ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PM ਦੇ ਬਿਆਨ ‘ਤੇ ਮੁੜ ਚੰਨੀ ਦਾ ਪਲਟਵਾਰ, ਕਿਹਾ ਇਹ ਕੋਈ ਮੁੱਦਾ ਨਹੀਂ, ਪ੍ਰਧਾਨ ਮੰਤਰੀ ਨੇ ਬਿਨਾਂ ਨਾਮ ਲਏ ਸਾਧਿਆ ਸੀ ਨਿਸ਼ਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਜਦੋਂ ਕਾਂਗਰਸ ਕੋਲ ਹੋਰ ਕੋਈ ਮੁੱਦਾ ਨਹੀਂ ਬਚਿਆ ਤਾਂ ਉਹ ਝੂਠੇ ਇਲਜ਼ਾਮ ਲਾਉਣ ਲੱਗ ਪਏ। ਚੰਨੀ ਦਾ ਨਾਂ ਲਏ ਬਿਨਾਂ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਸੀਐਮ ਦਾ ਕਹਿਣਾ ਹੈ ਕਿ ਫੌਜ 'ਤੇ ਹਮਲਾ ਸਟੰਟ ਸੀ। ਇਸ ਤੋਂ ਕਾਂਗਰਸ ਦੀ ਮਾਨਸਿਕਤਾ ਦਾ ਪਤਾ ਲੱਗਦਾ ਹੈ। ਕਾਂਗਰਸ ਜਿੱਤ ਤੋਂ ਬਾਅਦ ਹਰ ਵਾਰ ਪਾਕਿਸਤਾਨ ਦੇ ਗੁਣਗਾਨ ਕਰਦੀ ਹੈ।

PM ਦੇ ਬਿਆਨ ‘ਤੇ ਮੁੜ ਚੰਨੀ ਦਾ ਪਲਟਵਾਰ, ਕਿਹਾ ਇਹ ਕੋਈ ਮੁੱਦਾ ਨਹੀਂ, ਪ੍ਰਧਾਨ ਮੰਤਰੀ ਨੇ ਬਿਨਾਂ ਨਾਮ ਲਏ ਸਾਧਿਆ ਸੀ ਨਿਸ਼ਾਨਾ
ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ
Follow Us
davinder-kumar-jalandhar
| Updated On: 08 May 2024 11:40 AM

ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਬਿਆਨ ਤੋਂ ਪੈਦਾ ਹੋਇਆ ਵਿਵਾਦ ਖਤਮ ਨਹੀਂ ਹੋ ਰਿਹਾ ਹੈ। ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਹਨ। ਪੀਐਮ ਮੋਦੀ ਨੇ ਚੰਨੀ ਦੇ ਵਿਵਾਦਿਤ ਬਿਆਨ ‘ਤੇ ਟਿੱਪਣੀ ਤੋਂ ਬਾਅਦ ਸੂਬੇ ‘ਚ ਸਿਆਸਤ ਗਰਮਾ ਗਈ ਹੈ। ਹੁਣ ਇਸ ਬਾਰੇ ਚੰਨੀ ਨੇ ਕਿਹਾ ਕਿ ਪਾਕਿਸਤਾਨ ਨੂੰ ਦੋ ਹਿੱਸਿਆਂ ਵਿੱਚ ਵੰਡਣ ਵਾਲੀ ਕਾਂਗਰਸ ਪਾਰਟੀ ਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਮੇਸ਼ਾ ਸ਼ਹੀਦਾਂ ਪ੍ਰਤੀ ਹਮਦਰਦੀ ਰਹੀ ਹੈ ਅਤੇ ਅੱਗੇ ਵੀ ਰਹੇਗੀ। ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ। ਸਾਡੀ ਸਰਕਾਰ ਹਮੇਸ਼ਾ ਪਾਕਿਸਤਾਨ ਦੇ ਸਾਹਮਣੇ ਡਟ ਕੇ ਖੜ੍ਹੀ ਹੈ। ਅੱਜ ਮਸਲਾ ਰਾਜਨੀਤੀ ਦਾ ਨਹੀਂ ਹੈ। ਚੰਨੀ ਨੇ ਕਿਹਾ ਕਿ ਜਦੋਂ ਦੇਸ਼ ਅਜ਼ਾਦ ਹੋਇਆ ਸੀ ਤਾਂ ਉਸ ਦਾ ਵੱਡਾ ਕਾਰਨ ਕਾਂਗਰਸ ਪਾਰਟੀ ਹੀ ਸੀ। ਉਹਨਾਂ ਕਿਹਾ ਕਾਂਗਰਸ ਨੇ ਸਦਾ ਦੇਸ਼ ਦਾ ਵਿਕਾਸ ਅਤੇ ਫਾਇਦਾ ਕੀਤਾ ਹੈ।

ਰੈਲੀ ਦੌਰਾਨ ਮੋਦੀ ਨੇ ਸਾਧਿਆ ਸੀ ਨਿਸ਼ਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਜਦੋਂ ਕਾਂਗਰਸ ਕੋਲ ਹੋਰ ਕੋਈ ਮੁੱਦਾ ਨਹੀਂ ਬਚਿਆ ਤਾਂ ਉਹ ਝੂਠੇ ਇਲਜ਼ਾਮ ਲਾਉਣ ਲੱਗ ਪਏ। ਚੰਨੀ ਦਾ ਨਾਂ ਲਏ ਬਿਨਾਂ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਸੀਐਮ ਦਾ ਕਹਿਣਾ ਹੈ ਕਿ ਫੌਜ ‘ਤੇ ਹਮਲਾ ਸਟੰਟ ਸੀ। ਇਸ ਤੋਂ ਕਾਂਗਰਸ ਦੀ ਮਾਨਸਿਕਤਾ ਦਾ ਪਤਾ ਲੱਗਦਾ ਹੈ। ਕਾਂਗਰਸ ਜਿੱਤ ਤੋਂ ਬਾਅਦ ਹਰ ਵਾਰ ਪਾਕਿਸਤਾਨ ਦੇ ਗੁਣਗਾਨ ਕਰਦੀ ਹੈ। ਇਸ ਤੋਂ ਕਾਂਗਰਸ ਦੇ ਦੇਸ਼ ਪ੍ਰਤੀ ਇਰਾਦੇ ਸਾਫ਼ ਨਜ਼ਰ ਆ ਰਹੇ ਹਨ। ਜਿਸ ਤੋਂ ਬਾਅਦ ਸੂਬੇ ‘ਚ ਸਿਆਸਤ ਗਰਮਾ ਗਈ ਹੈ।

ਹਮਲੇ ਨੂੰ ਚੰਨੀ ਨੇ ਦੱਸਿਆ ਸੀ ਸਟੰਟ

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਪੁੰਛ ਹਮਲਾ ਭਾਜਪਾ ਦਾ ਸਟੰਟ ਹੈ। ਕੇਂਦਰ ਸਰਕਾਰ ਹਰ ਵਾਰ ਅਜਿਹਾ ਡਰਾਮਾ ਕਰਦੀ ਰਹੀ ਹੈ। ਇਹ ਪਹਿਲਾਂ ਤੋਂ ਯੋਜਨਾਬੱਧ ਸਟੰਟ ਹਨ ਅਤੇ ਭਾਜਪਾ ਨੂੰ ਜਿਤਾਉਣ ਲਈ ਕੀਤੇ ਗਏ ਹਨ। ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਭਾਜਪਾ ਦਾ ਕੰਮ ਹੈ।

ਇਹ ਵੀ ਪੜ੍ਹੋ- ਜਿਸ ਦੇ ਨਾਮ ਤੋਂ ਲੀਡਰਾਂ ਨੂੰ ਛਿੜਦੀ ਸੀ ਕੰਬਣੀ, ਜਾਣੋਂ ਅਜਿਹੇ ਸਨ ਟੀ.ਐਨ.ਸ਼ੇਸ਼ਨ ਸਾਬ੍ਹ

ਉਧਰ, ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਇਸ ਵਿਵਾਦਤ ਬਿਆਨ ਤੋਂ ਕੁਝ ਸਮੇਂ ਬਾਅਦ ਸਪੱਸ਼ਟੀਕਰਨ ਦਿੱਤਾ ਸੀ। ਉਦੋਂ ਚੰਨੀ ਨੇ ਕਿਹਾ ਸੀ ਕਿ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ। ਮੇਰਾ ਕਹਿਣ ਦਾ ਮਤਲਬ ਇਹ ਸੀ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਅਜਿਹਾ ਹੀ ਹਮਲਾ ਹੋਇਆ ਸੀ। ਹਾਲਾਂਕਿ, ਭਾਜਪਾ ਵੱਲੋਂ ਇਸ ਦੀ ਜਾਂਚ ਨਹੀਂ ਕੀਤੀ ਗਈ ਅਤੇ ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਹਮਲੇ ਵਿੱਚ ਕੌਣ-ਕੌਣ ਸ਼ਾਮਲ ਸਨ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories