ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਦਲਵੀਰ ਗੋਲਡੀ ਨੇ ਛੱਡੀ ਪਾਰਟੀ

ਇਸ ਵਾਰ ਉਹ ਸੰਗਰੂਰ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਕਾਂਗਰਸ ਨੇ ਉਥੇ ਕਪੂਰਥਲਾ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਿਸ ਤੋਂ ਬਾਅਦ ਉਹ ਗੁੱਸੇ 'ਚ ਆ ਗਿਆ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਦਲਵੀਰ ਗੋਲਡੀ ਨੇ ਛੱਡੀ ਪਾਰਟੀ
Follow Us
amanpreet-kaur
| Updated On: 30 Apr 2024 18:16 PM

Dalbir Singh Goldy: ਪੰਜਾਬ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਯੂਥ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਛੱਡ ਦਿੱਤੀ ਹੈ। ਗੋਲਡੀ ਸੰਗਰੂਰ ਦੀ ਧੂਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀ ਵਾਰ ਉਹ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਵੀ ਲੜੀ ਸੀ, ਪਰ ਸਿਮਰਨਜੀਤ ਸਿੰਘ ਮਾਨ ਤੋਂ ਹਾਰ ਗਏ ਸਨ।

ਇਸ ਵਾਰ ਉਹ ਸੰਗਰੂਰ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਕਾਂਗਰਸ ਨੇ ਉਥੇ ਕਪੂਰਥਲਾ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਿਸ ਤੋਂ ਬਾਅਦ ਉਹ ਨਰਾਜ਼ ਚੱਲ ਰਹੇ ਸਨ। ਗੋਲਡੀ ਨੇ ਤਿੰਨ ਲਾਈਨਾਂ ਦਾ ਅਸਤੀਫਾ ਲਿੱਖ ਕੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਸ਼ੇਅਰ ਕੀਤਾ ਹੈ।

ਗੋਲਡੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਮੈਂ ਇਹ ਫੈਸਲਾ ਭਰੇ ਦਿਲ ਨਾਲ ਲੈ ਰਿਹਾ ਹਾਂ। ਮੇਰਾ ਪਰਿਵਾਰ, ਰਿਸ਼ਤੇਦਾਰ ਅਤੇ ਜੋ ਮੈਨੂੰ ਨਿੱਜੀ ਤੌਰ ‘ਤੇ ਜਾਣਦੇ ਹਨ, ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਹ ਫੈਸਲਾ ਮੇਰੇ ਲਈ ਕਿੰਨਾ ਔਖਾ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਨਾਰਾਜ਼ਗੀ ਨੂੰ ਲੈ ਕੇ ਸਵਾਲ ਉਠਾਏ ਗਏ ਸਨ, ਉਦੋਂ ਉਮੀਦਵਾਰ ਸੁਖਪਾਲ ਖਹਿਰਾ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ ਪਰ ਫਿਰ ਵੀ ਗੋਲਡੀ ਨੇ ਪਾਰਟੀ ਛੱਡ ਦਿੱਤੀ।

i

ਦੱਸ ਦੇਈਏ ਕਿ ਬੀਤੇ ਕਈ ਦਿਨ ਤੋਂ ਚਰਚਾ ਚੱਲ ਰਹੀ ਸੀ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਪਾਰਟੀ ਛੱਡ ਸਕਦੇ ਹਨ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਸਰਦੇ ਹਨ। ਸੂਤਰਾਂ ਦੀ ਮੰਨੀਏ ਤਾਂ ਗੋਲਡੀ ਛੇਤੀ ਹੀ ਬੀਜੇਪੀ ਵਿੱਚ ਸ਼ਾਮਲ ਹੋ ਕੇ ਸੰਗਰੂਰ ਤੋਂ ਚੋਣ ਲੜ ਸਕਦੇ ਹਨ ਅਤੇ ਸੁਖਪਾਲ ਖਹਿਰਾ ਨੂੰ ਸਖ਼ਤ ਟੱਕਰ ਦੇ ਸਕਦੇ ਹਨ।

ਰਾਜਾ ਵੜਿੰਗ ਦੇ ਕਹਿਣ ਤੋਂ ਬਾਅਦ ਵੀ ਨਹੀਂ ਮੰਨੇ ਗੋਲਡੀ

ਦਲਵੀਰ ਗੋਲਡੀ ਸੰਗਰੂਰ ਸੀਟ ਤੋਂ ਮਜ਼ਬੂਤ ​​ਦਾਅਵੇਦਾਰ ਸਨ ਅਤੇ ਪਿਛਲੇ 3 ਮਹੀਨਿਆਂ ਤੋਂ ਪਾਰਟੀ ਦੀ ਚੋਣ ਮੁਹਿੰਮ ‘ਚ ਲੱਗੇ ਹੋਏ ਸਨ ਪਰ ਜਿਵੇਂ ਹੀ ਪਾਰਟੀ ਨੇ ਸੁਖਪਾਲ ਖਹਿਰਾ ਨੂੰ ਟਿਕਟ ਦਿੱਤੀ ਤਾਂ ਗੋਲਡੀ ਪਾਰਟੀ ਤੋਂ ਨਿਰਾਸ਼ ਹੋ ਗਏ। ਹਾਲਾਂਕਿ ਪਾਰਟੀ ਪ੍ਰਧਾਨ ਰਾਜਾ ਵੜਿੰਗ ਅਤੇ ਹੋਰਨਾਂ ਕਈ ਆਗੂਆਂ ਨੇ ਉਨ੍ਹਾਂ ਨੂੰ ਮਨਾਉਣ ਦੀ ਬੜੀ ਕੋਸ਼ਿਸ਼ ਕੀਤੀ। ਖਹਿਰਾ ਨੂੰ ਸਮਰਥਨ ਦੇਣ ਦੀ ਗੱਲ ਪਹਿਲਾਂ ਤਾਂ ਗੋਲਡੀ ਮੰਨ ਗਏ ਸਨ, ਪਰ ਫਿਰ ਵੀ ਉਨ੍ਹਾਂ ਦੇ ਦਿਲ ਵਿੱਚ ਟੀਸ ਸੀ, ਜਿਸਨੂੰ ਉਹ ਦਬਾ ਨਹੀਂ ਸਕੇ ਤੇ ਆਖਿਰਕਾਰ ਉਨ੍ਹਾਂ ਨੇ ਪਾਰਟੀ ਛੱਡਣ ਦਾ ਮਨ ਬਣਾ ਲਿਆ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories