਭਾ ਸੀਟ ਤੋਂ ਟਿਕਟ ਦੇਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਕਰੀਬ 6 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ। ਬੀਤੇ ਕਈ ਦਿਨਾਂ ਤੋਂ ਚਰਨਜੀਤ ਸਿੰਘ ਚੰਨੀ ਦੇ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜਨ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਸੀ ਪਰ ਆਖਰਕਾਰ ਕਾਂਗਰਸ ਪਾਰਟੀ ਨੇ ਚੰਨੀ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਜੰਲਧਰ ਤੋਂ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਉਮੀਦਵਾਰ, ਅੱਜ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ
Follow Us
davinder-kumar-jalandhar
| Updated On: 15 Apr 2024 04:18 AM

ਆਲ ਇੰਡੀਆ ਕਾਂਗਰਸ ਕਮੇਟੀ ਨੇ ਵੱਲੋਂ ਐਤਵਾਰ ਨੂੰ 10 ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਉਥੇ ਹੀ ਕਾਂਗਰਸ ਪਾਰਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਲਈ ਜਲੰਧਰ ਲੋਕ ਸਭਾ ਸੀਟ ਤੋਂ ਟਿਕਟ ਦੇਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਕਰੀਬ 6 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ।

ਇਸ ਦੌਰਾਨ ਉਨ੍ਹਾਂ ਨਾਲ ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੀ ਮੌਜੂਦ ਰਹਿਣਗੇ । ਦੱਸ ਦਈਏ ਕਿ ਬੀਤੇ ਕਈ ਦਿਨਾਂ ਤੋਂ ਚਰਨਜੀਤ ਸਿੰਘ ਚੰਨੀ ਦੇ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜਨ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਸੀ ਪਰ ਆਖਰਕਾਰ ਕਾਂਗਰਸ ਪਾਰਟੀ ਨੇ ਚੰਨੀ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਦਿਨ ਜਿਵੇਂ-ਜਿਵੇਂ ਨੇੜੇ ਆ ਰਹੇ ਹਨ। ਉਸ ਤਰ੍ਹਾਂ ਹੀ ਸਿਆਸੀ ਪਾਰਟੀਆਂ ਵਿੱਚ ਆਗੂਆਂ ਦੀ ਇਧਰ ਉਧਰ ਜਾਣਾ ਸ਼ੁਰੂ ਹੋ ਗਿਆ ਹੈ। ਕਈ ਆਗੂਆਂ ਨੇ ਆਪਣੀਆਂ ਪਾਰਟੀਆਂ ਨੂੰ ਛੱਡ ਦੂਜੀਆਂ ਪਾਰਟੀਆਂ ਦਾ ਲੜ ਫੜ ਲਿਆ ਹੈ। ਆਮ ਆਦਮੀ ਪਾਰਟੀ ਨੇ ਹੁਣ ਤੱਕ 9 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਦਕਿ ਭਾਜਪਾ ਨੇ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਕਾਂਗਰਸ ਨੇ ਪੰਜਾਬ ਦੇ ਜਲੰਧਰ, ਪਟਿਆਲਾ, ਬਠਿੰਡਾ, ਫਤਿਹਗੜ੍ਹ, ਅੰਮ੍ਰਿਤਸਰ ਅਤੇ ਸੰਗਰੂਰ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਣ ‘ਤੇ ਚੌਧਰੀ ਪਰਿਵਾਰ ਲਗਾਤਾਰ ਚੰਨੀ ਦਾ ਵਿਰੋਧ ਕਰ ਰਿਹਾ ਸੀ, ਪਰ ਵਿਕਰਮ ਚੌਧਰੀ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਹੈ।

ਲੋਕ ਸਭਾ ਜਲੰਧਰ ਸੀਟ ਬਣੀ ਹੌਟ ਸੀਟ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਦਾ ਐਲਾਨ ਹੁੰਦੇ ਹੀ ਜਲੰਧਰ ਸੀਟ ਪੰਜਾਬ ਦੀ ਹੌਟ ਸੀਟ ਬਣ ਗਈ ਸੀ, ਜਿਸ ਕਾਰਨ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ ਅਤੇ ਹੁਣ ਉਨ੍ਹਾਂ ਨੂੰ ਕਾਂਗਰਸ ਨੇ ਜਲੰਧਰ ਤੋਂ ਉਮੀਦਵਾਰ ਬਣਾਇਆ ਹੈ ਪਾਰਟੀ ਨੇ ਚੰਨੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਇੱਥੇ ਲੋਕ ਸਭਾ ਸੀਟ ਲਈ ਸਾਬਕਾ ਮੁੱਖ ਮੰਤਰੀ ਚੰਨੀ ਅਤੇ ਸਾਬਕਾ ਸੰਸਦ ਮੈਂਬਰ ਰਿੰਕੂ ਵਿਚਾਲੇ ਮੁਕਾਬਲਾ ਹੋਵੇਗਾ ਕੁਮਾਰ ਟੀਨੂੰ ਨੂੰ ਲੈ ਕੇ ਵੀ ਸਿਆਸਤ ‘ਚ ਨਵਾਂ ਮੋੜ ਆ ਗਿਆ ਹੈ ਕਿ ਜੇਕਰ ‘ਆਪ’ ਜਲੰਧਰ ਲੋਕ ਸਭਾ ਸੀਟ ਤੋਂ ਪਵਨ ਕੁਮਾਰ ਟੀਨੂੰ ਦੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ ਇਸ ਲਈ ਇਸ ਵੇਲੇ ਜਲੰਧਰ ਲੋਕ ਸਭਾ ਸੀਟ ਤੋਂ ਚਰਨਜੀਤ ਸਿੰਘ ਚੰਨੀ ਦਾ ਦਬਦਬਾ ਵਧਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ ਤੋਂ ਚੰਨੀ ਤੇ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਲੜਣਗੇ ਚੋਣ, ਕਾਂਗਰਸ ਨੇ ਪੰਜਾਬ ਦੀ ਪਹਿਲੀ ਲਿਸਟ ਕੀਤੀ ਜਾਰੀ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories