ਪੱਛਮੀ ਦਿੱਲੀ ਲੋਕ ਸਭਾ ਸੀਟ (West Delhi Lok Sabha Seat)

ਪੱਛਮੀ ਦਿੱਲੀ ਲੋਕ ਸਭਾ ਸੀਟ (West Delhi Lok Sabha Seat)

ਪੱਛਮੀ ਦਿੱਲੀ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੱਤ ਲੋਕ ਸਭਾ ਸੀਟਾਂ ਵਿੱਚੋਂ ਇੱਕ ਹੈ। ਇਹ ਸੀਟ 2008 ਵਿੱਚ ਹੋਂਦ ਵਿੱਚ ਆਈ ਸੀ। ਇੱਥੇ ਹੁਣ ਤੱਕ ਹੋਈਆਂ 3 ਚੋਣਾਂ ਵਿੱਚ ਭਾਜਪਾ ਨੇ 2 ਅਤੇ ਕਾਂਗਰਸ ਨੇ 1 ਜਿੱਤੀ ਹੈ। ਭਾਜਪਾ ਦੇ ਪ੍ਰਵੇਸ਼ ਵਰਮਾ ਇੱਥੋਂ ਦੇ ਸੰਸਦ ਮੈਂਬਰ ਹਨ। ਉਨ੍ਹਾਂ ਨੇ 2019 ਦੀਆਂ ਚੋਣਾਂ ਵਿੱਚ ਕਾਂਗਰਸ ਦੇ ਮਹਾਬਲ ਮਿਸ਼ਰਾ ਨੂੰ 5 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਪੱਛਮੀ ਦਿੱਲੀ ਲੋਕ ਸਭਾ ਸੀਟ ਅਧੀਨ 10 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਹਰੀ ਨਗਰ, ਤਿਲਕ ਨਗਰ, ਜਨਕਪੁਰੀ ਵਰਗੀਆਂ ਸੀਟਾਂ ਸ਼ਾਮਲ ਹਨ।

2019 ਲੋਕ ਸਭਾ ਚੋਣ ਨਤੀਜੇ

2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਪਰਵੇਸ਼ ਵਰਮਾ ਨੂੰ 865648 ਵੋਟਾਂ ਮਿਲੀਆਂ ਸਨ। ਜਦੋਂ ਕਿ ਮਹਾਬਲ ਮਿਸ਼ਰਾ ਨੂੰ 287162 ਵੋਟਾਂ ਮਿਲੀਆਂ ਸਨ। ਭਾਵ ਪ੍ਰਵੇਸ਼ ਵਰਮਾ 5 ਲੱਖ ਤੋਂ ਵੱਧ ਵੋਟਾਂ ਨਾਲ ਜਿੱਤੇ ਸਨ। 'ਆਪ' ਦੇ ਬਲਬੀਰ ਸਿੰਘ ਤੀਜੇ ਨੰਬਰ 'ਤੇ ਰਹੇ। ਉਨ੍ਹਾਂ ਨੂੰ 251873 ਵੋਟਾਂ ਮਿਲੀਆਂ।

ਪੱਛਮੀ ਦਿੱਲੀ ਵਿੱਚ ਕਿੰਨੇ ਵੋਟਰ ਹਨ ?

ਪੱਛਮੀ ਦਿੱਲੀ ਦੀ ਕੁੱਲ ਆਬਾਦੀ ਲਗਭਗ 26 ਲੱਖ ਹੈ। ਇੱਥੇ 17 ਲੱਖ ਵੋਟਰ ਹਨ। ਇਨ੍ਹਾਂ ਵਿੱਚੋਂ 10 ਲੱਖ ਦੇ ਕਰੀਬ ਮਰਦ ਅਤੇ 7 ਲੱਖ ਮਹਿਲਾ ਵੋਟਰ ਹਨ। ਇੱਥੇ ਸਾਖਰਤਾ ਦਰ ਲਗਭਗ 78 ਫੀਸਦ ਹੈ। ਪੱਛਮੀ ਦਿੱਲੀ ਵਿੱਚ 15 ਫੀਸਦੀ ਅਨੁਸੂਚਿਤ ਜਾਤੀ ਵਰਗ ਦੇ ਲੋਕ ਅਤੇ 5.4 ਫੀਸਦੀ ਮੁਸਲਿਮ ਭਾਈਚਾਰੇ ਦੇ ਲੋਕ ਰਹਿੰਦੇ ਹਨ।

ਪੱਛਮੀ ਦਿੱਲੀ ਲੋਕ ਸਭਾ ਸੀਟ ਦਾ ਇਤਿਹਾਸ

ਪੱਛਮੀ ਦਿੱਲੀ ਵਿੱਚ ਪਹਿਲੀਆਂ ਲੋਕ ਸਭਾ ਚੋਣਾਂ 2009 ਵਿੱਚ ਹੋਈਆਂ ਸਨ। ਉਦੋਂ ਕਾਂਗਰਸ ਦੇ ਮਹਾਬਲ ਮਿਸ਼ਰਾ ਜਿੱਤ ਗਏ ਸਨ। ਉਹਨਾਂ ਦੇ ਖਾਤੇ 'ਚ ਕਰੀਬ 5 ਲੱਖ ਵੋਟਾਂ ਆਈਆਂ। ਜਦਕਿ ਭਾਜਪਾ ਦੇ ਜਗਦੀਸ਼ ਮੁਖੀ ਨੂੰ 3 ਲੱਖ ਵੋਟਾਂ ਮਿਲੀਆਂ। ਇਸ ਤੋਂ ਬਾਅਦ 2014 ਦੀਆਂ ਚੋਣਾਂ ਭਾਜਪਾ ਨੇ ਜਿੱਤੀਆਂ। ਪ੍ਰਵੇਸ਼ ਵਰਮਾ ਇੱਥੋਂ ਦੇ ਸੰਸਦ ਮੈਂਬਰ ਬਣੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਰਨੈਲ ਸਿੰਘ ਨੂੰ ਹਰਾਇਆ। ਪਰਵੇਸ਼ ਵਰਮਾ ਨੂੰ 651395 ਵੋਟਾਂ ਮਿਲੀਆਂ। ਜਦੋਂ ਕਿ ਜਰਨੈਲ ਸਿੰਘ ਨੂੰ 382809 ਵੋਟਾਂ ਮਿਲੀਆਂ। ਪਰਵੇਸ਼ ਵਰਮਾ ਨੇ 2019 ਦੀਆਂ ਚੋਣਾਂ ਵਿੱਚ ਮੁੜ ਜਿੱਤ ਹਾਸਲ ਕੀਤੀ। ਇਸ ਵਾਰ ਉਨ੍ਹਾਂ ਨੇ ਮਹਾਬਲ ਮਿਸ਼ਰਾ ਨੂੰ ਹਰਾਇਆ। ਪੱਛਮੀ ਦਿੱਲੀ ਲੋਕ ਸਭਾ ਸੀਟ 'ਤੇ 3 ਚੋਣਾਂ ਹੋਈਆਂ ਹਨ, ਜਿਨ੍ਹਾਂ 'ਚੋਂ ਭਾਜਪਾ ਨੇ 2 ਅਤੇ ਕਾਂਗਰਸ ਨੇ 1 'ਤੇ ਜਿੱਤ ਹਾਸਲ ਕੀਤੀ ਹੈ।

ਉਮੀਦਵਾਰ ਦਾ ਨਾਂ ਨਤੀਜੇ ਕੁੱਲ ਵੋਟ ਵੋਟ ਫੀਸਦ %
Parvesh Sahib Singh Verma BJP Won 865648 60.05
Mahabal Mishra INC Lost 287162 19.92
Balbir Singh Jakhar AAP Lost 251873 17.47
Sita Saran Sen BSP Lost 13269 0.92
Iqbal Singh (Sonu) IND Lost 2186 0.15
Navin Chandra Das IND Lost 1706 0.12
Pravesh Sharma IND Lost 1757 0.12
Balbir Singh IND Lost 1024 0.07
Poonam Ujjainwal PPID Lost 935 0.06
Vikash Kumar Mohal AKAP Lost 895 0.06
M Mishra IND Lost 652 0.05
Shashi Jeet NYP Lost 719 0.05
Shish Pal Singh PRISM Lost 538 0.04
Harsh Vardhan Shukla IND Lost 582 0.04
Dharambir Singh RJPS Lost 551 0.04
Kulwinder Singh Mehta PPOI Lost 542 0.04
Daya Nand Vats RPIA Lost 379 0.03
Baidyanath Sah PBI Lost 467 0.03
Manmohan Singh RNP Lost 444 0.03
Rajiv Kumar IND Lost 365 0.03
Ramesh Chand Verma IND Lost 312 0.02
Janak Raj Rana AKRP Lost 329 0.02
Probir Dutta SATBP Lost 329 0.02
Nota NOTA Lost 8937 0.62
Phase Date State Seat
1 April, 19, 2024 21 102
2 April 26, 2024 13 89
3 May 07, 2024 12 94
4 May 13, 2024 10 96
5 May 20, 2024 8 49
6 May 25, 2024 7 57
7 Jun 01, 2024 8 57
Full Schedule
ਚੋਣ ਸਮਾਚਾਰ 2024
ਪੰਜਾਬ 'ਚ ਭਾਜਪਾ ਦੀ ਤੀਜੀ ਸੂਚੀ ਜਾਰੀ, 3 ਉਮੀਦਵਾਰਾਂ ਦਾ ਐਲਾਨ, ਜਾਣੋ ਪੂਰੀ ਡਿਟੇਲ
ਪੰਜਾਬ 'ਚ ਭਾਜਪਾ ਦੀ ਤੀਜੀ ਸੂਚੀ ਜਾਰੀ, 3 ਉਮੀਦਵਾਰਾਂ ਦਾ ਐਲਾਨ, ਜਾਣੋ ਪੂਰੀ ਡਿਟੇਲ
ਨੀਟੂ ਸ਼ਟਰਾਂ ਵਾਲਾ ਨੇ ਜਲੰਧਰ ਤੋਂ ਭਰੀ ਨਾਮਜਦਗੀ, 2019 'ਚ ਮਿਲੀਆਂ ਸਨ 5 ਵੋਟਾਂ
ਨੀਟੂ ਸ਼ਟਰਾਂ ਵਾਲਾ ਨੇ ਜਲੰਧਰ ਤੋਂ ਭਰੀ ਨਾਮਜਦਗੀ, 2019 'ਚ ਮਿਲੀਆਂ ਸਨ 5 ਵੋਟਾਂ
ਵਿਵਾਦਿਤ ਬਿਆਨ ਤੋਂ ਬਾਅਦ ਸੈਮ ਪਿਤਰੋਦਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਵਿਵਾਦਿਤ ਬਿਆਨ ਤੋਂ ਬਾਅਦ ਸੈਮ ਪਿਤਰੋਦਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
'ਹਰਮਨ ਪਿਆਰੀ' ਹਰਸਿਮਰਤ ਕੌਰ ਬਾਦਲ ਦੇ ਪਰਿਵਾਰ ਨਾਲ ਕਰੋ ਨੇੜਿਓਂ ਮੁਲਾਕਾਤ
'ਹਰਮਨ ਪਿਆਰੀ' ਹਰਸਿਮਰਤ ਕੌਰ ਬਾਦਲ ਦੇ ਪਰਿਵਾਰ ਨਾਲ ਕਰੋ ਨੇੜਿਓਂ ਮੁਲਾਕਾਤ
ਪਟਿਆਲਾ ਤੋਂ ਧਰਮਵੀਰ ਗਾਂਧੀ ਤੇ ਸੰਗਰੂਰ ਤੋਂ ਸੁਖਪਾਲ ਖਹਿਰਾ ਨੇ ਭਰੀ ਨਾਮਜ਼ਦਗੀ
ਪਟਿਆਲਾ ਤੋਂ ਧਰਮਵੀਰ ਗਾਂਧੀ ਤੇ ਸੰਗਰੂਰ ਤੋਂ ਸੁਖਪਾਲ ਖਹਿਰਾ ਨੇ ਭਰੀ ਨਾਮਜ਼ਦਗੀ
ਹੋਟਲ ਕਾਰੋਬਾਰੀ ਜੱਸੀ ਖੁੰਗੜਾ ਕਾਂਗਰਸ 'ਚ ਸ਼ਾਮਲ, ਟਿਕਟ ਨਾ ਮਿਲਣ ਤੋਂ ਸਨ ਨਾਰਾਜ਼
ਹੋਟਲ ਕਾਰੋਬਾਰੀ ਜੱਸੀ ਖੁੰਗੜਾ ਕਾਂਗਰਸ 'ਚ ਸ਼ਾਮਲ, ਟਿਕਟ ਨਾ ਮਿਲਣ ਤੋਂ ਸਨ ਨਾਰਾਜ਼
ਹੁਸ਼ਿਆਰਪੁਰ 'ਚ BSP ਉਮੀਦਵਾਰ AAP 'ਚ ਸ਼ਾਮਲ, CM ਦੇ ਕੰਮਾਂ ਤੋਂ ਪ੍ਰਭਾਵਿਤ ਹਾਂ
ਹੁਸ਼ਿਆਰਪੁਰ 'ਚ BSP ਉਮੀਦਵਾਰ AAP 'ਚ ਸ਼ਾਮਲ, CM ਦੇ ਕੰਮਾਂ ਤੋਂ ਪ੍ਰਭਾਵਿਤ ਹਾਂ
ਮੈਂ ਗੁੱਸੇ 'ਚ ਹਾਂ, ਮੇਰੇ ਲੋਕਾਂ ਦੀ ਚਮੜੀ ਦੇ ਰੰਗ ਦਾ ਅਪਮਾਨ: ਪਿਤਰੋਦਾ 'ਤੇ ਮੋਦੀ
ਮੈਂ ਗੁੱਸੇ 'ਚ ਹਾਂ, ਮੇਰੇ ਲੋਕਾਂ ਦੀ ਚਮੜੀ ਦੇ ਰੰਗ ਦਾ ਅਪਮਾਨ: ਪਿਤਰੋਦਾ 'ਤੇ ਮੋਦੀ
ਲੀਡਰਾਂ ਦੇ ਖਰਚੇ ਤੇ ਚੋਣ ਕਮਿਸ਼ਨਰ ਦੀ ਨਜ਼ਰ, ਹੁਣ ਤੱਕ 30.16 ਕਰੋੜ ਰੁਪਏ ਦੇ ਨਸ਼ਾ
ਲੀਡਰਾਂ ਦੇ ਖਰਚੇ ਤੇ ਚੋਣ ਕਮਿਸ਼ਨਰ ਦੀ ਨਜ਼ਰ, ਹੁਣ ਤੱਕ 30.16 ਕਰੋੜ ਰੁਪਏ ਦੇ ਨਸ਼ਾ
ਪੰਜਾਬ BSP ਨੂੰ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੋਮਨ AAP 'ਚ ਸ਼ਾਮਿਲ
ਪੰਜਾਬ BSP ਨੂੰ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੋਮਨ AAP 'ਚ ਸ਼ਾਮਿਲ
ਦੱਖਣ ਦੇ ਲੋਕ ਅਫਰੀਕੀ, ਪੂਰਬ ਦੇ ਚੀਨੀਆਂ ਵਰਗ੍ਹੇ ਦਿਖਦੇ ਹਨ: ਪਿਤਰੋਦਾ ਦਾ ਬਿਆਨ
ਦੱਖਣ ਦੇ ਲੋਕ ਅਫਰੀਕੀ, ਪੂਰਬ ਦੇ ਚੀਨੀਆਂ ਵਰਗ੍ਹੇ ਦਿਖਦੇ ਹਨ: ਪਿਤਰੋਦਾ ਦਾ ਬਿਆਨ
PM ਮੋਦੀ ਦੇ ਬਿਆਨ 'ਤੇ ਮੁੜ ਚਰਨਜੀਤ ਚੰਨੀ ਦਾ ਪਲਟਵਾਰ, ਕਿਹਾ ਇਹ ਕੋਈ ਮੁੱਦਾ ਨਹੀਂ
PM ਮੋਦੀ ਦੇ ਬਿਆਨ 'ਤੇ ਮੁੜ ਚਰਨਜੀਤ ਚੰਨੀ ਦਾ ਪਲਟਵਾਰ, ਕਿਹਾ ਇਹ ਕੋਈ ਮੁੱਦਾ ਨਹੀਂ
ਹੁਣ ਗਾਲ੍ਹਾਂ ਨਹੀਂ ਕੱਢਦੇ, ਅੰਬਾਨੀ-ਅਡਾਨੀ ਤੋਂ ਕਿੰਨਾ ਮਾਲ ਚੁੱਕਿਆ : PM ਮੋਦੀ
ਹੁਣ ਗਾਲ੍ਹਾਂ ਨਹੀਂ ਕੱਢਦੇ, ਅੰਬਾਨੀ-ਅਡਾਨੀ ਤੋਂ ਕਿੰਨਾ ਮਾਲ ਚੁੱਕਿਆ : PM ਮੋਦੀ
ਅੱਜ ਵੀ ਚੋਣ ਅਖਾੜਾ ਭਖਾਉਣਗੇ ਮੁੱਖ ਮੰਤਰੀ, ਬਾਅਦ ਦੁਪਿਹਰ ਕਰਨਗੇ ਚੋਣ ਪ੍ਰਚਾਰ
ਅੱਜ ਵੀ ਚੋਣ ਅਖਾੜਾ ਭਖਾਉਣਗੇ ਮੁੱਖ ਮੰਤਰੀ, ਬਾਅਦ ਦੁਪਿਹਰ ਕਰਨਗੇ ਚੋਣ ਪ੍ਰਚਾਰ
ਚੋਣ ਵੀਡੀਓ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
Stories