ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਰਿਆਣਾ ਵਿੱਚ AAP ਨੂੰ ਝਟਕਾ, CM ਭਗਵੰਤ ਮਾਨ ਦੇ ਚਾਚਾ ਸੁਹਰਾ ਭਾਜਪਾ ਵਿੱਚ ਹੋਏ ਸ਼ਾਮਿਲ

ਤੁਹਾਨੂੰ ਦੱਸ ਦਈਏ ਕਿ ਐਡਵੋਕੇਟ ਗੁਰਿੰਦਰ ਸਿੰਘ ਨੱਤ ਇੱਕ ਸਮੇਂ ਕਾਂਗਰਸ ਦੇ ਮੈਂਬਰ ਵੀ ਰਹਿ ਚੁੱਕੇ ਹਨ। ਉਹਨਾਂ ਨੇ ਕਾਂਗਰਸ ਪਾਰਟੀ ਵਿੱਚ ਸਕੱਤਰ ਦੇ ਅਹੁਦੇ ਤੇ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਇਸ ਤੋਂ ਇਲਾਵਾ ਨੱਤ ਪਹਿਲਾਂ ਪਿਹੋਵਾ ਤੋਂ ਅਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ਵਿੱਚ ਵੀ ਉੱਤਰ ਚੁੱਕੇ ਹਨ।

ਹਰਿਆਣਾ ਵਿੱਚ AAP ਨੂੰ ਝਟਕਾ, CM ਭਗਵੰਤ ਮਾਨ ਦੇ ਚਾਚਾ ਸੁਹਰਾ ਭਾਜਪਾ ਵਿੱਚ ਹੋਏ ਸ਼ਾਮਿਲ
ਗੁਰਿੰਦਰ ਸਿੰਘ ਨੱਤ ਨੂੰ ਭਾਜਪਾ ਵਿੱਚ ਸ਼ਾਮਿਲ ਕਰਵਾਉਂਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
Follow Us
jarnail-singhtv9-com
| Published: 23 Apr 2024 10:37 AM

ਲੋਕ ਸਭਾ ਚੋਣਾਂ ਵਿਚਾਲੇ ਹਰਿਆਣਾ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਦੇ ਚਾਚਾ ਐਡਵੋਕੇਟ ਗੁਰਿੰਦਰ ਸਿੰਘ ਨੱਤ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਉਹਨਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।

ਐਡਵੋਕੇਟ ਗੁਰਿੰਦਰ ਸਿੰਘ ਨੱਤ ਗੁਰਪ੍ਰੀਤ ਕੌਰ ਮਾਨ ਦੇ ਪਿਤਾ ਦੇ ਚਚੇਰੇ ਭਰਾ ਹਨ ਅਤੇ ਉਹ ਆਮ ਆਦਮੀ ਪਾਰਟੀ ਦੇ ਲੀਡਰ ਵਜੋਂ ਕੰਮ ਕਰ ਰਹੇ ਸੀ। ਜਿਸ ਤੋਂ ਬਾਅਦ ਹੁਣ ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਛੱਡਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਗੁਰਿੰਦਰ ਸਿੰਘ ਨੱਤ ਕੁਰੂਕਸ਼ੇਤਰ ਦੇ ਪਿਹੋਵਾ ਇਲਾਕੇ ਦੇ ਰਹਿਣ ਵਾਲੇ ਹਨ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੱਤ ਅਤੇ ਉਹਨਾਂ ਦੇ ਸਾਥੀਆਂ ਦਾ ਭਾਜਪਾ ਵਿੱਚ ਸਵਾਗਤ ਹੈ। ਨੱਤ ਦੇ ਆਉਣ ਨਾਲ ਕੁਰੂਕੇਸ਼ਤਰ ਵਿੱਚ BJP ਹੋਰ ਮਜ਼ਬੂਤ ਹੋਵੇਗੀ। ਸੈਣੀ ਨੇ ਭਰੋਸਾ ਦਵਾਇਆ ਕਿ ਭਾਜਪਾ ਨੱਤ ਨੂੰ ਬਣਦਾ ਮਾਣ ਅਤੇ ਸਨਮਾਨ ਦੇਵੇਗੀ।

ਅਜ਼ਾਦ ਚੋਣ ਲੜ ਚੁੱਕੇ ਹਨ ਨੱਤ

ਤੁਹਾਨੂੰ ਦੱਸ ਦਈਏ ਕਿ ਐਡਵੋਕੇਟ ਗੁਰਿੰਦਰ ਸਿੰਘ ਨੱਤ ਇੱਕ ਸਮੇਂ ਕਾਂਗਰਸ ਦੇ ਮੈਂਬਰ ਵੀ ਰਹਿ ਚੁੱਕੇ ਹਨ। ਉਹਨਾਂ ਨੇ ਕਾਂਗਰਸ ਪਾਰਟੀ ਵਿੱਚ ਸਕੱਤਰ ਦੇ ਅਹੁਦੇ ਤੇ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਇਸ ਤੋਂ ਇਲਾਵਾ ਨੱਤ ਪਹਿਲਾਂ ਪਿਹੋਵਾ ਤੋਂ ਅਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ਵਿੱਚ ਵੀ ਉੱਤਰ ਚੁੱਕੇ ਹਨ।

ਇਹ ਵੀ ਪੜ੍ਹੋ- ਵਿਸ਼ੇਸ਼ ਅਦਾਲਤ ਨੇ 2000 ਤੋਂ ਵੱਧ ਮਾਮਲਿਆਂ ਚ ਸੰਸਦ ਮੈਂਬਰ-ਵਿਧਾਇਕ ਖਿਲਾਫ ਸੁਣਾਇਆ ਫੈਸਲਾ, SC ਨੂੰ ਦਿੱਤੀ ਜਾਣਕਾਰੀ

ਕੁਰੂਕਸ਼ੇਤਰ ਵਿੱਚ ਚੋਣ ਲੜ ਰਹੀ ਹੈ ਆਪ

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਸਿਰਫ਼ ਇੱਕ ਲੋਕ ਸਭਾ ਸੀਟ ਤੇ ਚੋਣ ਲੜ ਰਹੀ ਹੈ। ਪਾਰਟੀ ਨੇ ਕੁਰੂਕਸ਼ੇਤਰ ਤੋਂ ਸ਼ੁਸੀਲ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਸੀਲ ਗੁਪਤਾ ਦੇ ਹੱਕ ਵਿੱਚ ਰੋਡ ਸ਼ੋਅ ਵੀ ਕੀਤਾ ਸੀ। ਐਡਵੋਕੇਟ ਗੁਰਿੰਦਰ ਸਿੰਘ ਨੱਤ ਵੀ ਇਸੇ ਲੋਕ ਸਭਾ ਸੀਟ ਤੋਂ ਆਉਂਦੇ ਹਨ।

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories