ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਨਾਮ ‘ਚ CM ਮਾਨ ਦੀ ਰੈਲੀ, ਮੰਤਰੀ ਮੀਤ ਹੇਅਰ ਦੇ ਹੱਕ ‘ਚ ਕਰਣਗੇ ਪ੍ਰਚਾਰ

Lok Sabha Election 2024: ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਨੂੰ ਲੈ ਕੇ ਕਾਫੀ ਚਰਚਾ ਹੈ। ਦਰਅਸਲ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਹੈ। ਭਗਵੰਤ ਮਾਨ ਇੱਥੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਪਰ ਇੱਥੇ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਨੇ ਚੋਣ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਓ ਜਾਣਦੇ ਹਾਂ ਸੰਗਰੂਰ ਲੋਕ ਸਭਾ ਸੀਟ ਦੇ ਸਿਆਸੀ ਸਮੀਕਰਨ।

ਸੁਨਾਮ ‘ਚ CM ਮਾਨ ਦੀ ਰੈਲੀ, ਮੰਤਰੀ ਮੀਤ ਹੇਅਰ ਦੇ ਹੱਕ ‘ਚ ਕਰਣਗੇ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ (File Photo)
Follow Us
tv9-punjabi
| Updated On: 06 May 2024 13:07 PM

Lok Sabha Election 2024: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਲੋਕ ਸਭਾ ਸੀਟ ‘ਤੇ ਪਾਰਟੀ ਲਈ ਚੋਣ ਪ੍ਰਚਾਰ ਲਈ ਉਤਰੇ ਹਨ। ਉਹ ਅੱਜ ਸੁਨਾਮ ‘ਚ ਆਪਣੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਚ ਪ੍ਰਚਾਰ ਕਰਣਗੇ। ਇਸ ਨੂੰ ਲੈ ਕੇ ਉਹ ਰੈਲੀ ਕਰਨ ਲਈ ਆ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਸੀਟਾਂ ਤੇ ਪ੍ਰਚਾਰ ਕਰ ਚੁੱਕੇ ਹਨ। ਮੁੱਖ ਮੰਤਰੀ ਮਾਨ ਇਸ ਤੋਂ ਬਾਅਦ ਬਠਿੰਡਾ ਹਲਕੇ ਦੇ ਸਰਦੂਲਗੜ੍ਹ ਚ ਵੀ ਚੋਣ ਪ੍ਰਚਾਰ ਕਰਣਗੇ।

ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਨੂੰ ਲੈ ਕੇ ਕਾਫੀ ਚਰਚਾ ਹੈ। ਦਰਅਸਲ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਹੈ। ਭਗਵੰਤ ਮਾਨ ਇੱਥੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਪਰ ਇੱਥੇ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਨੇ ਚੋਣ ਜਿੱਤ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਓ ਜਾਣਦੇ ਹਾਂ ਸੰਗਰੂਰ ਲੋਕ ਸਭਾ ਸੀਟ ਦੇ ਸਿਆਸੀ ਸਮੀਕਰਨ।

ਕੀ ਹੈ ਸੰਗਰੂਰ ਸੀਟ ਦਾ ਇਤਿਹਾਸ

2004 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਹਿੰਦੂ ਸੀਟ ਮੰਨੀ ਜਾਂਦੀ ਸੰਗਰੂਰ ਲੋਕ ਸਭਾ ਸੀਟ ਤੋਂ ਭਾਜਪਾ ਇੱਕ ਹਿੰਦੂ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰ ਕੇ ਇੱਕ ਮਾਸਟਰ ਸਟ੍ਰੋਕ ਖੇਡ ਸਕਦੀ ਹੈ। ਸੰਗਰੂਰ ਲੋਕ ਸਭਾ ਹਲਕੇ ਦੇ ਕਰੀਬ 35 ਫੀਸਦੀ ਵੋਟਰ ਹਿੰਦੂ ਵੋਟਰ ਮੰਨੇ ਜਾਂਦੇ ਹਨ। ਪੰਜ ਵੱਡੇ ਸ਼ਹਿਰ ਅਤੇ ਕਈ ਕਸਬੇ ਵੀ ਇਸ ਸੀਟ ‘ਤੇ ਪੈਂਦੇ ਹਨ। ਭਾਜਪਾ ਸ਼ਹਿਰੀ ਵੋਟਰਾਂ ਨੂੰ ਆਪਣਾ ਵੋਟ ਬੈਂਕ ਮੰਨਦੀ ਹੈ।

2004 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਹਿੰਦੂ ਉਮੀਦਵਾਰ ਅਰਵਿੰਦ ਖੰਨਾ ਨੂੰ ਮੈਦਾਨ ਵਿੱਚ ਉਤਾਰਿਆ ਸੀ। ਭਾਵੇਂ ਉਹ ਜਿੱਤ ਨਹੀਂ ਸਕੇ ਪਰ ਹਿੰਦੂ ਵੋਟ ਬੈਂਕ ਇਕੱਠਾ ਕਰਨ ਵਿਚ ਸਫਲ ਰਹੇ ਸਨ। 2009 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਇਸ ਦਾ ਫਾਇਦਾ ਹੋਇਆ। ਕਾਂਗਰਸ ਨੇ ਸੰਗਰੂਰ ਤੋਂ ਹਿੰਦੂ ਚਿਹਰੇ ਵਿਜੇ ਇੰਦਰ ਸਿੰਗਲਾ ਨੂੰ ਮੈਦਾਨ ਵਿੱਚ ਉਤਾਰਿਆ ਸੀ। ਸਿੰਗਲਾ ਨੇ ਆਪਣੇ ਵਿਰੋਧੀ ਸੁਖਦੇਵ ਸਿੰਘ ਢੀਂਡਸਾ ਨੂੰ ਕਰਾਰੀ ਹਾਰ ਦਿੱਤੀ ਸੀ। ਅਕਾਲੀ ਦਲ ਨਾਲੋਂ ਗਠਜੋੜ ਤੋੜਨ ਤੋਂ ਬਾਅਦ ਭਾਜਪਾ ਨੇ 2022 ਦੀ ਲੋਕ ਸਭਾ ਉਪ ਚੋਣ ਵਿਚ ਸਿੱਖ ਚਿਹਰੇ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਸੀ ਪਰ ਉਹ ਹਾਰ ਗਏ ਸਨ।

ਇਹ ਵੀ ਪੜ੍ਹੋ: ਸੁਨੀਤਾ ਕੇਜਰੀਵਾਲ ਪਹੁੰਚਣਗੇ ਪੰਜਾਬ, ਪਾਰਟੀ ਮੁਹਿੰਮ ਨੂੰ ਕਰਣਗੇ ਤੇਜ਼

ਪਰਮਿੰਦਰ ਢੀਂਡਸਾ ਨੂੰ ਅਕਾਲੀ ਦਲ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਸਭ ਦੀਆਂ ਨਜ਼ਰਾਂ ਢੀਂਡਸਾ ਧੜੇ ‘ਤੇ ਟਿਕੀਆਂ ਹੋਈਆਂ ਹਨ। ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਢੀਂਡਸਾ ਦੇ ਜ਼ੋਰ ਪਾਉਣ ਦੇ ਬਾਵਜੂਦ ਉਨ੍ਹਾਂ ਦੇ ਸਮਰਥਕ ਅਕਾਲੀ ਦਲ ਨੂੰ ਵੋਟ ਨਹੀਂ ਪਾਉਣਗੇ। ਅਜਿਹੇ ‘ਚ ਢੀਂਡਸਾ ਸਮਰਥਕਾਂ ਲਈ ਦੂਸਰਾ ਬਦਲ ‘ਆਪ’ ਹੈ ਪਰ ਢੀਂਡਸਾ ਸਮਰਥਕ ਆਪਣਾ ਵੋਟ ਬੈਂਕ ‘ਆਪ’ ਵੱਲ ਜਾਣ ਨੂੰ ਭਵਿੱਖ ‘ਚ ਨੁਕਸਾਨ ਦੇ ਸੰਕੇਤ ਵਜੋਂ ਦੇਖ ਰਹੇ ਹਨ। ਭਾਜਪਾ ਨੂੰ ਢੀਂਡਸਾ ਸਮਰਥਕਾਂ ਦਾ ਸਮਰਥਨ ਮਿਲ ਸਕਦਾ ਹੈ। ਢੀਂਡਸਾ ਧੜੇ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਮਿਲ ਕੇ ਲੜੀਆਂ ਸਨ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories