ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗਾਂਧੀਨਗਰ ਲੋਕ ਸਭਾ ਚੋਣਾਂ 2024 ਦੇ ਨਤੀਜੇ: ਅਮਿਤ ਸ਼ਾਹ ਦੀ 7 ਲੱਖ ਵੋਟਾਂ ਨਾਲ ਇਤਿਹਾਸਕ ਜਿੱਤ

Gandhinagar Gujarat Lok Sabha Election 2024 Result: ਗਾਂਧੀਨਗਰ ਗੁਜਰਾਤ ਦੀ ਸਭ ਤੋਂ ਹਾਈ ਪ੍ਰੋਫਾਈਲ ਸੀਟ ਹੈ। ਇੱਥੋਂ ਇੱਕ ਵਾਰ ਫਿਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਦੀ ਟਿਕਟ 'ਤੇ ਚੋਣ ਮੈਦਾਨ ਵਿੱਚ ਸਨ। ਸੋਨਲ ਪਟੇਲ ਨੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਟਿਕਟ 'ਤੇ ਸਖ਼ਤ ਟੱਕਰ ਦੇਣ ਦੀ ਕੋਸ਼ਿਸ਼ ਕੀਤੀ। ਸਾਲ 2019 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 8 ਲੱਖ 94 ਹਜ਼ਾਰ ਵੋਟਾਂ ਲੈ ਕੇ ਇਕਤਰਫਾ ਚੋਣ ਜਿੱਤੇ ਸਨ।

ਗਾਂਧੀਨਗਰ ਲੋਕ ਸਭਾ ਚੋਣਾਂ 2024 ਦੇ ਨਤੀਜੇ: ਅਮਿਤ ਸ਼ਾਹ ਦੀ 7 ਲੱਖ ਵੋਟਾਂ ਨਾਲ ਇਤਿਹਾਸਕ ਜਿੱਤ
ਅਮਿਤ ਸ਼ਾਹ ਦੀ 7 ਲੱਖ ਵੋਟਾਂ ਨਾਲ ਇਤਿਹਾਸਕ ਜਿੱਤ, ਸਰਕਾਰ ਬਣਾਉਣ ਦੀ ਤਿਆਰੀ
Follow Us
tv9-punjabi
| Updated On: 04 Jun 2024 15:15 PM

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਜਰਾਤ ਦੀ ਸਭ ਤੋਂ ਹਾਈ ਪ੍ਰੋਫਾਈਲ ਸੀਟ ਗਾਂਧੀ ਨਗਰ ਤੋਂ ਭਾਜਪਾ ਦੀ ਟਿਕਟ ‘ਤੇ ਇਕ ਵਾਰ ਫਿਰ ਚੋਣ ਮੈਦਾਨ ‘ਚ ਹਨ। ਸੋਨਲ ਪਟੇਲ ਨੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਟਿਕਟ ‘ਤੇ ਸਖ਼ਤ ਟੱਕਰ ਦੇਣ ਦੀ ਕੋਸ਼ਿਸ਼ ਕੀਤੀ। ਇਸ ਵਾਰ ਇਸ ਸੀਟ ‘ਤੇ ਤੀਜੇ ਪੜਾਅ ਦੀ ਵੋਟਿੰਗ 7 ਮਈ ਨੂੰ ਹੋਈ ਸੀ ਅਤੇ ਕੁੱਲ 59.19 ਫੀਸਦੀ ਵੋਟਾਂ ਪਈਆਂ ਸਨ।

ਸਾਲ 2019 ‘ਚ ਇਸ ਲੋਕ ਸਭਾ ਸੀਟ ‘ਤੇ 66.08 ਫੀਸਦੀ ਵੋਟਿੰਗ ਹੋਈ ਸੀ। ਉਸ ਸਮੇਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 8 ਲੱਖ 94 ਹਜ਼ਾਰ ਵੋਟਾਂ ਲੈ ਕੇ ਇਕਤਰਫਾ ਚੋਣ ਜਿੱਤੀ ਸੀ। ਜਦੋਂਕਿ ਕਾਂਗਰਸ ਦੇ ਚਤੁਰਸਿੰਘ ਜਵਨਜੀ ਚਾਵੜਾ 3 ਲੱਖ 37 ਹਜ਼ਾਰ ਵੋਟਾਂ ਲੈ ਕੇ 5 ਲੱਖ 57 ਹਜ਼ਾਰ ਵੋਟਾਂ ਦੇ ਰਿਕਾਰਡ ਫਰਕ ਨਾਲ ਚੋਣ ਹਾਰ ਗਏ ਸਨ। ਭਾਜਪਾ ਦੇ ਸੰਸਥਾਪਕ ਮੈਂਬਰ ਲਾਲ ਕ੍ਰਿਸ਼ਨ ਅਡਵਾਨੀ ਵੀ ਇਸ ਮਜ਼ਬੂਤ ​​ਸੀਟ ਨੂੰ ਇੰਨੇ ਵੱਡੇ ਫਰਕ ਨਾਲ ਜਿੱਤ ਕੇ ਕਈ ਵਾਰ ਲੋਕ ਸਭਾ ਵਿਚ ਪਹੁੰਚ ਚੁੱਕੇ ਹਨ।

ਕੱਲ੍ਹ ਸਹਿਯੋਗੀ ਦਲਾਂ ਨਾਲ ਬੈਠਕ

ਬੇਸ਼ੱਕ ਅਮਿਤ ਸਾਹ ਵੱਡੇ ਫਰਕ ਨਾਲ ਜੇਤੂ ਰਹੇ ਹਨ। ਪਰ ਬੀਜੇਪੀ ਦੀਆਂ ਸੀਟਾਂ ਇਸ ਵਾਰ ਕਾਫੀ ਘੱਟ ਆਈਆਂ ਹਨ। ਜਿਸ ਤੋਂ ਪੀਐਮ ਨਰੇਂਦਰ ਮੋਦੀ ਅਤੇ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਆਪਣੇ ਸਹਿਯੋਗੀ ਦਲਾਂ ਦੀ ਬੈਠਕ ਬੁਲਾਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਸਰਕਾਰ ਬਣਾਉਣ ਨੂੰ ਲੈ ਕੇ ਸਹਿਮਤੀ ਬਣ ਸਕਦੀ ਹੈ।

ਨੀਤੀਸ਼ ਕੁਮਾਰ ਦੀ ਪਾਰਟੀ ਜੇਡੀਯੂ ਅਤੇ ਚੰਦਰਬਾਬੂ ਨਾਇਡੂ ਦੀ ਪਾਰਟੀ ਟੀਡੀਪੀ ਵੀ ਐਨਡੀਏ ਦਾ ਹਿੱਸਾ ਹੈ, ਪਰ ਹੁਣ ਉਹ ਸਰਕਾਰ ਬਣਾਉਣ ਵਿੱਚ ਕਿੰਗਮੇਕਰ ਦੀ ਭੂਮਿਕਾ ਨਿਭਾ ਸਕਦੇ ਹਨ। ਪੀਐਮ ਮੋਦੀ ਅਤੇ ਅਮਿਤ ਸ਼ਾਹ ਲਗਾਤਾਰ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ।

ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...