ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ CM ਮਾਨ ਦਾ ਦੂਜਾ ਰੋਡ ਸ਼ੋਅ, AAP ਉਮੀਦਵਾਰ ਦੇ ਹੱਕ ‘ਚ ਕਰਨਗੇ ਪ੍ਰਚਾਰ

Bhagwant Mann Road Show: ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਿਲ ਹੋਏ ਰਵਨੀਤ ਸਿੰਘ ਬਿੱਟੂ ਨੂੰ ਟੱਕਰ ਦੇਣ ਦੇ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਾਹਮਣੇ ਲਿਆ ਕੇ ਲੁਧਿਆਣਾ ਦੀ ਇਸ ਸੀਟ ਨੂੰ ਹੋਟ ਸੀਟ ਬਣਾ ਦਿੱਤਾ। ਇਸ ਸਿਆਸੀ ਪਾਰੇ ਵਿਚਾਲੇ ਹੁਣ ਸੀਐਮ ਮਾਨ ਵੱਲੋਂ ਵੀ ਲੁਧਿਆਣਾ ਦੇ ਵਿੱਚ ਇਸ ਹਫਤੇ ਵਿੱਚ ਦੂਸਰਾ ਦੌਰਾ ਹੈ। ਇਸ ਤੋਂ ਪਹਿਲਾਂ ਉਹਨਾਂ ਵੱਲੋਂ 28 ਤਰੀਕ ਨੂੰ ਲੁਧਿਆਣਾ ਦੇ ਹੈਬੋਵਾਲ ਵਿਖੇ ਰੋਡ ਸ਼ੋ ਕੀਤਾ ਗਿਆ ਸੀ,

ਲੁਧਿਆਣਾ ‘ਚ CM ਮਾਨ ਦਾ ਦੂਜਾ ਰੋਡ ਸ਼ੋਅ, AAP ਉਮੀਦਵਾਰ ਦੇ ਹੱਕ ‘ਚ ਕਰਨਗੇ ਪ੍ਰਚਾਰ
ਮੋਗਾ ਸੀਐਮ ਦੀਆਂ ਰੈਲੀਆਂ. (File Photo)
Follow Us
rajinder-arora-ludhiana
| Updated On: 03 May 2024 11:13 AM

Bhagwant Mann Road Show: ਲੋਕ ਸਭਾ ਚੋਣਾਂ 2024 ਲਈ ਬੇਸ਼ੱਕ ਸਿਆਸੀ ਪਾਰਾ ਸਿਖਰਾਂ ਤੇ ਹੈ। ਇਸੇ ਵਿਚਾਲੇ ਲੁਧਿਆਣਾ ਸੀਟ ਹੋਟ ਸੀਟ ਬਣੀ ਹੋਈ ਹੈ ਅਤੇ ਹਰ ਕੋਈ ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਪੇਸ਼ ਕਰ ਰਿਹਾ ਹੈ। ਇਸ ਦੇ ਚੱਲਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਲੁਧਿਆਣਾ ਚ ਚੋਣ ਪ੍ਰਚਾਰ ਲਈ ਪਹੁੰਚ ਰਹੇ ਹਨ। ਇਸ ‘ਚ ਵਿਧਾਇਕਾਂ ਤੋਂ ਇਲਾਵਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ 3 ਵਜੇ ਦੇ ਕਰੀਬ ਰੋਡ ਸ਼ੋਅ ਵਿੱਚ ਹਿੱਸਾ ਲੈਣਗੇ। ਇਸੇ ਦੌਰਾਨ ਇਹ ਰੋਡ ਸ਼ੋਅ ਮੁੰਡੀਆਂ ਇਲਾਕੇ ਦੇ ਵਿੱਚ ਕੱਢਿਆ ਜਾਵੇਗਾ।

ਇੱਥੇ ਇਹ ਵੀ ਦੱਸ ਦਈਏ ਕਿ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਿਲ ਹੋਏ ਰਵਨੀਤ ਸਿੰਘ ਬਿੱਟੂ ਨੂੰ ਟੱਕਰ ਦੇਣ ਦੇ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਾਹਮਣੇ ਲਿਆ ਕੇ ਲੁਧਿਆਣਾ ਦੀ ਇਸ ਸੀਟ ਨੂੰ ਹੋਟ ਸੀਟ ਬਣਾ ਦਿੱਤਾ। ਇਸ ਸਿਆਸੀ ਪਾਰੇ ਵਿਚਾਲੇ ਹੁਣ ਸੀਐਮ ਮਾਨ ਵੱਲੋਂ ਵੀ ਲੁਧਿਆਣਾ ਦੇ ਵਿੱਚ ਇਸ ਹਫਤੇ ਵਿੱਚ ਦੂਸਰਾ ਦੌਰਾ ਹੈ। ਇਸ ਤੋਂ ਪਹਿਲਾਂ ਉਹਨਾਂ ਵੱਲੋਂ 28 ਤਰੀਕ ਨੂੰ ਲੁਧਿਆਣਾ ਦੇ ਹੈਬੋਵਾਲ ਵਿਖੇ ਰੋਡ ਸ਼ੋ ਕੀਤਾ ਗਿਆ ਸੀ, ਪਰ ਅੱਜ ਉਹਨਾਂ ਵੱਲੋਂ ਚੰਡੀਗੜ੍ਹ ਰੋਡ ਸਥਿਤ ਮੁੰਡੀਆਂ ਇਲਾਕੇ ਦੇ ਵਿੱਚ ਰੋਡ ਸ਼ੋਅ ਕੀਤਾ ਜਾਣਾ ਹੈ ਅਤੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਇਹ ਚੋਣ ਪ੍ਰਚਾਰ ਕੀਤਾ ਜਾਵੇਗਾ।

ਲੁਧਿਆਣਾ ਬਣੀ ਹੋਟ ਸੀਟ

ਗੱਲ ਕਰੀਏ ਲੁਧਿਆਣਾ ਦੇ ਉਮੀਦਵਾਰਾਂ ਦੀ ਤਾਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਟੱਕਰ ਦੇਣ ਦੇ ਲਈ ਆਮ ਆਦਮੀ ਪਾਰਟੀ ਨੇ ਲੁਧਿਆਣਾ ਤੋਂ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਧਰ ਅਕਾਲੀ ਦਲ ਨੇ ਵੀ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋ ‘ਤੇ ਆਪਣਾ ਦਾਗ ਖੇਡਿਆ ਹੈ ਅਤੇ ਉਹਨਾਂ ਨੂੰ ਲੁਧਿਆਣਾ ਲੋਕ ਸਭਾ ਲਈ ਉਮੀਦਵਾਰ ਐਲਾਨਿਆ ਹੈ। ਪਰ ਹੈਰਾਨੀ ਦੀ ਗੱਲ ਤਾਂ ਇਹ ਰਹੀ ਕਿ ਕਾਂਗਰਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਦਾ ਖੇਡਿਆ ਹੈ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories