ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਖਜਿੰਦਰ ਰੰਧਾਵਾ ‘ਤੇ ਭੜਕੇ ਰਵਨੀਤ ਬਿੱਟੂ, ਕਿਹਾ- ਆਪਣੀ ਦਾੜੀ ਦਾ ਕਰੋ ਖਿਆਲ

ਚੋਣ ਪ੍ਰਚਾਰ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਗੁਰਦਾਸਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਰੰਧਾਵਾ ਝੂਠ ਬੋਲਦੇ ਹਨ। ਉਹ ਕਦੇ ਵੀ ਉਹਨਾਂ ਦੇ ਘਰ ਨਹੀਂ ਆਏ। ਬਿੱਟੂ ਨੇ ਰੰਧਾਵਾ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਉਹ ਬਿੱਟੂ ਤੇ ਸਵਾਲ ਕਰਨ ਦੀ ਥਾਂ ਆਪਣੀ ਪਾਰਟੀ ਵੱਲ ਧਿਆਨ ਦੇਣ।

ਸੁਖਜਿੰਦਰ ਰੰਧਾਵਾ ‘ਤੇ ਭੜਕੇ ਰਵਨੀਤ ਬਿੱਟੂ, ਕਿਹਾ- ਆਪਣੀ ਦਾੜੀ ਦਾ ਕਰੋ ਖਿਆਲ
ਸੁਖਜਿੰਦਰ ਰੰਧਾਵਾ ‘ਤੇ ਭੜਕੇ ਰਵਨੀਤ ਬਿੱਟੂ, ਕਿਹਾ ਝੂਠ ਬੋਲ ਰਿਹਾ, ਆਪਣੀ ਦਾੜੀ ਦਾ ਖਿਆਲ ਕਰੇ
Follow Us
tv9-punjabi
| Updated On: 29 Apr 2024 15:00 PM

ਲੋਕ ਸਭਾ ਚੋਣਾਂ ਨੂੰ ਲੈਕੇ ਪੰਜਾਬ ਵਿੱਚ ਸਿਆਸੀ ਪਾਰਾ ਵਧ ਗਿਆ ਹੈ। ਜਿੱਥੇ ਕਾਂਗਰਸ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤਾਂ ਉੱਥੇ ਹੀ ਭਾਜਪਾ ਉਮੀਦਵਾਰ ਵੀ ਚੋਣ ਪ੍ਰਚਾਰ ਵਿੱਚ ਜੁਟ ਗਏ ਹਨ। ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਗਾਤਾਰ ਵਰਕਰਾਂ ਨਾਲ ਮਿਲਕੇ ਚੋਣ ਪ੍ਰਚਾਰ ਕਰ ਰਹੇ ਹਨ।

ਬਿੱਟੂ ਨੇ ਚੋਣ ਪ੍ਰਚਾਰ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸਤੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਏ ਵਰਕਰਾਂ ਦਾ ਭਾਜਪਾ ਵਿੱਚ ਸਵਾਗਤ ਕੀਤਾ। ਉਹਨਾਂ ਕਿਹਾ ਕਿ ਨੌਜਵਾਨਾਂ ਦਾ ਭਾਜਪਾ ਨਾਲ ਜੁੜਣਾ ਦੇਸ਼ ਲਈ ਚੰਗੇ ਸੰਕੇਤ ਹਨ।

ਸੁਖਜਿੰਦਰ ਰੰਧਾਵਾ ਤੇ ਸਾਧਿਆ ਨਿਸ਼ਾਨਾ

ਚੋਣ ਪ੍ਰਚਾਰ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਗੁਰਦਾਸਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਰੰਧਾਵਾ ਝੂਠ ਬੋਲਦੇ ਹਨ। ਉਹ ਕਦੇ ਵੀ ਉਹਨਾਂ ਦੇ ਘਰ ਨਹੀਂ ਆਏ। ਬਿੱਟੂ ਨੇ ਰੰਧਾਵਾ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਉਹ ਬਿੱਟੂ ਤੇ ਸਵਾਲ ਕਰਨ ਦੀ ਥਾਂ ਆਪਣੀ ਪਾਰਟੀ ਵੱਲ ਧਿਆਨ ਦੇਣ। ਬਿੱਟੂ ਨੇ ਕਿਹਾ ਕਿ ਹੁਣ ਉਹ ਭਾਜਪਾ ਵਿੱਚ ਆ ਚੁੱਕੇ ਹਨ ਅਤੇ ਹਾਈਕਮਾਂਡ ਨੇ ਦੇਖਣਾ ਹੈ ਕਿ ਉਹ ਮੇਰੇ ਤੇ ਭਰੋਸਾ ਕਰਦੇ ਹਾਂ ਜਾਂ ਨਹੀਂ ਪਰ ਕਾਂਗਰਸੀਆਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਬਿੱਟੂ ਨੇ ਤਲਖ ਲਹਿਜ਼ੇ ਵਿੱਚ ਕਿਹਾ ਕਿ ਰੰਧਾਵਾ ਨੂੰ ਆਪਣੀ ਦਾੜੀ ਦੀ ਫ਼ਿਕਰ ਕਰਨੀ ਚਾਹੀਦੀ ਹੈ।

ਸੁਣੋਂ ਰਵਨੀਤ ਬਿੱਟੂ ਦਾ ਬਿਆਨ

/h2>

ਬਿੱਟੂ ਲਈ ਚੋਣ ਪ੍ਰਚਾਰ ਕਰੇਗੀ ਸੀਨੀਅਰ ਲੀਡਰਸ਼ਿਪ

ਬਿੱਟੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪ੍ਰਚਾਰ ਕਰਨ ਭਾਜਪਾ ਦੀ ਲੀਡਰਸ਼ਿਪ ਪੰਜਾਬ ਆਵੇਗੀ। ਇਸ ਤੋ ਇਲਾਵਾ ਸੀਨੀਅਰ ਲੀਡਰ ਲੁਧਿਆਣਾ ਵਿੱਚ ਵੀ ਚੋਣ ਪ੍ਰਚਾਰ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories