ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PM Modi interview- ਇਲੈਕਟੋਰਲ ਬਾਂਡ ਦਾ ਵਿਰੋਧ ਕਰਨ ਵਾਲੇ ਪਛਤਾਉਣਗੇ-ਮੋਦੀ

PM Modi Interview- ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਨਿਊਜ਼ ਏਜੰਸੀ ANI ਨੂੰ ਦਿੱਤੇ ਗਏ ਇੰਟਰਵਿਊ ਵਿੱਚ ਕਿਹਾ ਕਿ ਜੋ ਵਿਰੋਧੀ ਧਿਰ ਦੇ ਲੀਡਰ ਇਲੈਕਟੋਰਲ ਬਾਂਡ ( ਜਿਸ ਰਾਹੀਂ ਗੁਪਤ ਤਰੀਕੇ ਨਾਲ ਕਾਰੋਬਾਰੀਆਂ ਵੱਲੋਂ ਸਿਆਸੀ ਪਾਰਟੀਆਂ ਨੂੰ ਚੰਦਾ ਜਾਂ ਫੰਡ ਦਿੱਤਾ ਗਿਆ ਹੈ) ਤੇ ਬੋਲ ਰਹੇ ਹਨ ਉਹ ਪਛਤਾਉਣਗੇ।

PM Modi interview- ਇਲੈਕਟੋਰਲ ਬਾਂਡ ਦਾ ਵਿਰੋਧ ਕਰਨ ਵਾਲੇ ਪਛਤਾਉਣਗੇ-ਮੋਦੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ
Follow Us
tv9-punjabi
| Updated On: 15 Apr 2024 20:25 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ 2047 ਦੇ ਭਾਰਤ ਦੀ ਰੂਪਰੇਖਾ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੇਰਾ ਟੀਚਾ 2024 ਨਹੀਂ, 2047 ਹੈ। ਇਸ ਦੇ ਲਈ ਰਫ਼ਤਾਰ ਵਧਾਉਣੀ ਪਵੇਗੀ ਅਤੇ ਸਕੇਲ ਵੀ ਵਧਾਉਣਾ ਪਵੇਗਾ। ਉਹਨਾਂ ਕਿਹਾ ਕਿ ਦੇਸ਼ ਦੇ ਸਾਹਮਣੇ ਮੌਕਾ ਹੈ। ਉਹ ਕਾਂਗਰਸ ਸਰਕਾਰ ਦਾ ਮਾਡਲ ਅਤੇ ਭਾਜਪਾ ਸਰਕਾਰ ਦਾ ਮਾਡਲ ਦੇਖਣ ਫੇਰ ਵੋਟ ਪਾਉਣ, ਮੋਦੀ ਨੇ ਕਿਹਾ ਕਿ ਕਾਂਗਰਸ ਦਾ 5-6 ਦਹਾਕਿਆਂ ਦਾ ਕੰਮ ਅਤੇ ਉਹਨਾਂ ਦਾ ਸਿਰਫ਼ 10 ਸਾਲਾਂ ਦਾ ਕੰਮ।ਇਸ ਦੀ ਕਿਸੇ ਵੀ ਖੇਤਰ ਵਿੱਚ ਤੁਲਨਾ ਕਰੋ, ਜੇਕਰ ਕੋਈ ਕਮੀ ਰਹੀ ਵੀ ਹੋਵੇਗੀ ਤਾਂ ਸਾਡੇ ਯਤਨਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹੀ ਹੋਵੇਗੀ। ਅਸੀਂ ਦੋ ਸਾਲਾਂ ਤੱਕ ਕੋਵਿਡ (ਕੋਰੋਨਾ) ਨਾਲ ਲੜਾਈ ਲੜੀ, ਫਿਰ ਵੀ ਚਾਹੇ ਅਸੀਂ ਇਸਨੂੰ ਸਪੀਡ ਕਹੀਏ, ਇਸਨੂੰ ਸਕੇਲ ਕਹੀਏ, ਇਸਨੂੰ ਸਰਵਪੱਖੀ ਵਿਕਾਸ ਕਹੀਏ, ਅਸੀਂ ਹਰ ਪੈਰਾਮੀਟਰ ‘ਤੇ ਖਰੇ ਉਤਰੇ ਹਾਂ।

ਇਲੈਕਟੋਰਲ ਬਾਂਡ ਨੂੰ ਲੈ ਕੇ ਲੱਗੇ ਇਲਜ਼ਾਮਾਂ ‘ਤੇ ਪੀਐੱਮ ਮੋਦੀ ਨੇ ਕਿਹਾ ਕਿ ਦੇਸ਼ ‘ਚ ਕਾਲੇ ਧਨ ਦਾ ਮੁੱਦਾ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਸਾਰੀਆਂ ਪਾਰਟੀਆਂ ਇਸ ਬਾਰੇ ਗੱਲ ਕਰਦੀਆਂ ਹਨ, ਪਾਰਟੀਆਂ ਲਈ ਲੋਕਾਂ ਤੋਂ ਪੈਸਾ ਲੈਣਾ ਪੈਂਦਾ ਹੈ, ਅਜਿਹੇ ਵਿੱਚ ਮੇਰੇ ਮਨ ਵਿੱਚ ਖਿਆਲ ਆਇਆ ਕਿ ਅਜਿਹਾ ਕੰਮ ਕਿਵੇਂ ਕੀਤਾ ਜਾਵੇ ਜਿਸ ਨਾਲ ਕਾਲੇ ਧਨ ਤੋਂ ਛੁਟਕਾਰਾ ਮਿਲ ਸਕੇ। ਜਦੋਂ ਅਸੀਂ ਇਲੈਕਟੋਰਲ ਬਾਂਡ ਲੈ ਕੇ ਆਏ ਸੀ ਤਾਂ ਸਭ ਨੇ ਤਾਰੀਫ ਕੀਤੀ ਸੀ, ਹੁਣ ਅਸੀਂ ਵੀ ਉਹੀ ਕਰ ਰਹੇ ਹਾਂ। ਪਹਿਲਾਂ ਅਸੀਂ 1,000 ਅਤੇ 2,000 ਰੁਪਏ ਦੇ ਨੋਟ ਬੰਦ ਕੀਤੇ ਕਿਉਂਕਿ ਅਸੀਂ ਕਾਲੇ ਧਨ ਨੂੰ ਖਤਮ ਕਰਨਾ ਸੀ। ਇਸ ਲਈ, ਅਸੀਂ ਪਹਿਲਾਂ 20 ਹਜ਼ਾਰ ਰੁਪਏ ਦੀ ਨਕਦ ਸੀਮਾ ਨੂੰ ਘਟਾ ਕੇ 2.5 ਹਜ਼ਾਰ ਰੁਪਏ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਜੰਗ ਚ ਗਾਰੰਟੀ ਬਣਿਆ ਤਿਰੰਗਾ ਰੂਸ-ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਦੋਸਤਾਨਾਂ ਰਿਸ਼ਤੇ, ਵਿਦਿਆਰਥੀਆਂ ਨੂੰ ਵਾਪਸ ਲਿਆਉਣ ਤੇ ਬੋਲੇ ਪੀਐਮ ਮੋਦੀ

ਹੁਣ ਜਦੋਂ ਚੈਕ ਰਾਹੀਂ ਪੈਸੇ ਲੈਣ ਦਾ ਸਵਾਲ ਆਇਆ ਤਾਂ ਕਾਰੋਬਾਰੀਆਂ ਨੇ ਕਿਹਾ ਕਿ ਜੇਕਰ ਅਸੀਂ ਚੈੱਕ ਰਾਹੀਂ ਸਰਕਾਰ ਦੀਆਂ ਵਿਰੋਧੀ ਪਾਰਟੀਆਂ ਨੂੰ ਪੈਸੇ ਦਵਾਂਗੇ ਤਾਂ ਸਰਕਾਰ ਨੂੰ ਪਤਾ ਲੱਗ ਜਾਵੇਗਾ। ਜਿਸ ਤੋਂ ਬਾਅਦ ਸਰਕਾਰ ਉਹਨਾਂ ਨੂੰ ਤੰਗ ਕਰੇਗੀ। ਜਦੋਂ ਭਾਜਪਾ ਵਿਰੋਧੀਧਿਰ ਵਿੱਚ ਹੁੰਦੀ ਸੀ ਉਦੋਂ ਸਾਨੂੰ ਵੀ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਖ਼ਤਮ ਕਰਨ ਦੇ ਲਈ ਇਲੈਕਟੋਰਲ ਬਾਂਡ ਲੈਕੇ ਆਏ ਤਾਂ ਜੋ ਮਨੀ ਟ੍ਰੇਲ ਨੂੰ ਟਰੇਸ ਕੀਤਾ ਜਾ ਸਕੇ। ਇਸ ਲਈ ਮੈਂ ਕਹਿੰਦਾ ਹਾਂ ਕਿ ਜਿਹੜੇ ਲੋਕ ਇਲੈਕਟੋਰਲ ਬਾਂਡ ‘ਤੇ ਸਵਾਲ ਉਠਾ ਰਹੇ ਹਨ, ਉਹ ਪਛਤਾਉਣਗੇ।

ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
Stories