ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

50 ਹਜ਼ਾਰ ਤੋਂ ਵੱਧ ਨਗਦੀ ਨੂੰ ਜ਼ਬਤ ਕਰ ਲਵੇਗਾ ਚੋਣ ਕਮਿਸ਼ਨ, ਸ਼ਿਕਾਇਤ ਕਰਨ ਤੇ ਹੋਵੇਗੀ ਵਾਪਸੀ

ਚੋਣ ਕਮਿਸ਼ਨ ਵੱਲੋਂ ਲੋਕਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ 'ਤੇ ਕਈ ਪ੍ਰਬੰਧ ਕੀਤੇ ਜਾ ਰਹੇ ਹਨ। ਸਾਰੇ ਸੂਬਿਆਂ ਵਿੱਚ ਲਗਭਗ 1170 ਮਾਡਲ ਬੂਥ ਬਣਾਏ ਜਾ ਰਹੇ ਹਨ। ਜਿੱਥੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਹਰ ਲਾਈਨ ਵਿੱਚ ਦਸ ਵਿਅਕਤੀ ਖੜ੍ਹੇ ਹੋਣ ਮਗਰੋਂ ਹਰ ਬੂਥ ਤੇ ਇੱਕ ਕੁਰਸੀ ਲਗਾਈ ਜਾਵੇਗੀ। ਤਾਂ ਜੋ ਲਾਈਨਾਂ ਵਿੱਚ ਖੜ੍ਹੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

50 ਹਜ਼ਾਰ ਤੋਂ ਵੱਧ ਨਗਦੀ ਨੂੰ ਜ਼ਬਤ ਕਰ ਲਵੇਗਾ ਚੋਣ ਕਮਿਸ਼ਨ, ਸ਼ਿਕਾਇਤ ਕਰਨ ਤੇ ਹੋਵੇਗੀ ਵਾਪਸੀ
ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ
Follow Us
tv9-punjabi
| Published: 23 Apr 2024 11:14 AM

ਦੇਸ਼ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਅਜਿਹੇ ‘ਚ ਲੋਕ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਇੱਕ ਥਾਂ ਤੋਂ ਦੂਜੀ ਥਾਂ ਨਹੀਂ ਲਿਜਾ ਸਕਦੇ। ਪਰ ਜੇਕਰ ਉਨ੍ਹਾਂ ਨੂੰ ਕਿਸੇ ਕੰਮ ਲਈ 50 ਹਜ਼ਾਰ ਤੋਂ ਜ਼ਿਆਦਾ ਪੈਸਿਆਂ ਦੀ ਲੋੜ ਪੈਂਦੀ ਹੈ ਤਾਂ ਉਹਨਾਂ ਨੂੰ ਪੈਸਿਆਂ ਨਾਲ ਸਬੰਧਿਤ ਜ਼ਰੂਰੀ ਦਸਤਾਵੇਜ਼ ਵੀ ਆਪਣੇ ਨਾਲ ਰੱਖਣੇ ਪੈਣਗੇ। ਇਸ ਦੇ ਬਾਵਜੂਦ ਜੇਕਰ ਉਨ੍ਹਾਂ ਦਾ ਪੈਸਾ ਫਲਾਇੰਗ ਟੀਮਾਂ ਵੱਲੋਂ ਜ਼ਬਤ ਕਰ ਲਿਆ ਜਾਂਦਾ ਹੈ। ਤਾਂ ਅਜਿਹੀ ਸਥਿਤੀ ਵਿੱਚ ਉਹਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੋਵੇਗੀ।

ਅਜਿਹੀ ਕਿਸੇ ਵੀ ਸਥਿਤੀ ਤੋਂ ਨਿਪਟਣ ਲਈ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪੱਧਰ ‘ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਜਿਨ੍ਹਾਂ ਕੋਲ ਲੋਕ ਆਪਣੀ ਸ਼ਿਕਾਇਤ ਦੇ ਸਕਣਗੇ। ਐਨਾ ਹੀ ਨਹੀਂ ਕਮੇਟੀ ਨੂੰ ਸ਼ਿਕਾਇਤ ਮਿਲਣ ਦੇ 24 ਘੰਟਿਆਂ ਦੇ ਅੰਦਰ ਸ਼ਿਕਾਇਤ ਦਾ ਨਿਪਟਾਰਾ ਵੀ ਕਰਨਾ ਪਵੇਗਾ। ਪੰਜਾਬ ਦੇ ਚੋਣ ਅਧਿਕਾਰੀ ਸਿਬਿਨ ਸੀ. ਨੇ ਕਿਹਾ ਕਿ ਕਮਿਸ਼ਨ ਦੀ ਇਹ ਕੋਸ਼ਿਸ ਹੈ ਕਿ ਚੋਣ ਪ੍ਰੀਕਿਆ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਲੋਕਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ‘ਤੇ ਕਈ ਪ੍ਰਬੰਧ ਕੀਤੇ ਜਾ ਰਹੇ ਹਨ। ਸਾਰੇ ਸੂਬਿਆਂ ਵਿੱਚ ਲਗਭਗ 1170 ਮਾਡਲ ਬੂਥ ਬਣਾਏ ਜਾ ਰਹੇ ਹਨ। ਜਿੱਥੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਹਰ ਲਾਈਨ ਵਿੱਚ ਦਸ ਵਿਅਕਤੀ ਖੜ੍ਹੇ ਹੋਣ ਮਗਰੋਂ ਹਰ ਬੂਥ ਤੇ ਇੱਕ ਕੁਰਸੀ ਲਗਾਈ ਜਾਵੇਗੀ। ਤਾਂ ਜੋ ਲਾਈਨਾਂ ਵਿੱਚ ਖੜ੍ਹੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਯੂਥ ਬੂਥ, ਪਿੰਕ ਬੂਥ ਸਮੇਤ ਕਈ ਸਹੂਲਤਾਂ ਹੋਣਗੀਆਂ।

ਇਹ ਵੀ ਪੜ੍ਹੋ- ਵਿਸ਼ੇਸ਼ ਅਦਾਲਤ ਨੇ 2000 ਤੋਂ ਵੱਧ ਮਾਮਲਿਆਂ ਚ ਸੰਸਦ ਮੈਂਬਰ-ਵਿਧਾਇਕ ਖਿਲਾਫ ਸੁਣਾਇਆ ਫੈਸਲਾ, SC ਨੂੰ ਦਿੱਤੀ ਜਾਣਕਾਰੀ

cvigil ਐਪ ‘ਤੇ ਮਿਲੀਆਂ ਸ਼ਿਕਾਇਤਾਂ

ਇਸ ਤੋਂ ਇਲਾਵਾ ਚੋਣ ਕਮਿਸ਼ਨ ਦੀ ਸੀ ਵਿਜੀਲ ਐਪ ‘ਤੇ ਇੱਕ ਹਜ਼ਾਰ ਤੋਂ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।ਜਾਂਚ ਦੌਰਾਨ ਇਨ੍ਹਾਂ ਵਿੱਚੋਂ ਸਿਰਫ਼ 763 ਸ਼ਿਕਾਇਤਾਂ ਹੀ ਦੁਰੱਸਤ ਪਾਈਆਂ ਗਈਆਂ। ਹਾਲਾਂਕਿ ਕਮਿਸ਼ਨ ਵੱਲੋਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਚੋਣ ਕਮਿਸ਼ਨ ਨੂੰ ਸੂਚਿਤ ਕਰਨ।

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories