ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ਦੇ ਹੋਟਲ ਕਾਰੋਬਾਰੀ ਜੱਸੀ ਖੁੰਗੜਾ ਕਾਂਗਰਸ ‘ਚ ਸ਼ਾਮਲ, AAP ਵੱਲੋਂ ਟਿਕਟ ਨਾ ਮਿਲਣ ਤੋਂ ਸਨ ਨਾਰਾਜ਼

ਜੱਸੀ ਖੰਗੂੜਾ ਅੱਜ ਕਾਂਗਰਸ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਕਰੀਬ 14 ਦਿਨ ਪਹਿਲਾਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਲੁਧਿਆਣਾ ਲੋਕ ਸਭਾ ਸੀਟ ਤੋਂ ਜੱਸੀ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ​​ਦਾਅਵੇਦਾਰ ਸਨ। ਪਾਰਟੀ ਨੇ ਜੱਸੀ 'ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਸੀ। ਜਿਸ ਕਾਰਨ ਜੱਸੀ ਪਾਰਟੀ ਤੋਂ ਨਾਰਾਜ਼ ਸੀ।

ਲੁਧਿਆਣਾ ਦੇ ਹੋਟਲ ਕਾਰੋਬਾਰੀ ਜੱਸੀ ਖੁੰਗੜਾ ਕਾਂਗਰਸ ‘ਚ ਸ਼ਾਮਲ, AAP ਵੱਲੋਂ ਟਿਕਟ ਨਾ ਮਿਲਣ ਤੋਂ ਸਨ ਨਾਰਾਜ਼
ਦੇਵੇਂਦਰ ਯਾਦਵ, ਜੱਸੀ ਖੰਗੂੜਾ
Follow Us
tv9-punjabi
| Published: 08 May 2024 16:17 PM

ਲੁਧਿਆਣਾ ਦੇ ਇੱਕ ਮਸ਼ਹੂਰ ਹੋਟਲ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਅੱਜ ਕਾਂਗਰਸ ਵਿੱਚ ਵਾਪਸੀ ਕੀਤੀ ਹੈ। ਉਨ੍ਹਾਂ ਨੇ ਕਰੀਬ 14 ਦਿਨ ਪਹਿਲਾਂ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਜੱਸੀ ਨੂੰ ਅੱਜ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰ ਯਾਦਵ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜੱਸੀ ਦੇ ਸ਼ਾਮਲ ਹੋਣ ਨਾਲ ਜ਼ਿਲ੍ਹੇ ਵਿੱਚ ਕਾਂਗਰਸ ਹੋਰ ਮਜ਼ਬੂਤ ​​ਹੋਵੇਗੀ।

ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਲੁਧਿਆਣਾ ਲੋਕ ਸਭਾ ਸੀਟ ਤੋਂ ਜੱਸੀ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ​​ਦਾਅਵੇਦਾਰ ਸਨ। ਪਾਰਟੀ ਨੇ ਜੱਸੀ ‘ਤੇ ਭਰੋਸਾ ਜਤਾਉਣ ਦੀ ਬਜਾਏ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਸੀ। ਜਿਸ ਕਾਰਨ ਜੱਸੀ ਪਾਰਟੀ ਤੋਂ ਨਾਰਾਜ਼ ਸੀ।

ਖੰਗੂੜਾ 2007 ਤੋਂ 2012 ਤੱਕ ਵਿਧਾਇਕ ਸਨ

ਜੱਸੀ ਖੰਗੂੜਾ ਦਾ ਪਰਿਵਾਰ ਪੁਰਾਣਾ ਕਾਂਗਰਸੀ ਪਰਿਵਾਰ ਹੈ। ਦੱਸ ਦਈਏ ਕਿ ਉਨ੍ਹਾਂ ਨੇ ਕਿਲਾ ਰਾਏਪੁਰ ਤੋਂ 2007 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ ਸਨ। ਉਹ ਇਸ ਵਾਰ ਵੀ ਇੱਥੋਂ ਚੋਣ ਲੜਨਾ ਚਾਹੁੰਦੇ ਸਨ।

ਜੱਸੀ ਖੰਗੂੜਾ ਵੱਡੇ ਕਾਰੋਬਾਰੀਆਂ ਵਿੱਚੋਂ ਇੱਕ

ਜੱਸੀ ਖੰਗੂੜਾ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਵਿੱਚ ਜਾਣਿਆ ਜਾਂਦਾ ਹੈ, ਉਹ ਲੁਧਿਆਣਾ ਸ਼ਹਿਰ ਵਿੱਚ ਪੰਜ ਤਾਰਾ ਹੋਟਲ ਪਾਰਕ ਪਲਾਜ਼ਾ ਦਾ ਵੀ ਮਾਲਕ ਹੈ। ਇਸ ਦੇ ਨਾਲ ਹੀ ਉਹ ਕਈ ਹੋਰ ਕਾਰੋਬਾਰ ਵੀ ਕਰਦਾ ਹੈ। ਜੱਸੀ ਖੰਗੂੜਾ ਕਦੇ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਸਨ।

ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਨੇ ਭਾਜਪਾ ਉਮੀਦਵਾਰ IAS ਪਰਮਪਾਲ ਨੂੰ ਦਿੱਤੇ ਡਿਊਟੀ ਤੇ ਆਉਣ ਦੇ ਹੁਕਮ

ਖੰਗੂੜਾ 2006 ਵਿੱਚ ਭਾਰਤ ਪਰਤੇ

ਖੰਗੂੜਾ ਇੱਕ ਸਾਬਕਾ ਬ੍ਰਿਟਿਸ਼ ਨਾਗਰਿਕ ਹੈ ਅਤੇ 2006 ਵਿੱਚ ਭਾਰਤ ਪਰਤਿਆ ਸੀ। ਉਨ੍ਹਾਂ ਦੇ ਪਿਤਾ ਜਗਪਾਲ ਸਿੰਘ ਖੰਗੂੜਾ ਵੀ ਕਾਂਗਰਸ ਨਾਲ ਜੁੜੇ ਹੋਏ ਸਨ। ਉਨ੍ਹਾਂ ਦਾ ਵਿਆਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਪੋਤੀ ਨਾਲ ਹੋਇਆ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀ ਵੱਡੇ ਪੱਧਰ ‘ਤੇ ਹੋ ਰਹੀ ਹੈ। ਟਿਕਟਾਂ ਨਾ ਮਿਲਣ ਤੋਂ ਬਾਅਦ ਆਗੂ ਦੂਜੀਆਂ ਪਾਰਟੀਆਂ ਵੱਲ ਰੁਖ ਕਰ ਰਹੇ ਹਨ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories