ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਚੋਣ ਤੇ ਹੁਣ ਤੱਕ ਖਰਚ ਹੋ ਚੁੱਕਿਆ ਇੱਕ ਕਰੋੜ, ਜਾਣੋ ਚੋਣ ਕਮੀਸ਼ਨ ਦੀਆਂ ਤਿਆਰੀਆਂ

ਲੁਧਿਆਣਾ ਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਲੁਧਿਆਣਾ ਲੋਕ ਸਭਾ ਸੀਟ ਦੇ ਵਿੱਚ ਇੱਕ ਕਰੋੜ ਰੁਪਏ ਦਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਖਰਚੇ ਦੇ ਵਿੱਚ ਜੋੜਿਆ ਜਾ ਚੁੱਕਾ ਹੈ। ਨਾਮਜ਼ਦਗੀ ਭਰਨ ਤੋਂ ਪਹਿਲਾਂ ਖਰਚਾ ਰਾਜਨੀਤਿਕ ਪਾਰਟੀ ਦੇ ਸਿਰ 'ਤੇ ਹੁੰਦਾ ਹੈ ਜਦੋਂ ਕਿ ਨਾਮਜ਼ਦਗੀ ਤੋਂ ਬਾਅਦ ਇਹ ਖਰਚਾ ਉਮੀਦਵਾਰ ਦੇ ਸਿਰ 'ਤੇ ਪੈਂਦਾ ਹੈ।

ਲੁਧਿਆਣਾ ‘ਚ ਚੋਣ ਤੇ ਹੁਣ ਤੱਕ ਖਰਚ ਹੋ ਚੁੱਕਿਆ ਇੱਕ ਕਰੋੜ, ਜਾਣੋ ਚੋਣ ਕਮੀਸ਼ਨ ਦੀਆਂ ਤਿਆਰੀਆਂ
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ
Follow Us
rajinder-arora-ludhiana
| Updated On: 08 May 2024 06:38 AM

ਪੰਜਾਬ ਦੇ ਵਿੱਚ ਲੋਕ ਸਭਾ ਚੋਣਾਂ ਦੇ ਤਹਿਤ 7 ਮਈ ਤੋਂ ਨਾਮਜਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਬੀਤੇ ਦਿਨ 11 ਵਜੇ ਤੋਂ ਪ੍ਰਕਿਰਿਆ ਸ਼ੁਰੂ ਕੀਤੀ ਚੁੱਕੀ ਹੈ। ਇਹ 14 ਮਈ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। 10 ਤਰੀਕ ਨੂੰ ਵੀ ਨਾਮਜ਼ਦਗੀਆਂ ਉਮੀਦਵਾਰ ਭਰ ਸਕਦੇ ਹਨ 11 ਤੇ 12 ਨੂੰ ਛੁੱਟੀ ਰਹੇਗੀ। ਇਸ ਨੂੰ ਲੈ ਕੇ ਲੁਧਿਆਣਾ ਦੀ ਮੁੱਖ ਚੋਣ ਅਫਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ‘ਚ ਰਾਜਨੀਤਿਕ ਪਾਰਟੀਆਂ ‘ਤੇ ਚੋਣ ਪ੍ਰਚਾਰ ਦਾ ਖਰਚਾ ਇੱਕ ਕਰੋੜ ਰੁਪਏ ਹੁਣ ਤੱਕ ਪੈ ਚੁੱਕਾ ਹੈ। ਤਿੰਨ ਵਿਧਾਨ ਸਭਾ ਹਲਕੇ ਖਰਚੇ ਦੇ ਤੌਰ ‘ਤੇ ਸਭ ਤੋਂ ਸੈਂਸਟਿਵ ਹਨ। ਤਿੰਨ ਸੀਆਰਪੀਐਫ ਦੀਆਂ ਟੁਕੜੀਆਂ ਪਹੁੰਚ ਚੁੱਕੀਆਂ।

ਲੁਧਿਆਣਾ ਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਲੁਧਿਆਣਾ ਲੋਕ ਸਭਾ ਸੀਟ ਦੇ ਵਿੱਚ ਇੱਕ ਕਰੋੜ ਰੁਪਏ ਦਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਖਰਚੇ ਦੇ ਵਿੱਚ ਜੋੜਿਆ ਜਾ ਚੁੱਕਾ ਹੈ। ਨਾਮਜ਼ਦਗੀ ਭਰਨ ਤੋਂ ਪਹਿਲਾਂ ਖਰਚਾ ਰਾਜਨੀਤਿਕ ਪਾਰਟੀ ਦੇ ਸਿਰ ‘ਤੇ ਹੁੰਦਾ ਹੈ ਜਦੋਂ ਕਿ ਨਾਮਜ਼ਦਗੀ ਤੋਂ ਬਾਅਦ ਇਹ ਖਰਚਾ ਉਮੀਦਵਾਰ ਦੇ ਸਿਰ ‘ਤੇ ਪੈਂਦਾ ਹੈ।

ਇਸ ਤੋਂ ਬਾਅਦ ਹੁਣ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਚੋਣ ਪ੍ਰਚਾਰ ਰੈਲੀ ਜਾਂ ਫਿਰ ਰੋਡ ਸ਼ੋਅ ਹੋਵੇਗਾ। ਉਸ ਦਾ ਖਰਚਾ ਉਮੀਦਵਾਰ ਦੇ ਖਰਚੇ ਦੇ ਵਿੱਚ ਪਾਇਆ ਜਾਵੇਗਾ। ਉਹਨਾਂ ਕਿਹਾ ਕਿ ਖਾਸ ਤੌਰ ਤੇ ਸਾਰੇ ਉਮੀਦਵਾਰਾਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਲਾਲਚ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਰਾਬ ਆਦਿ ਦੀ ਵੰਡ ਦੇ ਨਾਲ ਵੋਟਰਾਂ ਨੂੰ ਲੁਭਾਇਆ ਨਹੀਂ ਜਾ ਸਕਦਾ। ਤਿੰਨ ਵਿਧਾਨ ਸਭਾ ਹਲਕੇ ਜਿਨਾਂ ਦੇ ਵਿੱਚ ਵਿਧਾਨ ਸਭਾ ਹਲਕਾ ਸੀਲ ਕੀਤਾ ਗਿਆ ਹੈ।

ਚੋਣ ਅਫ਼ਸਰ ਦੇ ਦਫ਼ਤਰ ਵਿੱਚ 5 ਲੋਕਾਂ ਦੀ ਐਂਟਰੀ

ਮੁੱਖ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਸਾਫ ਤੌਰ ‘ਤੇ ਕਿਹਾ ਗਿਆ ਹੈ ਕਿ 5 ਤੋਂ ਵੱਧ ਉਮੀਦਵਾਰ ਨੂੰ ਮਿਲਾ ਕੇ ਕੋਈ ਵੀ ਦਫਤਰ ਦੇ ਅੰਦਰ ਦਾਖਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ 100 ਮੀਟਰ ਦੇ ਅਦਾਰੇ ਤੱਕ ਸਿਰਫ ਤਿੰਨ ਗੱਡੀਆਂ ਦੇ ਆਉਣ ਦੀ ਹੀ ਇਜਾਜ਼ਤ ਹੈ

ਬੂਥਾਂ ਤੇ ਮਿਲੇਗਾ ਨਿੰਬੂ ਪਾਣੀ

100 ਮੀਟਰ ਤੋਂ ਅੰਦਰ ਕੋਈ ਗੱਡੀ ਨਹੀਂ ਆਵੇਗੀ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਸਾਡੇ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣਾਂ ਨੂੰ ਸੁਖਾਲੇ ਢੰਗ ਦੇ ਨਾਲ ਨੇਪਰੇ ਚੜਾਉਣ ਦੇ ਲਈ ਲੋਕਾਂ ਨੂੰ ਵੱਧ ਤੋਂ ਵੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੀ ਉਹਨਾਂ ਨੇ ਵਚਨਬੱਧਤਾ ਦੁਹਰਾਈ ਹੈ। ਹਰ ਬੂਥ ਤੇ ਬਜ਼ੁਰਗਾਂ ਅਤੇ ਅੰਗਹੀਣਾਂ ਦੇ ਲਈ ਲੈ ਕੇ ਆਉਣ ਅਤੇ ਛੱਡ ਕੇ ਆਉਣ ਦੀ ਸੁਵਿਧਾ ਨਿੰਬੂ ਪਾਣੀ ਦੀ ਸੁਵਿਧਾ ਰਹੇਗੀ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories