ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੋਕ ਸਭਾ ਚੋਣਾਂ ਲਈ ਚੰਨੀ ਨੇ ਖਿੱਚੀ ਤਿਆਰੀ, ਆਦਮਪੁਰ ਵਿਖੇ ਪ੍ਰਚਾਰ ਦੌਰਾਨ ਰਿੰਕੂ-ਟੀਨੂੰ ਨੂੰ ਬਣਾਇਆ ਨਿਸ਼ਾਨਾ

ਇਸ ਦੌਰਾਨ ਉਨ੍ਹਾਂ ਨਾਲ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਵੀ ਨਜ਼ਰ ਆਏ। ਚਰਨਜੀਤ ਚੰਨੀ ਨੇ ਇਸ ਦੌਰਾਨ ਕਿਹਾ ਕਿ ਜਲੰਧਰ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ ਅਤੇ ਬਹੁਤ ਵਧੀਆ ਹੁੰਗਾਰਾ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਤੋਂ ਜਦੋਂ ਮਹਿੰਦਰ ਕੇਪੀ ਜਿਨ੍ਹਾਂ ਨੇ ਹਾਲ ਹੀ ਚ ਕਾਂਗਰਸ ਦਾ ਪਲਾ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਫੜਿਆ ਅਤੇ ਜਲੰਧਰ ਤੋਂ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ 'ਤੇ ਕੁਝ ਨਹੀਂ ਕਹਾਂਗਾ।

ਲੋਕ ਸਭਾ ਚੋਣਾਂ ਲਈ ਚੰਨੀ ਨੇ ਖਿੱਚੀ ਤਿਆਰੀ, ਆਦਮਪੁਰ ਵਿਖੇ ਪ੍ਰਚਾਰ ਦੌਰਾਨ ਰਿੰਕੂ-ਟੀਨੂੰ ਨੂੰ ਬਣਾਇਆ ਨਿਸ਼ਾਨਾ
ਲੌਕ ਸਭਾ ਚੋਣਾਂ ਲਈ ਚੰਨੀ ਨੇ ਖਿੱਚੀ ਤਿਆਰੀ, ਆਦਮਪੁਰ ਵਿਖੇ ਪ੍ਰਚਾਰ ਦੌਰਾਨ ਰਿੰਕੂ-ਟੀਨੂੰ ਨੂੰ ਬਣਾਇਆ ਨਿਸ਼ਾਨਾ
Follow Us
davinder-kumar-jalandhar
| Updated On: 23 Apr 2024 23:22 PM

ਪੰਜਾਬ ਦੇ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿਲ੍ਹਾ ਜਲੰਧਰ ਦੇ ਆਦਮਪੁਰ ਵਿਖੇ ਚੋਣ ਪ੍ਰਚਾਰ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਸ ਦੌਰਾਨ ਉਨ੍ਹਾਂ ਨਾਲ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਵੀ ਨਜ਼ਰ ਆਏ। ਚਰਨਜੀਤ ਚੰਨੀ ਨੇ ਕਿਹਾ ਕਿ ਜਲੰਧਰ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ ਅਤੇ ਬਹੁਤ ਵਧੀਆ ਹੁੰਗਾਰਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਚੰਨੀ ਨੇ ਆਪਣੇ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਤੋਂ ਜਦੋਂ ਹਾਲ ਹੀ ‘ਚ ਕਾਂਗਰਸ ਦਾ ਪਲਾ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਫੜਣ ਵਾਲੇ ਮਹਿੰਦਰ ਸਿਂਘ ਕੇਪੀ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ‘ਤੇ ਕੁਝ ਨਹੀਂ ਕਹਾਂਗਾ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਿਆ ਹੈ।

ਟੀਨੂੰ ਅਤੇ ਰਿੰਕੂ ਦਾ ਕੋਈ ਸਟੈਂਡ ਨਹੀਂ: ਚੰਨੀ

ਉੱਥੇ ਹੀ ਉਨ੍ਹਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਬਾਰੇ ਪੁੱਛਿਆ ਗਿਆ ਤਾਂ ਚਰਨਜੀਤ ਚੰਨੀ ਨੇ ਕਿਹਾ ਨਾ ਤਾਂ ਟੀਨੂੰ ਦੀ ਕੋਈ ਥਾਂ ਹੈ ਅਤੇ ਨਾ ਹੀ ਰਿੰਕੂ ਕੋਲ ਕੋਈ ਥਾਂ ਹੈ, ਸਾਈਕਲ ਦਾ ਵੀ ਸਟੈਂਡ ਹੈ ਪਰ ਦੋਵਾਂ ਦਾ ਕੋਈ ਸਟੈਂਡ ਨਹੀਂ ਹੈ ਅਤੇ ਲੋਕ ਉਨ੍ਹਾਂ ਦੇ ਨਾਲ ਹਨ ਜਿਨ੍ਹਾਂ ਕੋਲ ਕੋਈ ਸਟੈਂਡ ਵੀ ਨਹੀਂ ਹੈ। ਬਾਦਲ ਸਾਹਬ ਦੀ ਅੱਖ ਦਾ ਤਾਰਾ ਬਣੇ ਟੀਨੂੰ ਰਾਤੋ-ਰਾਤ ਸਾਨੂੰ ਸਮਝੇ ਬਿਨਾਂ ਹੀ ਛੱਡ ਗਏ। ਚਰਨਜੀਤ ਸਿੰਘ ਚੰਨੀ ਨੇ ਅੱਗੇ ਕਰਮਜੀਤ ਕੌਰ ਚੌਧਰੀ ਤੇ ਵੀ ਟਿਪਣੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਪਾਰਟੀਆਂ ਬਦਲਣ ਵਾਲਿਆਂ ਦੀ ਗੱਲ ਨਹੀਂ ਕਰਦਾ, ਭਾਵੇਂ ਉਹ ਕੋਈ ਵੀ ਹੋਵੇ।

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories