ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਹਿਲੇ ਗੇੜ ‘ਚ 5 ਸੂਬਿਆਂ ‘ਚ 70 ਫੀਸਦੀ ਤੋਂ ਜ਼ਿਆਦਾ ਵੋਟਿੰਗ, ਬਿਹਾਰ ‘ਚ ਸਭ ਤੋਂ ਘੱਟ ਵੋਟਾਂ ਪਈਆਂ

ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਮੁਕੰਮਲ ਹੋ ਗਈ ਹੈ। ਇਸ 'ਚ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਈ। ਇਸ 'ਚ 5 ਸੂਬੇ ਅਜਿਹੇ ਹਨ ਜਿੱਥੇ 70 ਫੀਸਦੀ ਤੋਂ ਜ਼ਿਆਦਾ ਵੋਟਿੰਗ ਹੋਈ। ਤ੍ਰਿਪੁਰਾ ਇਸ ਵਿੱਚ ਸਿਖਰ 'ਤੇ ਹੈ। ਇਸ ਨਾਲ ਕੁੱਲ ਵੋਟਿੰਗ 60 ਫੀਸਦੀ ਤੋਂ ਵੱਧ ਹੋ ਗਈ ਹੈ। ਪੀਐਮ ਮੋਦੀ ਨੇ ਇਸ ਵੋਟ ਫੀਸਦ ਨੂੰ ਲੈ ਕੇ ਦੇਸ਼ ਦੇ ਵੋਟਰਾਂ ਨੂੰ ਵਧਾਈ ਦਿੱਤੀ ਹੈ।

ਪਹਿਲੇ ਗੇੜ ‘ਚ 5 ਸੂਬਿਆਂ ‘ਚ 70 ਫੀਸਦੀ ਤੋਂ ਜ਼ਿਆਦਾ ਵੋਟਿੰਗ, ਬਿਹਾਰ ‘ਚ ਸਭ ਤੋਂ ਘੱਟ ਵੋਟਾਂ ਪਈਆਂ
ਵੋਟ ਪਾਉਣ ਦੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵੋਟਰ। (ਫੋਟੋ – ਪੀਟੀਆਈ)
Follow Us
tv9-punjabi
| Updated On: 20 Apr 2024 06:39 AM

ਲੋਕ ਸਭਾ ਚੋਣਾਂ ਦੇ 7 ਗੇੜਾਂ ਵਿੱਚੋਂ ਪਹਿਲੇ ਪੜਾਅ ਲਈ ਵੋਟਿੰਗ ਪੂਰੀ ਹੋ ਗਈ ਹੈ। ਕੁਝ ਥਾਵਾਂ ‘ਤੇ ਹਿੰਸਾ ਨੂੰ ਛੱਡ ਕੇ ਚੋਣਾਂ ਸ਼ਾਂਤੀਪੂਰਵਕ ਹੋਈਆਂ ਹਨ। ਇਸ ਪੜਾਅ ‘ਚ 60.03 ਫੀਸਦੀ ਵੋਟਿੰਗ ਹੋਈ। 21 ਸੂਬਿਆਂ ਵਿੱਚੋਂ 5 ਅਜਿਹੇ ਸੂਬੇ ਹਨ ਜਿੱਥੇ 70 ਫੀਸਦੀ ਤੋਂ ਵੱਧ ਵੋਟਿੰਗ ਹੋਈ। ਇਸ ਵਿੱਚ ਤ੍ਰਿਪੁਰਾ ਸਿਖਰ ‘ਤੇ ਹੈ। ਇੱਥੇ 80.17 ਫੀਸਦੀ ਵੋਟਾਂ ਪਈਆਂ।

ਇਸ ਦੇ ਨਾਲ ਹੀ ਪੱਛਮੀ ਬੰਗਾਲ ਦੇ ਲੋਕਾਂ ਨੇ ਵੀ ਲੋਕਤੰਤਰ ਦੇ ਮਹਾਨ ਤਿਉਹਾਰ ‘ਚ ਪੂਰੇ ਉਤਸ਼ਾਹ ਨਾਲ ਵੋਟਾਂ ਪਾਈਆਂ ਅਤੇ ਡਿਸਟਿੰਕਸ਼ਨ ਨੰਬਰ ਹਾਸਲ ਕੀਤੇ। ਭਾਵ 75 ਫੀਸਦੀ ਦਾ ਅੰਕੜਾ ਪਾਰ ਕਰਦੇ ਹੋਏ 77.57 ਲੋਕਾਂ ਨੇ ਆਪਣੀ ਵੋਟ ਪਾਈ ਹੈ। ਹਾਲਾਂਕਿ, ਮੇਘਾਲਿਆ ਕੁਝ ਅੰਕਾਂ ਦੇ ਫਰਕ ਤੋਂ ਖੁੰਝ ਗਿਆ ਅਤੇ 74.21 ਫੀਸਦ ਵੋਟਾਂ ਪ੍ਰਾਪਤ ਕੀਤੀਆਂ। ਦੂਜੇ ਪਾਸੇ ਪੁਡੂਚੇਰੀ ਵਿੱਚ 73.50 ਫੀਸਦੀ ਅਤੇ ਅਸਾਮ ਵਿੱਚ 72.10 ਫੀਸਦੀ ਵੋਟਰਾਂ ਨੇ ਆਪਣੀ ਵੋਟ ਪਾਈ।

ਮਤਦਾਨ ਸੂਬਿਆਂ ਵਿੱਚ ਸਭ ਤੋਂ ਉੱਪਰ ਰਹਿਣ ਵਾਲੇ ਤ੍ਰਿਪੁਰਾ ਦੇ ਸੀਐਮ ਮਾਨਿਕ ਸਾਹਾ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਕੇ ਸੁਰੱਖਿਆ ਬਲਾਂ, ਪ੍ਰਸ਼ਾਸਨ ਅਤੇ ਲੋਕਾਂ ਦਾ ਇਸ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ, ਮੈਂ ਪਹਿਲੇ ਪੜਾਅ ਵਿੱਚ ਪੱਛਮੀ ਤ੍ਰਿਪੁਰਾ ਹਲਕੇ ਵਿੱਚ ਸ਼ਾਂਤੀਪੂਰਨ ਮਤਦਾਨ ਕਰਵਾਉਣ ਲਈ ਸੁਰੱਖਿਆ ਬਲਾਂ, ਪ੍ਰਸ਼ਾਸਨ ਅਤੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।

ਪੀਐਮ ਮੋਦੀ ਨੇ ਪਹਿਲੇ ਪੜਾਅ ਵਿੱਚ ਹੋਈ ਜ਼ਬਰਦਸਤ ਵੋਟਿੰਗ ਲਈ ਦੇਸ਼ ਦੇ ਨਾਗਰਿਕਾਂ ਨੂੰ ਵਧਾਈ ਵੀ ਦਿੱਤੀ ਹੈ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਦੇ ਹੋਏ, ਉਨ੍ਹਾਂ ਨੇ ਕਿਹਾ, ਪਹਿਲਾ ਪੜਾਅ, ਸ਼ਾਨਦਾਰ ਹੁੰਗਾਰਾ! ਅੱਜ ਵੋਟ ਪਾਉਣ ਵਾਲੇ ਸਾਰਿਆਂ ਦਾ ਧੰਨਵਾਦ। ਅੱਜ ਦੀ ਵੋਟਿੰਗ ਨੂੰ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ। ਇਹ ਸਪੱਸ਼ਟ ਹੈ ਕਿ ਪੂਰੇ ਭਾਰਤ ਵਿੱਚ ਲੋਕ ਰਿਕਾਰਡ ਗਿਣਤੀ ਵਿੱਚ ਐਨਡੀਏ ਨੂੰ ਵੋਟ ਦੇ ਰਹੇ ਹਨ।

5 ਸੂਬਿਆਂ ‘ਚ 70 ਫੀਸਦੀ ਤੋਂ ਵੱਧ ਵੋਟਿੰਗ ਦੇ ਨਾਲ ਅੰਡੇਮਾਨ ਅਤੇ ਨਿਕੋਬਾਰ ‘ਚ 56.87, ਅਰੁਣਾਚਲ ਪ੍ਰਦੇਸ਼ ‘ਚ 67.15, ਬਿਹਾਰ ‘ਚ 48.50, ਛੱਤੀਸਗੜ੍ਹ ‘ਚ 63.41, ਜੰਮੂ-ਕਸ਼ਮੀਰ ‘ਚ 65.08, ਲਕਸ਼ਦੀਪ ‘ਚ 59.02, ਮਹਾਰਾਸ਼ਟਰ ਪ੍ਰਦੇਸ਼ ‘ਚ 63.57, ਮੱਧ ਪ੍ਰਦੇਸ਼ ‘ਚ 65.35. ਮਨੀਪੁਰ ਵਿੱਚ 54.23, ਮਿਜ਼ੋਰਮ ਵਿੱਚ 56.91, ਰਾਜਸਥਾਨ ਵਿੱਚ 56.58, ਸਿੱਕਮ ਵਿੱਚ 69.47, ਤਾਮਿਲਨਾਡੂ ਵਿੱਚ 65.19, ਉੱਤਰ ਪ੍ਰਦੇਸ਼ ਵਿੱਚ 58.49 ਅਤੇ ਉੱਤਰਾਖੰਡ ਵਿੱਚ 54.06 ਵੋਟਾਂ ਪਈਆਂ। ਇਸ ਸੂਚੀ ਵਿੱਚ ਬਿਹਾਰ ਸਭ ਤੋਂ ਹੇਠਾਂ ਹੈ। ਇੱਥੇ ਸਭ ਤੋਂ ਘੱਟ ਮਤਦਾਨ ਹੋਇਆ ਹੈ।

ਮਣੀਪੁਰ, ਰਾਜਸਥਾਨ ਤੇ ਬੰਗਾਲ ਦੇ ਕੂਚ ਬਿਹਾਰ ‘ਚ ਹਿੰਸਾ

ਪਹਿਲੇ ਪੜਾਅ ਵਿੱਚ ਜਿਨ੍ਹਾਂ ਸੂਬਿਆਂ ਵਿੱਚ ਹਿੰਸਕ ਘਟਨਾਵਾਂ ਹੋਈਆਂ, ਉਨ੍ਹਾਂ ਵਿੱਚ ਮਣੀਪੁਰ, ਰਾਜਸਥਾਨ ਅਤੇ ਬੰਗਾਲ ਵੀ ਸ਼ਾਮਲ ਹਨ। ਮਨੀਪੁਰ ਦੇ ਥਮਨਪੋਕਪੀ ਵਿੱਚ ਇੱਕ ਪੋਲਿੰਗ ਬੂਥ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ। ਇੱਕ ਹੋਰ ਪੋਲਿੰਗ ਸਟੇਸ਼ਨ ਇਰੋਇਸੇਮਬਾ ‘ਤੇ ਵੀ ਹਿੰਸਾ ਦੀ ਸੂਚਨਾ ਮਿਲੀ ਹੈ। ਰਾਜਸਥਾਨ ਦੇ ਨਾਗੌਰ ਵਿੱਚ ਆਰਐਲਪੀ ਅਤੇ ਭਾਜਪਾ ਵਰਕਰਾਂ ਵਿੱਚ ਝੜਪ ਹੋ ਗਈ। ਬੰਗਾਲ ਦੀ ਕੂਚ ਬਿਹਾਰ ਸੀਟ ‘ਤੇ ਹਿੰਸਾ ਹੋਈ। ਇਸ ਕਾਰਨ ਵੋਟਿੰਗ ਪ੍ਰਭਾਵਿਤ ਹੋਈ। ਇੱਥੇ ਟੀਐਮਸੀ ਅਤੇ ਭਾਜਪਾ ਵਰਕਰਾਂ ਵਿੱਚ ਝੜਪ ਹੋ ਗਈ।

ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
Stories