ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਖੜਗੇ ਦੇ ਬਿਆਨ ਤੋਂ ਬਾਅਦ ਭਖੀ ਸਿਆਸਤ, ਭਾਜਪਾ ਨੇ ਸਾਧਿਆ ਨਿਸ਼ਾਨਾ

Mallikarjun Kharge Controversial Statement: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਕਾਂਗਰਸ ਉਮੀਦਵਾਰ ਸ਼ਿਵਕੁਮਾਰ ਡਾਹਰੀਆ ਦੇ ਹੱਕ ਵਿੱਚ ਜਨਸਭਾ ਕਰ ਰਹੇ ਸਨ, ਪਰ ਉਨ੍ਹਾਂ ਨੂੰ ਆਪਣਾ ਨਾਮ ਵੀ ਯਾਦ ਨਹੀਂ ਸੀ। ਮਲਿਕਾਅਰਜੁਨ ਖੜਗੇ ਨੇ ਦੋ ਵਾਰ ਉਸ ਦਾ ਨਾਮ ਪੁੱਛਿਆ, ਉਦੋਂ ਹੀ ਉਹ ਆਪਣਾ ਪੂਰਾ ਨਾਂ ਲੈ ਸਕੇ। ਖੜਗੇ ਨੇ ਕਿਹਾ ਕਿ ਉਸਦਾ ਨਾਮ ਵੀ ਸ਼ਿਵ ਹੈ।

ਖੜਗੇ ਦੇ ਬਿਆਨ ਤੋਂ ਬਾਅਦ ਭਖੀ ਸਿਆਸਤ, ਭਾਜਪਾ ਨੇ ਸਾਧਿਆ ਨਿਸ਼ਾਨਾ
ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਇੱਕ ਪੁਰਾਣੀ ਤਸਵੀਰ
Follow Us
tv9-punjabi
| Updated On: 01 May 2024 10:45 AM

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਛੱਤੀਸਗੜ੍ਹ ਦੀ ਜੰਜਗੀਰ ਲੋਕ ਸਭਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਭਗਵਾਨ ਸ਼ਿਵ ਅਤੇ ਰਾਮ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ। ਜਿਸ ਕਾਰਨ ਹੁਣ ਭਾਰਤੀ ਜਨਤਾ ਪਾਰਟੀ ਹਮਲਾਵਰ ਬਣ ਗਈ ਹੈ। ਸੂਬੇ ਦੇ ਉਪ ਮੁੱਖ ਮੰਤਰੀ ਵਿਜੇ ਸ਼ਰਮਾ ਨੇ ਖੜਗੇ ‘ਤੇ ਪਲਟਵਾਰ ਕੀਤਾ ਹੈ।

ਦਰਅਸਲ, ਮਲਿਕਾਰਜੁਨ ਖੜਗੇ ਕਾਂਗਰਸ ਉਮੀਦਵਾਰ ਸ਼ਿਵਕੁਮਾਰ ਡਾਹਰੀਆ ਦੇ ਹੱਕ ਵਿੱਚ ਜਨਸਭਾ ਕਰ ਰਹੇ ਸਨ, ਪਰ ਉਨ੍ਹਾਂ ਨੂੰ ਆਪਣਾ ਨਾਮ ਵੀ ਯਾਦ ਨਹੀਂ ਸੀ। ਮਲਿਕਾਅਰਜੁਨ ਖੜਗੇ ਨੇ ਦੋ ਵਾਰ ਉਸ ਦਾ ਨਾਮ ਪੁੱਛਿਆ, ਉਦੋਂ ਹੀ ਉਹ ਆਪਣਾ ਪੂਰਾ ਨਾਂ ਲੈ ਸਕੇ। ਖੜਗੇ ਨੇ ਕਿਹਾ ਕਿ ਉਸਦਾ ਨਾਮ ਵੀ ਸ਼ਿਵ ਹੈ, ਉਹ ਰਾਮ ਦਾ ਬਰਾਬਰ ਮੁਕਾਬਲਾ ਕਰ ਸਕਦਾ ਹੈ। ਕਿਉਂਕਿ ਉਹ ਸ਼ਿਵ ਹੈ, ਮੇਰਾ ਨਾਮ ਵੀ ਮਲਿਕਾਅਰਜੁਨ ਹੈ, ਭਾਵ ਮੈਂ ਵੀ ਸ਼ਿਵ ਹਾਂ। ਇਸ ਦੌਰਾਨ ਖੜਗੇ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼ ਦੇ ਸ੍ਰੀਸੈਲਮ ਵਿੱਚ ਮੱਲਿਕਾਰਜੁਨ ਨਾਮ ਦਾ ਇੱਕ ਜਯੋਤਿਰਲਿੰਗ ਵੀ ਹੈ।

ਮਲਿਕਾਰਜੁਨ ਖੜਗੇ ਦਾ ਬਿਆਨ

ਮੱਲਿਕਾਰਜੁਨ ਦੇ ਬਿਆਨ ‘ਤੇ ਛੱਤੀਸਗੜ੍ਹ ਦੇ ਉਪ ਮੁੱਖ ਮੰਤਰੀ ਵਿਜੇ ਸ਼ਰਮਾ ਨੇ ਕਿਹਾ ਕਿ ਖੜਗੇ ਨੇ ਅੱਜ ਇਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਵਾਲੇ ਭਗਵਾਨ ਰਾਮ ਨੂੰ ਆਪਣਾ ਦੁਸ਼ਮਣ ਮੰਨਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸੀ ਸ਼ਿਵ ਹੋਣ ਦਾ ਦੰਭ ਮਾਰ ਰਹੇ ਹਨ। ਵਿਜੇ ਸ਼ਰਮਾ ਨੇ ਕਿਹਾ ਕਿ ਕਾਂਗਰਸੀਆਂ ਨੇ ਸ਼੍ਰੀ ਰਾਮ ਦੀ ਹੋਂਦ ਤੋਂ ਇਨਕਾਰ ਕੀਤਾ ਹੈ। ਉਸੇ ਮਲਿਕਾਰਜੁਨ ਖੜਕੇ ਦੇ ਪੁੱਤਰ ਨੇ ਰਾਮ ਮੰਦਰ ਦਾ ਸੱਦਾ ਠੁਕਰਾ ਕੇ ਸਨਾਤਨ ਨੂੰ ਤਬਾਹ ਕਰਨ ਦੀ ਧਮਕੀ ਦੇਣ ਵਾਲੇ ਦਾ ਸਾਥ ਦਿੱਤਾ ਸੀ। ਉਹਨਾਂ ਕਿਹਾ ਕਿ ਇਸ ਬਿਆਨ ਤੋਂ ਬਾਅਦ ਬਾਕੀ ਕਾਂਗਰਸ ਵੀ ਮੁਸੀਬਤ ਵਿੱਚ ਘਿਰ ਜਾਵੇਗੀ।

2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ...
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ...
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
Stories