ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਾਂਗਰਸ ਨੇ ਜਾਰੀ ਕੀਤੀ 4 ਉਮੀਦਵਾਰਾਂ ਦੀ ਲਿਸਟ, ਗੁਰੂਗ੍ਰਾਮ ਤੋਂ ਰਾਜ ਬੱਬਰ ਨੂੰ ਟਿਕਟ

Raj Babbar: ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਕਾਂਗੜਾ ਸੀਟ ਤੋਂ ਆਨੰਦ ਸ਼ਰਮਾ ਅਤੇ ਗੁਰੂਗ੍ਰਾਮ ਤੋਂ ਰਾਜ ਬੱਬਰ ਨੂੰ ਟਿਕਟ ਦਿੱਤੀ ਗਈ ਹੈ।

ਕਾਂਗਰਸ ਨੇ ਜਾਰੀ ਕੀਤੀ 4 ਉਮੀਦਵਾਰਾਂ ਦੀ ਲਿਸਟ, ਗੁਰੂਗ੍ਰਾਮ ਤੋਂ ਰਾਜ ਬੱਬਰ ਨੂੰ ਟਿਕਟ
ਰਾਜ ਬੱਬਰ. (tv9.Kannada)
Follow Us
sajan-kumar-2
| Updated On: 30 Apr 2024 21:41 PM

Raj Babbar: ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਕਾਂਗੜਾ ਸੀਟ ਤੋਂ ਆਨੰਦ ਸ਼ਰਮਾ ਅਤੇ ਗੁਰੂਗ੍ਰਾਮ ਤੋਂ ਰਾਜ ਬੱਬਰ ਨੂੰ ਟਿਕਟ ਦਿੱਤੀ ਗਈ ਹੈ। ਰਾਜ ਬੱਬਰ ਯੂਪੀ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਨ।

ਦੱਸ ਦਈਏ ਕਿ ਆਰਜੇਡੀ ਸੁਪਰੀਮੋ ਲਾਲੂ ਯਾਦਵ ਵੀ ਗੁਰੂਗ੍ਰਾਮ ਸੀਟ ਤੋਂ ਆਪਣੇ ਕੁੜਮ ਕੈਪਟਨ ਅਜੈ ਯਾਦਵ ਲਈ ਜੋਰ ਲਗਾ ਰਹੇ ਸਨ। ਇਸ ਸੀਟ ‘ਤੇ ਰਾਜ ਬੱਬਰ ਦਾ ਮੁਕਾਬਲਾ ਭਾਜਪਾ ਦੇ ਰਾਓ ਇੰਦਰਜੀਤ ਸਿੰਘ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਉਮੀਦਵਾਰ ਰਾਹੁਲ ਯਾਦਵ ਫਾਜ਼ਿਲਪੁਰੀਆ ਨਾਲ ਹੈ। ਇੱਥੇ 25 ਮਈ ਨੂੰ ਵੋਟਿੰਗ ਹੋਣੀ ਹੈ।

ਦੂਜੇ ਪਾਸੇ ਕਾਂਗੜਾ ਸੀਟ ‘ਤੇ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। ਪਿਛਲੀਆਂ ਨੌਂ ਚੋਣਾਂ ਵਿੱਚ ਭਾਜਪਾ ਨੇ ਇਹ ਸੀਟ ਸੱਤ ਵਾਰ ਜਿੱਤੀ ਹੈ। ਭਾਜਪਾ ਨੇ ਪਿਛਲੀਆਂ ਤਿੰਨ ਲੋਕ ਸਭਾ ਚੋਣਾਂ ਲਗਾਤਾਰ ਜਿੱਤੀਆਂ ਹਨ। ਪਹਿਲਾਂ ਇਹ ਸੀਟ ਕਾਂਗਰਸ ਦਾ ਗੜ੍ਹ ਹੁੰਦੀ ਸੀ। ਹੁਣ ਇਹ ਭਾਜਪਾ ਦੇ ਕੰਟਰੋਲ ਵਿੱਚ ਹੈ। ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਪੜਾਅ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ। ਮੰਡੀ, ਹਮੀਰਪੁਰ, ਸ਼ਿਮਲਾ ਦੇ ਨਾਲ-ਨਾਲ ਕਾਂਗੜਾ ਸੀਟਾਂ ‘ਤੇ ਵੀ ਵੋਟਿੰਗ ਹੋਵੇਗੀ।

ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ ਆਨੰਦ ਸ਼ਰਮਾ

ਤੁਹਾਨੂੰ ਦੱਸ ਦੇਈਏ ਕਿ ਰਾਜ ਬੱਬਰ ਅਤੇ ਆਨੰਦ ਸ਼ਰਮਾ ਦੋਵੇਂ ਜੀ-23 ਦਾ ਹਿੱਸਾ ਰਹਿ ਚੁੱਕੇ ਹਨ। ਆਨੰਦ ਸ਼ਰਮਾ ਨੇ ਹਾਲ ਹੀ ਵਿੱਚ ਸੀਡਬਲਯੂਸੀ ਮੈਂਬਰਾਂ ਨੂੰ ਇੱਕ ਪੱਤਰ ਲਿਖ ਕੇ ਕਿਹਾ ਸੀ ਕਿ ਜਾਤੀ ਜਨਗਣਨਾ ਕਰਵਾਉਣਾ ਕਾਂਗਰਸ ਦੀ ਵਿਚਾਰਧਾਰਾ ਦੇ ਖ਼ਿਲਾਫ਼ ਹੈ। ਸ਼ਰਮਾ ਕਾਂਗਰਸ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਉਹ ਸੰਸਦ ਦੇ ਉਪਰਲੇ ਸਦਨ ਦੇ ਮੈਂਬਰ ਵੀ ਰਹਿ ਚੁੱਕੇ ਹਨ।

ਪਿਛਲੀ ਵਾਰ ਕਿਸ਼ਨ ਕਪੂਰ ਜਿੱਤੇ ਸਨ ਚੋਣ

2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਕਿਸ਼ਨ ਕਪੂਰ ਨੇ ਕਾਂਗੜਾ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਇਸ ਚੋਣ ਵਿੱਚ ਉਨ੍ਹਾਂ ਨੂੰ 7,25,218 ਵੋਟਾਂ ਮਿਲੀਆਂ, ਜਦੋਂ ਕਿ ਉਨ੍ਹਾਂ ਦੇ ਨੇੜਲੇ ਵਿਰੋਧੀ ਕਾਂਗਰਸੀ ਉਮੀਦਵਾਰ ਪਵਨ ਕਾਜਲ ਨੂੰ 2,47,595 ਵੋਟਾਂ ਮਿਲੀਆਂ। ਸਾਲ 2014 ਵਿੱਚ ਭਾਜਪਾ ਉਮੀਦਵਾਰ ਸ਼ਾਂਤਾ ਕੁਮਾਰ ਨੇ ਜਿੱਤ ਹਾਸਲ ਕੀਤੀ ਸੀ। ਇਸ ਚੋਣ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਚੰਦਰ ਕੁਮਾਰ ਨੂੰ 2,86,091 ਵੋਟਾਂ ਨਾਲ ਹਰਾਇਆ।

ਕਾਂਗੜਾ ਤੇ ਹਮੀਰਪੁਰ ‘ਚ ਕਦੋਂ ਪੈਣਗੀਆਂ ਵੋਟਾਂ?

ਦੂਜੇ ਪਾਸੇ ਕਾਂਗੜਾ ਸੀਟ ‘ਤੇ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। ਪਿਛਲੀਆਂ ਨੌਂ ਚੋਣਾਂ ਵਿੱਚ ਭਾਜਪਾ ਨੇ ਇਹ ਸੀਟ ਸੱਤ ਵਾਰ ਜਿੱਤੀ ਹੈ। ਭਾਜਪਾ ਨੇ ਪਿਛਲੀਆਂ ਤਿੰਨ ਲੋਕ ਸਭਾ ਚੋਣਾਂ ਲਗਾਤਾਰ ਜਿੱਤੀਆਂ ਹਨ। ਪਹਿਲਾਂ ਇਹ ਸੀਟ ਕਾਂਗਰਸ ਦਾ ਗੜ੍ਹ ਹੁੰਦੀ ਸੀ। ਹੁਣ ਇਹ ਭਾਜਪਾ ਦੇ ਕੰਟਰੋਲ ਵਿੱਚ ਹੈ। ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਪੜਾਅ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ। ਮੰਡੀ, ਹਮੀਰਪੁਰ, ਸ਼ਿਮਲਾ ਦੇ ਨਾਲ-ਨਾਲ ਕਾਂਗੜਾ ਸੀਟਾਂ ‘ਤੇ ਵੀ ਵੋਟਿੰਗ ਹੋਵੇਗੀ।

2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ...
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ...
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
Stories