AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚਰਨਜੀਤ ਚੰਨੀ ਦੇ ਹੱਕ ‘ਚ ਆਏ ਜਗੀਰ ਕੌਰ, ਬੋਲੇ- ਸਤਕਾਰ ਨੂੰ ਗਲਤ ਤਰੀਕੇ ਨਾਲ ਕੀਤਾ ਪੇਸ਼

Jagir Kaur-Charanjit Channi Video: ਚਰਨਜੀਤ ਚੰਨੀ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਬੀਬੀ ਜਗੀਰ ਕੌਰ ਨਾਲ ਭਰਾ-ਭੈਣ ਦਾ ਪੁਰਾਣਾ ਰਿਸ਼ਤਾ ਹੈ। ਦੋਵੇਂ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ। ਉਹ ਮੇਰੀ ਭੈਣ ਅਤੇ ਮਾਂ ਵਰਗੀ ਹੈ, ਜ਼ਿਕਰਯੋਗ ਹੈ ਕਿ ਉਕਤ ਵਾਇਰਲ ਵੀਡੀਓ 'ਤੇ ਸਭ ਤੋਂ ਪਹਿਲਾ ਪ੍ਰਤੀਕਰਮ ਅਕਾਲੀ ਦਲ ਦੀ ਮਹਿਲਾ ਆਗੂ ਆਰਤੀ ਰਾਜਪੂਤ ਦਾ ਸੀ।

ਚਰਨਜੀਤ ਚੰਨੀ ਦੇ ਹੱਕ 'ਚ ਆਏ ਜਗੀਰ ਕੌਰ, ਬੋਲੇ- ਸਤਕਾਰ ਨੂੰ ਗਲਤ ਤਰੀਕੇ ਨਾਲ ਕੀਤਾ ਪੇਸ਼
ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ (ਪੁਰਾਣੀ ਤਸਵੀਰ)
davinder-kumar-jalandhar
| Updated On: 14 May 2024 14:36 PM IST
Share

Jagir Kaur-Charanjit Channi Video: ਸ਼੍ਰੋਮਣੀ ਅਕਾਲੀ ਦਲ ਦੀ ਆਗੂ ਬੀਬੀ ਜਗੀਰ ਕੌਰ ਦੀ ਜਲੰਧਰ ‘ਚ ਨਾਮਜ਼ਦਗੀ ਦੌਰਾਨ ਚੰਨੀ ਨਾਲ ਅਚਾਨਕ ਮੁਲਾਕਾਤ ਦੀ ਵਾਇਰਲ ਹੋਈ ਵੀਡੀਓ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 10 ਮਈ ਨੂੰ ਨਾਮਜ਼ਦਗੀ ਸਮੇਂ ਚੰਨੀ ਨੇ ਸਤਿਕਾਰ ਨਾਲ ਸਿਰ ਝੁਕਾਇਆ ਅਤੇ ਮੇਰੇ ਹੱਥ ਫੜ ਕੇ ਮੱਥੇ ‘ਤੇ ਲਾਇਆ। ਉਨ੍ਹਾਂ ਕਿਹਾ ਕਿ ਚੰਨੀ ਨੇ ਫਤਿਹ ਸਾਂਝੀ ਵੀ ਕੀਤੀ ਸੀ ਅਤੇ ਇਸ ਖੁਸ਼ੀ ਦੇ ਮਾਹੌਲ ਵਿੱਚ ਉਸ ਨੇ ਮੇਰੀ ਠੋਡੀ ਨੂੰ ਹੱਥ ਲਗਾਇਆ ਸੀ। ਉਨ੍ਹਾਂ ਕਿਹਾ ਕਿ ਉਹ ਇਸ ਸਾਰੀ ਘਟਨਾ ਨੂੰ ਸਤਿਕਾਰ ਵਜੋਂ ਦੇਖਦੇ ਹਨ।

ਉਨ੍ਹਾਂ ਕਿਹਾ ਕਿਹਾ ਕਿ ਗੱਲ ਇਹ ਹੈ ਕਿ ਜਿਸ ਤਰ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਉਸ ਤੋਂ ਉਹ ਦੁਖੀ ਹਨ। ਉਨ੍ਹਾਂ ਕਿਹਾ ਕਿ ਜਿਸ ਵੀਡੀਓ ਵਿੱਚ ਚੰਨੀ ਨੇ ਮੇਰੇ ਪ੍ਰਤੀ ਸਤਿਕਾਰ ਦਿਖਾਇਆ ਹੈ, ਉਸ ਵਿੱਚ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਗਿਆ ਹੈ। ਇਸ ਤਰ੍ਹਾਂ ਦਾ ਵੀਡੀਓ ਚਲਾਉਣਾ ਮੇਰੇ ਲਈ, ਮੇਰੇ ਪਰਿਵਾਰ ਅਤੇ ਮੇਰੇ ਸ਼ੁਭਚਿੰਤਕਾਂ ਲਈ ਬਹੁਤ ਦੁਖਦਾਈ ਹੈ।

ਚੰਨੀ ਦੇ ਚੁੱਕੇ ਹਨ ਸਪਸ਼ਟੀਕਰਨ

ਚਰਨਜੀਤ ਚੰਨੀ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਬੀਬੀ ਜਗੀਰ ਕੌਰ ਨਾਲ ਭਰਾ-ਭੈਣ ਦਾ ਪੁਰਾਣਾ ਰਿਸ਼ਤਾ ਹੈ। ਦੋਵੇਂ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ। ਉਹ ਮੇਰੀ ਭੈਣ ਅਤੇ ਮਾਂ ਵਰਗੀ ਹੈ, ਜ਼ਿਕਰਯੋਗ ਹੈ ਕਿ ਉਕਤ ਵਾਇਰਲ ਵੀਡੀਓ ‘ਤੇ ਸਭ ਤੋਂ ਪਹਿਲਾ ਪ੍ਰਤੀਕਰਮ ਅਕਾਲੀ ਦਲ ਦੀ ਮਹਿਲਾ ਆਗੂ ਆਰਤੀ ਰਾਜਪੂਤ ਦਾ ਸੀ। ਇਸ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਵੀ ਨੋਟਿਸ ਲਿਆ ਹੈ। ਇਹ ਵੀ ਪੜ੍ਹੋ: ਚੰਡੀਗੜ੍ਹ ਚ ਵਧੇਗੀ ਗਰਮੀ, ਪੂਰੇ ਪੰਜਾਬ ਚ ਵੀ ਵਿਖੇਗਾ ਅਸਰ

ਦੱਸੀ ਦਈਏ ਕਿ ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਚੰਨੀ 10 ਮਈ ਨੂੰ ਨਾਮਜ਼ਦਗੀ ਦੇ ਲਈ ਗਏ ਸਨ। ਉਸ ਸਮੇਂ ਉਨ੍ਹਾਂ ਦੀ ਮੁਲਾਕਾਤ ਅਕਾਲੀ ਆਗੂ ਜਗੀਰ ਕੌਰ ਨਾਲ ਹੋਈ ਸੀ। ਇਸ ਦਾ ਵੀਡੀਓ ਵਾਇਰਲ ਹੋਇਆ ਹੈ ਜਿਸ ਚ ਦਾਅਵਾ ਕੀਤਾ ਗਿਆ ਸੀ ਕਿ ਚਰਨਜੀਤ ਚੰਨੀ ਨੇ ਬੀਬੀ ਜਗੀਰ ਕੌਰ ਨਾਲ ਬਦਸਲੂਕੀ ਕੀਤੀ ਹੈ। ਇਸ ਚ ਉਨ੍ਹਾਂ ਤੇ ਇਲਜ਼ਾਮ ਲੱਗ ਰਹੇ ਸਨ ਕਿ ਇੱਕ ਮਹਿਲਾ ਨਾਲ ਪਬਲਿਕ ਸਪੇਸ ਚ ਇਸ ਤਰ੍ਹਾਂ ਦੀ ਹਰਕਤ ਕਰਨਾ ਉਨ੍ਹਾਂ ਦੇ ਚਰਿੱਤਰ ਨੂੰ ਦਰਸਾਉਂਦਾ ਹੈ। ਇਸ ਵੀਡੀਓ ਤੇ ਹੁਣ ਬੀਬੀ ਜਗੀਰ ਕੌਰ ਦਾ ਸਪੱਸ਼ਟੀਕਰਨ ਆਇਆ ਹੈ।

Follow Us
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...