ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੋਣ ਕਮਿਸ਼ਨ ਦੀ ਕਾਰਵਾਈ 4.48 ਕਰੋੜ ਰੁਪਏ ਦਾ ਸਾਮਾਨ ਕੀਤਾ ਜ਼ਬਤ, ਆਬਕਾਰੀ ਵਿਭਾਗ ਨੇ ਫੜੀਆਂ ਨਾਜਾਇਜ਼ ਸ਼ਰਾਬ ਦੀਆਂ 2400 ਬੋਤਲਾਂ

ਚੰਡੀਗੜ੍ਹ ਦੇ ਆਬਕਾਰੀ ਵਿਭਾਗ ਨੇ ਕਰੀਬ 2400 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਦੀ ਬਾਜ਼ਾਰੀ ਕੀਮਤ 8 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਸ਼ਰਾਬ ਦੇ 2 ਥੋਕ ਵਿਕਰੇਤਾਵਾਂ ਕੋਲੋਂ ਫੜੀ ਗਈ। ਆਬਕਾਰੀ ਵਿਭਾਗ ਨੇ ਇਨ੍ਹਾਂ ਦੋਵਾਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਇਹ ਸ਼ਰਾਬ ਬਿਨਾਂ ਪਰਮਿਟ, ਪਾਸ ਅਤੇ ਹੋਲੋਗ੍ਰਾਮ ਤੋਂ ਬਰਾਮਦ ਹੋਈ।

ਚੋਣ ਕਮਿਸ਼ਨ ਦੀ ਕਾਰਵਾਈ 4.48 ਕਰੋੜ ਰੁਪਏ ਦਾ ਸਾਮਾਨ ਕੀਤਾ ਜ਼ਬਤ, ਆਬਕਾਰੀ ਵਿਭਾਗ ਨੇ ਫੜੀਆਂ ਨਾਜਾਇਜ਼ ਸ਼ਰਾਬ ਦੀਆਂ 2400 ਬੋਤਲਾਂ
ਚੋਣ ਕਮਿਸ਼ਨ
Follow Us
tv9-punjabi
| Published: 15 Apr 2024 19:27 PM

ਚੋਣ ਕਮਿਸ਼ਨ ਨੇ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਨਾਕਿਆਂ ‘ਤੇ ਚੰਡੀਗੜ੍ਹ ਤੋਂ ਹੁਣ ਤੱਕ 4.48 ਕਰੋੜ ਰੁਪਏ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 96.90 ਲੱਖ ਰੁਪਏ ਦੀ ਨਕਦੀ ਅਤੇ 29027 ਲੀਟਰ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸ਼ਰਾਬ ਦੀ ਬਾਜ਼ਾਰੀ ਕੀਮਤ 91.57 ਲੱਖ ਰੁਪਏ ਦੇ ਕਰੀਬ ਬਣਦੀ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ 2 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ 52.67 ਲੱਖ ਰੁਪਏ ਦੇ ਗਹਿਣੇ ਜ਼ਬਤ ਕੀਤੇ ਹਨ। ਚੋਣ ਕਮਿਸ਼ਨ ਨੇ ਇਹ ਅੰਕੜੇ 1 ਮਾਰਚ ਤੋਂ 13 ਅਪ੍ਰੈਲ ਤੱਕ ਜਾਰੀ ਕੀਤੇ ਹਨ।

ਚੰਡੀਗੜ੍ਹ ਦੇ ਆਬਕਾਰੀ ਵਿਭਾਗ ਨੇ ਕਰੀਬ 2400 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਦੀ ਬਾਜ਼ਾਰੀ ਕੀਮਤ 8 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਸ਼ਰਾਬ ਦੇ 2 ਥੋਕ ਵਿਕਰੇਤਾਵਾਂ ਕੋਲੋਂ ਫੜੀ ਗਈ। ਆਬਕਾਰੀ ਵਿਭਾਗ ਨੇ ਇਨ੍ਹਾਂ ਦੋਵਾਂ ਦੀਆਂ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਇਹ ਸ਼ਰਾਬ ਬਿਨਾਂ ਪਰਮਿਟ, ਪਾਸ ਅਤੇ ਹੋਲੋਗ੍ਰਾਮ ਤੋਂ ਬਰਾਮਦ ਹੋਈ। ਜਿਸ ਨੂੰ ਜ਼ਬਤ ਕਰ ਲਿਆ ਗਿਆ। ਛਾਪੇਮਾਰੀ ਦੇ ਲਈ ਆਬਕਾਰੀ ਤੇ ਕਰ ਵਿਭਾਗ ਵੱਲੋਂ 6 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਪੁਲਿਸ ਪ੍ਰਸ਼ਾਸਨ ਵੀ ਐਕਟਿਵ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ 15 ਟੀਮਾਂ ਬਣਾਈਆਂ ਹਨ। ਇਹ ਟੀਮ 5 DSPs ਦੀ ਅਗੁਵਾਈ ਵਿੱਚ 24 ਘੰਟੇ ਨਿਗਰਾਨੀ ਕਰ ਰਹੀਆਂ ਹਨ। ਇਹਨਾਂ ਟੀਮਾਂ ਦਾ ਕੰਮ ਚੋਣ ਨਿਯਮਾਂ ਦੀ ਪਾਲਣਾ ਕਰਵਾਉਣਾ ਹੈ ਜਿਸ ਦੇ ਤਹਿਤ ਇਸ ਵੱਲੋਂ ਵੱਖ ਵੱਖ ਥਾਵਾਂ ਤੇ ਨਾਕੇਬੰਦੀ ਕੀਤੀ ਜਾ ਰਹੀ ਹੈ। ਜਿਸ ਦਾ ਮਕਸਦ ਨਜ਼ਾਇਜ਼ ਸ਼ਰਾਬ ਅਤੇ ਹੋਰ ਵਸਤੂਆਂ ਦੇ ਅਦਾਨ ਪ੍ਰਦਾਨ ਨੂੰ ਰੋਕਣਾ ਹੈ ਜਿਸ ਨਾਲ ਭਵਿੱਖ ਵਿੱਚ ਹੋਣ ਜਾ ਰਹੀਆਂ ਚੋਣਾਂ ਨੂੰ ਕਿਸੇ ਵੀ ਤਰੀਕੇ ਨਾਲ ਪ੍ਰਭਾਵਿਤ ਕੀਤਾ ਜਾ ਸਕਦਾ ਹੈ। ਇਸੇ ਟੀਮ ਨੇ ਚੰਡੀਗੜ੍ਹ ਦੇ ਸੈਕਟਰ 36 ਵਿੱਚੋਂ ਕਰੀਬ 35 ਲੱਖ ਰੁਪਏ ਦੀ ਨਗਦੀ ਵੀ ਬਰਾਮਦ ਕੀਤੀ ਸੀ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories