ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਮਾਨ ਦਾ ਸ਼ਾਹਕੋਟ ‘ਚ ਰੋਡ ਸ਼ੋਅ, ਜਲੰਧਰ ਤੋਂ AAP ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

CM ਮਾਨ ਨੇ ਸਰਕਾਰ ਦੀਆਂ ਉਪਲਬਦੀਆਂ ਬਾਰੇ ਦੱਸਿਆ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸੂਬੇ ਵਿੱਚ 43 ਹਜ਼ਾਰ ਸਰਕਾਰੀ ਨੌਕਰੀਆਂ ਬੋਲ ਰਹੀਆਂ ਹਨ। ਤੁਹਾਡੀ ਆਪ ਸਰਕਾਰ ਨੇ ਨਹਿਰੀ ਪਾਣੀ ਨੂੰ 'ਕੱਸੀ' ਅਤੇ 'ਰਜਵਾਹੇ ਤੱਕ ਲਿਆਂਦਾ। ਸੂਬਾ ਸਰਕਾਰ ਨੇ 16 ਟੋਲ ਪਲਾਜ਼ੇ ਬੰਦ ਕੀਤੇ। ਇਨ੍ਹਾਂ ਟੋਲ ਪਲਾਜ਼ੀਆਂ ਦੇ ਬੰਦ ਹੋਣ ਨਾਲ ਪੰਜਾਬੀਆਂ ਦੀ ਹਰ ਰੋਜ਼ 60 ਲੱਖ ਰੁਪਏ ਦੀ ਬਚਤ ਹੋ ਰਹ ਹੈ। ਹੁਣ ਅਸੀਂ ਨਹੀਂ ਸਾਡੇ ਕੰਮ ਬੋਲ ਰਹੇ ਹਨ।

CM ਮਾਨ ਦਾ ਸ਼ਾਹਕੋਟ ‘ਚ ਰੋਡ ਸ਼ੋਅ, ਜਲੰਧਰ ਤੋਂ AAP ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ
CM ਮਾਨ ਦਾ ਸ਼ਾਹਕੋਟ ‘ਚ ਰੋਡ ਸ਼ੋਅ
Follow Us
davinder-kumar-jalandhar
| Updated On: 09 May 2024 22:46 PM

ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਵੱਲੋਂ ਸ਼ਾਹਕੋਟ ‘ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਸੀਐਮ ਮਾਨ ਵੱਲੋਂ ਰੋਡ ਸ਼ੋਅ ਕੱਢਿਆ ਗਿਆ। ਲੋਕਾਂ ਨੇ ਸੀਐਮ ਅਤੇ ਆਪ ਉਮਦੀਵਾਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਰਤਨ ਸਿੰਘ ਕੱਕੜ ਕਲਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਮਿਲੇ। ਸੀਐਮ ਮਾਨ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਹੁਣ ਸਾਨੂੰ ਵੋਟਾਂ ਮੰਗਣ ਲਈ ਬੋਲਣ ਦੀ ਲੋੜ ਨਹੀਂ ਕਿਉਂਕਿ ਸਾਡੀ ਸਰਕਾਰ ਦਾ ਕੰਮ ਬੋਦਲਾ ਹੈ।

AAP ਸਰਕਾਰ ਦੀਆਂ ਉਪਲਬਦੀਆਂ ਬਾਰੇ ਦੱਸਿਆ

CM ਮਾਨ ਨੇ ਸਰਕਾਰ ਦੀਆਂ ਉਪਲਬਦੀਆਂ ਬਾਰੇ ਦੱਸਿਆ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸੂਬੇ ਵਿੱਚ 43 ਹਜ਼ਾਰ ਸਰਕਾਰੀ ਨੌਕਰੀਆਂ ਬੋਲ ਰਹੀਆਂ ਹਨ। ਤੁਹਾਡੀ ਆਪ ਸਰਕਾਰ ਨੇ ਨਹਿਰੀ ਪਾਣੀ ਨੂੰ ‘ਕੱਸੀ’ ਅਤੇ ‘ਰਜਵਾਹੇ ਤੱਕ ਲਿਆਂਦਾ। ਸੂਬਾ ਸਰਕਾਰ ਨੇ 16 ਟੋਲ ਪਲਾਜ਼ੇ ਬੰਦ ਕੀਤੇ। ਇਨ੍ਹਾਂ ਟੋਲ ਪਲਾਜ਼ੀਆਂ ਦੇ ਬੰਦ ਹੋਣ ਨਾਲ ਪੰਜਾਬੀਆਂ ਦੀ ਹਰ ਰੋਜ਼ 60 ਲੱਖ ਰੁਪਏ ਦੀ ਬਚਤ ਹੋ ਰਹ ਹੈ। ਹੁਣ ਅਸੀਂ ਨਹੀਂ ਸਾਡੇ ਕੰਮ ਬੋਲ ਰਹੇ ਹਨ।

ਕੱਲ੍ਹ ਜੇਲ੍ਹ ਤੋਂ ਬਾਹਰ ਆ ਸਕਦੇ ਹਨ ਕੇਜਰੀਵਾਲ

ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਜੇਕਰ ਸਭ ਠੀਕ ਰਿਹਾ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੱਲ੍ਹ ਜਮਾਨਤ ਮਿਲ ਜਾਵੇਗੀ। ਅਸੀਂ ਆਪਣਾ ਬੱਬਰ ਸ਼ੇਰ ਵਾਪਸ ਲਿਆਵਾਂਗੇ ਅਤੇ ਉਨ੍ਹਾਂ ਦੀ ਰਿਹਾਈ ਤੋਂ ਤੁਰੰਤ ਬਾਅਦ ਉਨ੍ਹਾਂ ਨੁੰ ਪੰਜਾਬ ਲਿਆਂਦਾ ਜਾਵੇਗਾ।

ਮੁੱਖ ਮਤੰਰੀ ਮਾਨ ਨੇ ਕਿਹਾ ਮੈਂ ਵੋਟਾਂ ਆਪਣੇ ਜਵਾਕਾਂ ਲਈ ਨਹੀਂ, ਤੁਹਾਡੇ ਜਵਾਕਾਂ ਲਈ ਮੰਗ ਰਿਹਾ ਹਾਂ। ਉਨ੍ਹਾਂ ਨੇ ਕਿਹਾ ਕਿ 13-0 ਹੋ ਗਿਆ ਤਾਂ ਪੰਜਾਬ ਦਾ ਇੱਕ ਇੱਕ ਰੁਪਈਆ ਕੇਂਦਰ ਤੋਂ ਹਿਸਾਬ ਕਰਕੇ ਵਾਪਿਸ ਲੈ ਕੇ ਆਵਾਂਗੇ।

ਪਵਨ ਕੁਮਾਰ ਟੀਨੂੰ ਨੇ ਲੋਕਾਂ ਦਾ ਧੰਨਵਾਦ ਕੀਤਾ

ਜਲੰਧਰ ਤੋਂ AAP ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ CM ਮਾਨ ਤੇ ਸ਼ਾਹਕੋਟ ਦੇ ਲੋਕਾਂ ਦਾ ਭਾਰੀ ਸਮਰਥਨ ਲਈ ਧੰਨਵਾਦ ਕੀਤਾ। ਇਸ ਦੌਰਾਨ ਪਵਨ ਟੀਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਨੌਜਵਾਨ ਭਰੋਸਾ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਆਪਣੇ 25 ਸਾਲਾਂ ਦੇ ਸਿਆਸੀ ਕਰੀਅਰ ਦੌਰਾਨ ਉਨ੍ਹਾਂ ਨੇ ਕਿਸੇ ਵੀ ਆਗੂ ਲਈ ਏਨ੍ਹਾਂ ਪਿਆਰ, ਉਤਸ਼ਾਹ ਅਤੇ ਸਮਰਥਨ ਨਹੀਂ ਦੇਖਿਆ। ਉਨ੍ਹਾਂ ਨੇ ਕਿਹਾ ਕਿ 1 ਜੂਨ ਨੂੰ ਝਾੜਾ ਦਾ ਬਟਨ ਦਬਾ ਕੇ ਉਹ ਆਪ ਨੂੰ ਜਿਤਾਉਣ।

ਇਹ ਵੀ ਪੜ੍ਹੋ: AAP ਨੇ ਸ਼ੇਅਰ ਕੀਤੀ ਸਿੱਧੂ ਦੀ ਸ਼ਾਇਰੀ, ਲਿੱਖਿਆ- ਪੰਜਾਬ ਦਾ ਪੁੱਤ ਕਿਸੇ ਤੋਂ ਨਹੀਂ ਡਰਦਾ, ਲੋਕਾਂ ਦਾ ਮਾਨ, ਭਗਵੰਤ ਮਾਨ

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories