ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਰਨਾਲਾ ਵਿੱਚ ਰੈਲੀ ਤਾਂ ਲੁਧਿਆਣਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਰੋਡ ਸ਼ੋਅ, AAP ਉਮੀਦਵਾਰਾਂ ਲਈ ਮੰਗਣਗੇ ਵੋਟਾਂ

Lok Sabha Elections: ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਆਪਣੇ ਮੰਤਰੀਆਂ ਅਤੇ ਵਿਧਾਇਕ ਤੇ ਜ਼ਿਆਦਾ ਭਰੋਸਾ ਜਤਾਇਆ ਹੈ। ਸੰਗਰੂਰ ਹਲਕੇ ਤੋਂ ਮੀਤ ਹੇਅਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਹ ਬਰਨਾਲਾ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ ਅਤੇ ਭਗਵੰਤ ਮਾਨ ਦੀ ਸਰਕਾਰ ਵਿੱਚ ਖੇਡ ਮੰਤਰੀ ਵੀ ਹਨ। ਇਸ ਤੋਂ ਇਲਾਵਾ ਅਸ਼ੋਕ ਪਰਾਸ਼ਰ ਪੱਪੀ ਨੂੰ ਵੀ ਲੁਧਿਆਣਾ ਤੋਂ ਚੋਣ ਲੜਵਾਈ ਗਈ ਹੈ।

ਬਰਨਾਲਾ ਵਿੱਚ ਰੈਲੀ ਤਾਂ ਲੁਧਿਆਣਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਰੋਡ ਸ਼ੋਅ, AAP ਉਮੀਦਵਾਰਾਂ ਲਈ ਮੰਗਣਗੇ ਵੋਟਾਂ
ਬਰਨਾਲਾ ਵਿੱਚ ਰੈਲੀ ਤਾਂ ਲੁਧਿਆਣਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਰੋਡ ਸ਼ੋਅ, AAP ਉਮੀਦਵਾਰਾਂ ਲਈ ਮੰਗਣਗੇ ਵੋਟਾਂ (pic credit:x/bhagwantmann)
Follow Us
tv9-punjabi
| Published: 28 Apr 2024 07:44 AM

ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਅੱਜ ਉਹ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਮੁੱਖਮੰਤਰੀ ਬਰਨਾਲਾ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਲੁਧਿਆਣਾ ਭਗਵੰਤ ਮਾਨ ਦਾ ਰੋਡ ਸ਼ੋਅ ਹੈਬੋਵਾਲ ਦੇ ਗੁਰਦੁਆਰਾ ਭੂਰੀ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੈਬੋਵਾਲ ਕਲਾਂ ਵਿਖੇ ਸਮਾਪਤ ਹੋਵੇਗਾ।

ਸੜਕ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ​​ਰੱਖਣ ਲਈ ਸੀਨੀਅਰ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਮੁੱਖ ਮੰਤਰੀ ਸ਼ਾਮ 5 ਵਜੇ ਦੇ ਕਰੀਬ ਸ਼ਹਿਰ ਪਹੁੰਚਣਗੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਸ਼ੋਕ ਪਰਾਸ਼ਰ ਪੱਪੀ ਲਗਾਤਾਰ ਦਿਹਾਤੀ ਖੇਤਰਾਂ ਵਿੱਚ ਚੋਣ ਪ੍ਰਚਾਰ ਕਰਦੇ ਰਹੇ ਹਨ। ਪਰਾਸ਼ਰ ਹਲਕਾ ਕੇਂਦਰੀ ਤੋਂ ਮੌਜੂਦਾ ਵਿਧਾਇਕ ਵੀ ਹਨ। ਉਧਰ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਦਾ ਸਮਾਂ ਦੁਪਹਿਰ ਸਮੇਂ ਰੱਖਿਆ ਗਿਆ ਹੈ।

ਸੰਗਰੂਰ ਤੋਂ ਮੰਤਰੀ, ਲੁਧਿਆਣਾ ਤੋਂ ਵਿਧਾਇਕ ਚੋਣ ਮੈਦਾਨ ਚ

ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਆਪਣੇ ਮੰਤਰੀਆਂ ਅਤੇ ਵਿਧਾਇਕ ਤੇ ਜ਼ਿਆਦਾ ਭਰੋਸਾ ਜਤਾਇਆ ਹੈ। ਸੰਗਰੂਰ ਹਲਕੇ ਤੋਂ ਮੀਤ ਹੇਅਰ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਹ ਬਰਨਾਲਾ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ ਅਤੇ ਭਗਵੰਤ ਮਾਨ ਦੀ ਸਰਕਾਰ ਵਿੱਚ ਖੇਡ ਮੰਤਰੀ ਵੀ ਹਨ। ਇਸ ਤੋਂ ਇਲਾਵਾ ਅਸ਼ੋਕ ਪਰਾਸ਼ਰ ਪੱਪੀ ਨੂੰ ਵੀ ਲੁਧਿਆਣਾ ਤੋਂ ਚੋਣ ਲੜਵਾਈ ਗਈ ਹੈ। ਉਹ ਲੁਧਿਆਣਾ ਸੈਂਟਰਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।

WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
Stories