ਮੰਡੀ ਲੋਕ ਸਭਾ ਸੀਟ (Mandi Lok Sabha Seat)

ਮੰਡੀ ਲੋਕ ਸਭਾ ਸੀਟ (Mandi Lok Sabha Seat)

ਸਾਰੇ ਸੂਬੇ ਲੋਕ ਸਭਾ ਚੋਣਾਂ ਲਈ ਤਿਆਰ ਹਨ। ਜਿੱਥੇ ਇੱਕ ਪਾਸੇ ਸਿਆਸੀ ਪਾਰਟੀਆਂ ਨੇ ਲੋਕ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ, ਉੱਥੇ ਹੀ ਦੂਜੇ ਪਾਸੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਸਭ ਤੋਂ ਵੱਡੀ ਆਬਾਦੀ ਵੀ ਇਸ ਲਈ ਤਿਆਰ ਨਜ਼ਰ ਆ ਰਹੀ ਹੈ। ਹਿਮਾਚਲ ਦੀਆਂ ਚਾਰ ਲੋਕ ਸਭਾ ਸੀਟਾਂ 'ਚੋਂ ਮੰਡੀ ਸੀਟ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਸੀਟ 'ਤੇ ਭਾਜਪਾ ਅਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ ਹੈ।

ਇਸ ਲੋਕ ਸਭਾ ਸੀਟ 'ਤੇ 1951 ਤੋਂ ਹੁਣ ਤੱਕ 17 ਵਾਰ ਲੋਕ ਸਭਾ ਚੋਣਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚੋਂ 11 ਵਾਰ ਕਾਂਗਰਸ ਨੇ ਜਿੱਤ ਹਾਸਲ ਕੀਤੀ ਹੈ, ਜਦਕਿ 5 ਵਾਰ ਇਹ ਸੀਟ ਭਾਜਪਾ ਦੇ ਹਿੱਸੇ ਗਈ ਹੈ ਅਤੇ ਇੱਕ ਵਾਰ ਇਸ ਸੀਟ 'ਤੇ ਬੀ.ਐੱਲ.ਡੀ. ਨੇ ਕਬਜ਼ਾ ਕੀਤਾ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਰਾਮ ਸਵਰੂਪ ਸ਼ਰਮਾ ਮੰਡੀ ਸੀਟ ਤੋਂ ਜਿੱਤੇ ਸਨ। ਇਸ ਚੋਣ ਵਿੱਚ ਰਾਮ ਸਵਰੂਪ ਸ਼ਰਮਾ ਨੂੰ 362824 ਵੋਟਾਂ ਮਿਲੀਆਂ ਜਦੋਂਕਿ ਉਨ੍ਹਾਂ ਦੇ ਨੇੜਲੇ ਵਿਰੋਧੀ ਕਾਂਗਰਸ ਦੀ ਪ੍ਰਤਿਭਾ ਸਿੰਘ ਨੂੰ 322968 ਵੋਟਾਂ ਮਿਲੀਆਂ।

ਮੰਡੀ ਲੋਕ ਸਭਾ ਸੀਟ ਖੇਤਰ ਦੇ ਲਿਹਾਜ਼ ਨਾਲ ਹਿਮਾਚਲ ਪ੍ਰਦੇਸ਼ ਦੀ ਸਭ ਤੋਂ ਵੱਡੀ ਲੋਕ ਸਭਾ ਸੀਟ ਹੈ। ਇਸ ਲੋਕ ਸਭਾ ਸੀਟ ਵਿੱਚ 17 ਵਿਧਾਨ ਸਭਾ ਹਲਕੇ ਹਨ। ਮੰਡੀ ਲੋਕ ਸਭਾ ਸੀਟ ਕੁੱਲੂ, ਲਾਹੌਰ ਸਪਿਤੀ ਤੋਂ ਲੈ ਕੇ ਕਿਨੌਰ ਅਤੇ ਚੰਬਾ ਜ਼ਿਲ੍ਹਿਆਂ ਤੱਕ ਫੈਲੀ ਹੋਈ ਹੈ। ਸ਼ੁਰੂਆਤੀ ਲੋਕ ਸਭਾ ਚੋਣਾਂ 'ਚ ਇਸ ਸੀਟ 'ਤੇ ਸ਼ਾਹੀ ਪਰਿਵਾਰਾਂ ਦਾ ਦਬਦਬਾ ਰਿਹਾ ਸੀ। ਮੰਡੀ ਲੋਕ ਸਭਾ ਸੀਟ ਪਹਿਲਾਂ ਮੰਡੀ ਮਹਾਸੂ ਸੀਟ ਵਜੋਂ ਜਾਣੀ ਜਾਂਦੀ ਸੀ। ਇਸ ਲੋਕ ਸਭਾ ਸੀਟ 'ਤੇ ਹੁਣ ਤੱਕ 17 ਲੋਕ ਸਭਾ ਚੋਣਾਂ ਅਤੇ ਜ਼ਿਮਨੀ ਚੋਣਾਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ 'ਚੋਂ 13 ਵਾਰ ਸ਼ਾਹੀ ਪਰਿਵਾਰ ਦੇ ਮੈਂਬਰ ਜਿੱਤੇ ਹਨ।

ਮੰਡੀ ਲੋਕ ਸਭਾ ਸੀਟ 'ਤੇ ਹੁਣ ਤੱਕ 17 ਵਾਰ ਚੋਣਾਂ ਹੋ ਚੁੱਕੀਆਂ ਹਨ। ਮੰਡੀ ਲੋਕ ਸਭਾ ਸੀਟ ਦਾ ਇਤਿਹਾਸ ਇਹ ਹੈ ਕਿ ਇਸ ਸੀਟ ਤੋਂ ਜਿਸ ਵੀ ਪਾਰਟੀ ਦਾ ਉਮੀਦਵਾਰ ਜਿੱਤਿਆ ਹੈ, ਕੇਂਦਰ ਵਿੱਚ ਉਸ ਦੀ ਸਰਕਾਰ ਆਈ ਹੈ। ਇਹੀ ਰੁਝਾਨ ਸਾਲ 1951 ਤੋਂ 2019 ਤੱਕ ਦੇਖਣ ਨੂੰ ਮਿਲਿਆ ਹੈ। ਹਾਲਾਂਕਿ ਇਸ ਸੀਟ 'ਤੇ ਦੋ ਵਾਰ ਜ਼ਿਮਨੀ ਚੋਣਾਂ ਹੋ ਚੁੱਕੀਆਂ ਹਨ ਜਿਨ੍ਹਾਂ 'ਚ ਅਜਿਹਾ ਦੇਖਣ ਨੂੰ ਨਹੀਂ ਮਿਲਿਆ। ਇਸ ਸੀਟ 'ਤੇ ਸਾਲ 2013 'ਚ ਜ਼ਿਮਨੀ ਚੋਣ ਹੋਈ ਸੀ, ਜਦੋਂ ਕਾਂਗਰਸ ਉਮੀਦਵਾਰ ਪ੍ਰਤਿਭਾ ਸਿੰਘ ਨੇ ਜਿੱਤ ਹਾਸਲ ਕੀਤੀ ਸੀ, ਉਸ ਸਮੇਂ ਕੇਂਦਰ 'ਚ ਮਨਮੋਹਨ ਸਿੰਘ ਦੀ ਸਰਕਾਰ ਸੀ, ਪਰ ਫਿਰ 2021 'ਚ ਫਿਰ ਮੰਡੀ ਸੀਟ 'ਤੇ ਜ਼ਿਮਨੀ ਚੋਣ ਹੋਈ ਅਤੇ ਉਸ ਸਮੇਂ ਪ੍ਰਤਿਭਾ ਸਿੰਘ ਨੇ ਵੀ ਜਿੱਤ ਦਰਜ ਕੀਤੀ ਸੀ ਪਰ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਸੀ।

ਉਮੀਦਵਾਰ ਦਾ ਨਾਂ ਨਤੀਜੇ ਕੁੱਲ ਵੋਟ ਵੋਟ ਫੀਸਦ %
Ram Swaroop Sharma BJP Won 647189 68.75
Aashray Sharma INC Lost 241730 25.68
Daleep Singh Kaith CPIML Lost 14838 1.58
Ses Ram BSP Lost 9060 0.96
Brij Gopal IND Lost 4087 0.43
Subhash Mohan Snehi IND Lost 3839 0.41
Dev Raj Bhardwaj IND Lost 3653 0.39
Guman Singh IND Lost 2344 0.25
Rajender Suryavanshi AMPI Lost 1872 0.20
Dharmender Singh Thakur IND Lost 1860 0.20
Col Thakur Singh IND Lost 1596 0.17
Kartar Chand SWBP Lost 880 0.09
Ghanshyam Chand Thakur IND Lost 775 0.08
Shiv Lal Thakur BSCP Lost 751 0.08
Mehar Singh RADM Lost 583 0.06
Chandermani AIFB Lost 505 0.05
Khem Chand PPID Lost 511 0.05
Nota NOTA Lost 5298 0.56
Phase Date State Seat
1 April, 19, 2024 21 102
2 April 26, 2024 13 89
3 May 07, 2024 12 94
4 May 13, 2024 10 96
5 May 20, 2024 8 49
6 May 25, 2024 7 57
7 Jun 01, 2024 8 57
Full Schedule
ਚੋਣ ਸਮਾਚਾਰ 2024
ਪੰਜਾਬ 'ਚ ਭਾਜਪਾ ਦੀ ਤੀਜੀ ਸੂਚੀ ਜਾਰੀ, 3 ਉਮੀਦਵਾਰਾਂ ਦਾ ਐਲਾਨ, ਜਾਣੋ ਪੂਰੀ ਡਿਟੇਲ
ਪੰਜਾਬ 'ਚ ਭਾਜਪਾ ਦੀ ਤੀਜੀ ਸੂਚੀ ਜਾਰੀ, 3 ਉਮੀਦਵਾਰਾਂ ਦਾ ਐਲਾਨ, ਜਾਣੋ ਪੂਰੀ ਡਿਟੇਲ
ਨੀਟੂ ਸ਼ਟਰਾਂ ਵਾਲਾ ਨੇ ਜਲੰਧਰ ਤੋਂ ਭਰੀ ਨਾਮਜਦਗੀ, 2019 'ਚ ਮਿਲੀਆਂ ਸਨ 5 ਵੋਟਾਂ
ਨੀਟੂ ਸ਼ਟਰਾਂ ਵਾਲਾ ਨੇ ਜਲੰਧਰ ਤੋਂ ਭਰੀ ਨਾਮਜਦਗੀ, 2019 'ਚ ਮਿਲੀਆਂ ਸਨ 5 ਵੋਟਾਂ
ਵਿਵਾਦਿਤ ਬਿਆਨ ਤੋਂ ਬਾਅਦ ਸੈਮ ਪਿਤਰੋਦਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਵਿਵਾਦਿਤ ਬਿਆਨ ਤੋਂ ਬਾਅਦ ਸੈਮ ਪਿਤਰੋਦਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਪਟਿਆਲਾ ਤੋਂ ਧਰਮਵੀਰ ਗਾਂਧੀ ਤੇ ਸੰਗਰੂਰ ਤੋਂ ਸੁਖਪਾਲ ਖਹਿਰਾ ਨੇ ਭਰੀ ਨਾਮਜ਼ਦਗੀ
ਪਟਿਆਲਾ ਤੋਂ ਧਰਮਵੀਰ ਗਾਂਧੀ ਤੇ ਸੰਗਰੂਰ ਤੋਂ ਸੁਖਪਾਲ ਖਹਿਰਾ ਨੇ ਭਰੀ ਨਾਮਜ਼ਦਗੀ
ਹੋਟਲ ਕਾਰੋਬਾਰੀ ਜੱਸੀ ਖੁੰਗੜਾ ਕਾਂਗਰਸ 'ਚ ਸ਼ਾਮਲ, ਟਿਕਟ ਨਾ ਮਿਲਣ ਤੋਂ ਸਨ ਨਾਰਾਜ਼
ਹੋਟਲ ਕਾਰੋਬਾਰੀ ਜੱਸੀ ਖੁੰਗੜਾ ਕਾਂਗਰਸ 'ਚ ਸ਼ਾਮਲ, ਟਿਕਟ ਨਾ ਮਿਲਣ ਤੋਂ ਸਨ ਨਾਰਾਜ਼
ਹੁਸ਼ਿਆਰਪੁਰ 'ਚ BSP ਉਮੀਦਵਾਰ AAP 'ਚ ਸ਼ਾਮਲ, CM ਦੇ ਕੰਮਾਂ ਤੋਂ ਪ੍ਰਭਾਵਿਤ ਹਾਂ
ਹੁਸ਼ਿਆਰਪੁਰ 'ਚ BSP ਉਮੀਦਵਾਰ AAP 'ਚ ਸ਼ਾਮਲ, CM ਦੇ ਕੰਮਾਂ ਤੋਂ ਪ੍ਰਭਾਵਿਤ ਹਾਂ
ਮੈਂ ਗੁੱਸੇ 'ਚ ਹਾਂ, ਮੇਰੇ ਲੋਕਾਂ ਦੀ ਚਮੜੀ ਦੇ ਰੰਗ ਦਾ ਅਪਮਾਨ: ਪਿਤਰੋਦਾ 'ਤੇ ਮੋਦੀ
ਮੈਂ ਗੁੱਸੇ 'ਚ ਹਾਂ, ਮੇਰੇ ਲੋਕਾਂ ਦੀ ਚਮੜੀ ਦੇ ਰੰਗ ਦਾ ਅਪਮਾਨ: ਪਿਤਰੋਦਾ 'ਤੇ ਮੋਦੀ
ਲੀਡਰਾਂ ਦੇ ਖਰਚੇ ਤੇ ਚੋਣ ਕਮਿਸ਼ਨਰ ਦੀ ਨਜ਼ਰ, ਹੁਣ ਤੱਕ 30.16 ਕਰੋੜ ਰੁਪਏ ਦੇ ਨਸ਼ਾ
ਲੀਡਰਾਂ ਦੇ ਖਰਚੇ ਤੇ ਚੋਣ ਕਮਿਸ਼ਨਰ ਦੀ ਨਜ਼ਰ, ਹੁਣ ਤੱਕ 30.16 ਕਰੋੜ ਰੁਪਏ ਦੇ ਨਸ਼ਾ
ਪੰਜਾਬ BSP ਨੂੰ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੋਮਨ AAP 'ਚ ਸ਼ਾਮਿਲ
ਪੰਜਾਬ BSP ਨੂੰ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੋਮਨ AAP 'ਚ ਸ਼ਾਮਿਲ
ਦੱਖਣ ਦੇ ਲੋਕ ਅਫਰੀਕੀ, ਪੂਰਬ ਦੇ ਚੀਨੀਆਂ ਵਰਗ੍ਹੇ ਦਿਖਦੇ ਹਨ: ਪਿਤਰੋਦਾ ਦਾ ਬਿਆਨ
ਦੱਖਣ ਦੇ ਲੋਕ ਅਫਰੀਕੀ, ਪੂਰਬ ਦੇ ਚੀਨੀਆਂ ਵਰਗ੍ਹੇ ਦਿਖਦੇ ਹਨ: ਪਿਤਰੋਦਾ ਦਾ ਬਿਆਨ
PM ਮੋਦੀ ਦੇ ਬਿਆਨ 'ਤੇ ਮੁੜ ਚਰਨਜੀਤ ਚੰਨੀ ਦਾ ਪਲਟਵਾਰ, ਕਿਹਾ ਇਹ ਕੋਈ ਮੁੱਦਾ ਨਹੀਂ
PM ਮੋਦੀ ਦੇ ਬਿਆਨ 'ਤੇ ਮੁੜ ਚਰਨਜੀਤ ਚੰਨੀ ਦਾ ਪਲਟਵਾਰ, ਕਿਹਾ ਇਹ ਕੋਈ ਮੁੱਦਾ ਨਹੀਂ
ਹੁਣ ਗਾਲ੍ਹਾਂ ਨਹੀਂ ਕੱਢਦੇ, ਅੰਬਾਨੀ-ਅਡਾਨੀ ਤੋਂ ਕਿੰਨਾ ਮਾਲ ਚੁੱਕਿਆ : PM ਮੋਦੀ
ਹੁਣ ਗਾਲ੍ਹਾਂ ਨਹੀਂ ਕੱਢਦੇ, ਅੰਬਾਨੀ-ਅਡਾਨੀ ਤੋਂ ਕਿੰਨਾ ਮਾਲ ਚੁੱਕਿਆ : PM ਮੋਦੀ
ਅੱਜ ਵੀ ਚੋਣ ਅਖਾੜਾ ਭਖਾਉਣਗੇ ਮੁੱਖ ਮੰਤਰੀ, ਬਾਅਦ ਦੁਪਿਹਰ ਕਰਨਗੇ ਚੋਣ ਪ੍ਰਚਾਰ
ਅੱਜ ਵੀ ਚੋਣ ਅਖਾੜਾ ਭਖਾਉਣਗੇ ਮੁੱਖ ਮੰਤਰੀ, ਬਾਅਦ ਦੁਪਿਹਰ ਕਰਨਗੇ ਚੋਣ ਪ੍ਰਚਾਰ
ਮਾਨ ਸਰਕਾਰ ਨੇ ਭਾਜਪਾ ਉਮੀਦਵਾਰ IAS ਪਰਮਪਾਲ ਨੂੰ ਦਿੱਤੇ ਡਿਊਟੀ 'ਤੇ ਆਉਣ ਦੇ ਹੁਕਮ
ਮਾਨ ਸਰਕਾਰ ਨੇ ਭਾਜਪਾ ਉਮੀਦਵਾਰ IAS ਪਰਮਪਾਲ ਨੂੰ ਦਿੱਤੇ ਡਿਊਟੀ 'ਤੇ ਆਉਣ ਦੇ ਹੁਕਮ
ਚੋਣ ਵੀਡੀਓ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
Stories