ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮੇਠੀ-ਰਾਏਬਰੇਲੀ ਸੀਟ ‘ਤੇ ਸਸਪੈਂਸ ਜਾਰੀ, ਪੰਜਾਬ ਦੇ ਨਾਵਾਂ ਤੇ ਵੀ ਚਰਚਾ, ਖੜਗੇ ਲੈਣਗੇ ਫੈਸਲਾ

ਕਾਂਗਰਸ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਅਮੇਠੀ ਅਤੇ ਰਾਏਬਰੇਲੀ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਹੋ ਸਕਿਆ। ਇੱਕ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਪਾਰਟੀ ਆਗੂਆਂ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਂ ਅੱਗੇ ਰੱਖੇ। ਹੁਣ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਇਨ੍ਹਾਂ ਦੋਵਾਂ ਹੌਟ ਸੀਟਾਂ 'ਤੇ ਫੈਸਲਾ ਲੈਣਗੇ।

ਅਮੇਠੀ-ਰਾਏਬਰੇਲੀ ਸੀਟ ‘ਤੇ ਸਸਪੈਂਸ ਜਾਰੀ, ਪੰਜਾਬ ਦੇ ਨਾਵਾਂ ਤੇ ਵੀ ਚਰਚਾ, ਖੜਗੇ ਲੈਣਗੇ ਫੈਸਲਾ
ਅਮੇਠੀ-ਰਾਏਬਰੇਲੀ ਸੀਟ ‘ਤੇ ਸਸਪੈਂਸ ਜਾਰੀ, ਪੰਜਾਬ ਦੇ ਨਾਵਾਂ ‘ਤੇ ਵੀ ਚਰਚਾ, ਖੜਗੇ ਲੈਣਗੇ ਫੈਸਲਾ
Follow Us
tv9-punjabi
| Published: 28 Apr 2024 06:45 AM

ਲੋਕ ਸਭਾ ਚੋਣਾਂ ‘ਚ ਭਾਵੇਂ ਕਈ ਸੀਟਾਂ ਚਰਚਾ ‘ਚ ਹਨ ਪਰ ਸਾਰਿਆਂ ਦੀਆਂ ਨਜ਼ਰਾਂ ਅਮੇਠੀ ਅਤੇ ਰਾਏਬਰੇਲੀ ਲੋਕ ਸਭਾ ਸੀਟਾਂ ‘ਤੇ ਟਿਕੀਆਂ ਹੋਈਆਂ ਹਨ। ਦੋਵੇਂ ਸੀਟਾਂ ਖਾਸ ਹਨ ਕਿਉਂਕਿ ਸਿਆਸੀ ਹਲਕਿਆਂ ‘ਚ ਇਹ ਅਫਵਾਹ ਹੈ ਕਿ ਵਾਇਨਾਡ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਇੱਥੋਂ ਵੀ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਭਾਜਪਾ ਦੇ ਜਿੱਤ ਦੇ ਰੱਥ ਨੂੰ ਰੋਕਣ ਲਈ ਪਾਰਟੀ ਰਾਏਬਰੇਲੀ ਤੋਂ ਪ੍ਰਿਅੰਕਾ ਗਾਂਧੀ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ।

ਅਮੇਠੀ ਅਤੇ ਰਾਏਬਰੇਲੀ ਸੀਟਾਂ ਤੋਂ ਕਾਂਗਰਸ ਦਾ ਉਮੀਦਵਾਰ ਕੌਣ ਹੋਵੇਗਾ, ਇਸ ‘ਤੇ ਦਿੱਲੀ ਹੈੱਡਕੁਆਰਟਰ ‘ਤੇ CEC ਦੀ ਮੀਟਿੰਗ ਹੋਈ। ਕਰੀਬ ਇੱਕ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਦੋਵੇਂ ਹੌਟ ਸੀਟਾਂ ‘ਤੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਨਾਂ ਅੱਗੇ ਰੱਖੇ ਗਏ। ਹਾਲਾਂਕਿ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਜਾ ਸਕਿਆ ਹੈ। ਪਾਰਟੀ ਸੂਤਰਾਂ ਅਨੁਸਾਰ ਨਾਮ ਨੂੰ ਅੰਤਿਮ ਰੂਪ ਦੇਣ ਦਾ ਫੈਸਲਾ ਹੁਣ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ‘ਤੇ ਛੱਡ ਦਿੱਤਾ ਗਿਆ ਹੈ।

ਪੰਜਾਬ, ਹਿਮਾਚਲ ਅਤੇ ਯੂਪੀ ਦੀਆਂ ਸੀਟਾਂ ‘ਤੇ ਵੀ ਮੰਥਨ

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ ਸੋਨੀਆ ਗਾਂਧੀ, ਖੜਗੇ ਸਮਤੇ ਅਤੇ ਪਾਰਟੀ ਦੇ ਹੋਰ ਵੱਡੇ ਨੇਤਾ ਸ਼ਾਮਲ ਹੋਏ। ਪਾਰਟੀ ਸੂਤਰਾਂ ਅਨੁਸਾਰ ਮੀਟਿੰਗ ਵਿੱਚ ਹਰਿਆਣਾ ਦੀ 1, ਪੰਜਾਬ ਦੀ 5, ਹਿਮਾਚਲ ਦੀ 2, ਯੂਪੀ ਦੀ 2 ਅਤੇ ਲੱਦਾਖ ਦੀ 1 ਸੀਟ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕੀਤੀ ਗਈ। ਜਲਦੀ ਹੀ ਇਨ੍ਹਾਂ ਸੀਟਾਂ ‘ਤੇ ਵੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਸਕਦਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਜਨਰਲ ਸਕੱਤਰ ਇੰਚਾਰਜ ਅਵਿਨਾਸ਼ ਪਾਂਡੇ ਅਤੇ ਯੂਪੀ ਕਾਂਗਰਸ ਵਿਧਾਇਕ ਦਲ ਦੀ ਨੇਤਾ ਅਰਾਧਨਾ ਮਿਸ਼ਰਾ ਵੀ ਉੱਤਰ ਪ੍ਰਦੇਸ਼ ਦੀਆਂ ਦੋ ਲੋਕ ਸਭਾ ਸੀਟਾਂ ਅਮੇਠੀ ਅਤੇ ਰਾਏਬਰੇਲੀ ਬਾਰੇ ਚਰਚਾ ਕਰਨ ਲਈ ਮੀਟਿੰਗ ਵਿੱਚ ਪਹੁੰਚੇ। ਮਾਹਰਾਂ ਦੀ ਮੰਨੀਏ ਤਾਂ ਕਾਂਗਰਸ 28 ਅਪ੍ਰੈਲ ਨੂੰ ਆਪਣੀ ਨਵੀਂ ਸੂਚੀ ਜਾਰੀ ਕਰ ਸਕਦੀ ਹੈ।

ਵਾਜਪਾਈ ਅਤੇ ਲਾਲ ਕ੍ਰਿਸ਼ਨ ਅਡਵਾਨੀ ਦਾ ਕੀਤਾ ਜ਼ਿਕਰ

ਭਾਜਪਾ ਨੇ ਅਮੇਠੀ ਦੀ ਬਜਾਏ ਕੇਰਲ ਦੇ ਵਾਇਨਾਡ ਤੋਂ ਚੋਣ ਲੜਨ ਲਈ ਰਾਹੁਲ ਗਾਂਧੀ ਦੀ ਆਲੋਚਨਾ ਕੀਤੀ ਸੀ। ਸੀਈਸੀ ਦੀ ਬੈਠਕ ਤੋਂ ਪਹਿਲਾਂ ਜਦੋਂ ਖੜਗੇ ਨੂੰ ਇਸ ਮਾਮਲੇ ‘ਤੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਨੇਤਾਵਾਂ ਨੂੰ ਸੀਟਾਂ ਬਦਲਣ ‘ਤੇ ਸਵਾਲ ਕਰਨ ਵਾਲੇ ਖੁਦ ਦੱਸਣ ਕਿ ਅਟਲ ਬਿਹਾਰੀ ਵਾਜਪਾਈ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੇ ਕਿੰਨੀ ਵਾਰ ਸੀਟਾਂ ਬਦਲੀਆਂ ਸਨ।

ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ ਦੇ 2 ਪੜਾਵਾਂ ਚ ਹਿੱਲੀ ਭਾਜਪਾ, ਪੰਜਾਬ ਚ AAP ਨਹੀਂ ਖੋਲ੍ਹੇਗੀ ਖਾਤਾ- ਚੰਨੀ

ਜਾਣੋ ਅਮੇਠੀ-ਰਾਏਬਰੇਲੀ ਸੀਟ ਦਾ ਇਤਿਹਾਸ?

ਉੱਤਰ ਪ੍ਰਦੇਸ਼ ਦੇ ਅਮੇਠੀ ਨੂੰ ਕਾਂਗਰਸ ਪਾਰਟੀ ਦੇ ਸਿਆਸੀ ਕਾਰਜ ਸਥਾਨ ਵਜੋਂ ਦੇਖਿਆ ਜਾਂਦਾ ਹੈ। ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ, ਰਾਜੀਵ ਗਾਂਧੀ ਅਤੇ ਉਨ੍ਹਾਂ ਦੀ ਪਤਨੀ ਸੋਨੀਆ ਗਾਂਧੀ ਨੂੰ ਵੀ ਇਸ ਸੀਟ ਤੋਂ ਚੁਣਕੇ ਲੋਕ ਸਭਾ ਪਹੁੰਚੇ ਸਨ। ਸਾਲ 2014 ਵਿੱਚ ਰਾਹੁਲ ਗਾਂਧੀ ਇਸ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਪਰ ਪਿਛਲੀਆਂ ਆਮ ਚੋਣਾਂ ਵਿੱਚ ਭਾਜਪਾ ਤੋਂ ਚੋਣ ਲੜਨ ਵਾਲੀ ਸਮ੍ਰਿਤੀ ਇਰਾਨੀ ਨੇ ਉਨ੍ਹਾਂ ਨੂੰ ਹਰਾਇਆ ਸੀ। ਜੇਕਰ ਰਾਏਬਰੇਲੀ ਸੀਟ ਦੀ ਗੱਲ ਕਰੀਏ ਤਾਂ ਇਹ ਵੀ ਕਾਂਗਰਸ ਦਾ ਗੜ੍ਹ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੀ ਇਸ ਹਲਕੇ ਤੋਂ ਸਨ। ਸੋਨੀਆ ਗਾਂਧੀ ਇਸ ਸੀਟ ਤੋਂ ਪੰਜ ਵਾਰ ਸੰਸਦ ਮੈਂਬਰ ਚੁਣੀ ਗਈ ਹੈ।

WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
Stories