ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ, ਹੁਣ ਤੱਕ 10 ਉਮੀਦਵਾਰਾਂ ਦੇ ਨਾਮ ਦਾ ਐਲਾਨ

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਓਬੀਸੀ ਵਰਗ ਨਾਲ ਸਬੰਧਿਤ ਦਵਿੰਦਰ ਸਿੰਘ ਰਾਮਗੜੀਆ ਆਲ ਇੰਡੀਆ ਵਿਸ਼ਵਕਰਮਾ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਅਤੇ ਰਾਮਗੜੀਆ ਬੋਰਡ ਪੰਜਾਬ ਦੇ ਪ੍ਰਧਾਨ ਹਨ।

ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜੀਆ ਹੋਣਗੇ ਬਸਪਾ ਉਮੀਦਵਾਰ, ਹੁਣ ਤੱਕ 10 ਉਮੀਦਵਾਰਾਂ ਦੇ ਨਾਮ ਦਾ ਐਲਾਨ
ਮਾਇਆਵਤੀ
Follow Us
davinder-kumar-jalandhar
| Published: 28 Apr 2024 16:51 PM

ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪ੍ਰੈਸ ਨੋਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ
ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਮੁਤਾਬਕ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਲੁਧਿਆਣਾ ਤੋਂ ਸਰਦਾਰ ਦਵਿੰਦਰ ਸਿੰਘ ਰਾਮਗੜੀਆ ਉਮੀਦਵਾਰ ਹੋਣਗੇ।

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਓਬੀਸੀ ਵਰਗ ਨਾਲ ਸਬੰਧਿਤ ਦਵਿੰਦਰ ਸਿੰਘ ਰਾਮਗੜੀਆ ਆਲ ਇੰਡੀਆ ਵਿਸ਼ਵਕਰਮਾ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਅਤੇ ਰਾਮਗੜੀਆ ਬੋਰਡ ਪੰਜਾਬ ਦੇ ਪ੍ਰਧਾਨ ਹਨ।

BSP ਵੱਲੋਂ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ

ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 10 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ 9 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਹਨ।

ਇਹ ਵੀ ਪੜ੍ਹੋ: ਬਰਨਾਲਾ ਵਿੱਚ ਰੈਲੀ ਤਾਂ ਲੁਧਿਆਣਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਰੋਡ ਸ਼ੋਅ, AAP ਉਮੀਦਵਾਰਾਂ ਲਈ ਮੰਗਣਗੇ ਵੋਟਾਂ

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Stories