ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਣੀਪੁਰ ‘ਚ ਵੋਟਿੰਗ ਦੌਰਾਨ ਪੋਲਿੰਗ ਬੂਥ ‘ਤੇ ਚੱਲੀਆਂ ਗੋਲੀਆਂ, 3 ਦੀ ਮੌਤ!

ਮਣੀਪੁਰ ਵਿੱਚ ਇੱਕ ਪੋਲਿੰਗ ਬੂਥ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਸ ਘਟਨਾ ਨਾਲ ਜੁੜਿਆ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਅੱਜ ਵੋਟਿੰਗ ਹੋ ਰਿਹਾ ਹੈ। 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।

ਮਣੀਪੁਰ ‘ਚ ਵੋਟਿੰਗ ਦੌਰਾਨ ਪੋਲਿੰਗ ਬੂਥ ‘ਤੇ ਚੱਲੀਆਂ ਗੋਲੀਆਂ, 3 ਦੀ ਮੌਤ!
ਮਣੀਪੁਰ ‘ਚ ਵੋਟਿੰਗ ਦੌਰਾਨ ਪੋਲਿੰਗ ਬੂਥ ‘ਤੇ ਚੱਲੀਆਂ ਗੋਲੀਆਂ (Credit: PTI)
Follow Us
tv9-punjabi
| Published: 19 Apr 2024 17:08 PM

Manipur Polling Booth Firing: ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਅੱਜ ਵੋਟਿੰਗ ਹੋ ਰਿਹਾ ਹੈ। 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਮਣੀਪੁਰ ਦੀਆਂ ਦੋ ਲੋਕ ਸਭਾ ਸੀਟਾਂ ‘ਤੇ ਵੀ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਮਣੀਪੁਰ ਵਿੱਚ ਇੱਕ ਪੋਲਿੰਗ ਬੂਥ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਸ ਘਟਨਾ ਨਾਲ ਜੁੜਿਆ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਇੰਡੀਆ ਟੂਡੇ ਦੀ ਇੱਕ ਰਿਪੋਰਟ ਮੁਤਾਬਕ ਸ਼ੁੱਕਰਵਾਰ ਨੂੰ ਮਣੀਪੁਰ ਦੇ ਮੋਇਰਾਂਗ ਖੇਤਰ ਵਿੱਚ ਥਮਨਪੋਕਪੀ ਵਿੱਚ ਅੰਦਰੂਨੀ ਮਨੀਪੁਰ ਲੋਕ ਸਭਾ ਸੀਟ ਦੇ ਇੱਕ ਪੋਲਿੰਗ ਬੂਥ ਦੇ ਨੇੜੇ ਬਦਮਾਸ਼ਾਂ ਦੇ ਇੱਕ ਸਮੂਹ ਨੇ ਕਈ ਰਾਉਂਡ ਫਾਇਰ ਕੀਤੇ। ਇਸ ਗੋਲੀਬਾਰੀ ‘ਚ 3 ਲੋਕਾਂ ਦੇ ਮਾਰੇ ਜਾਣ ਦੀ ਖਬਰ ਆ ਰਹੀ ਹੈ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਇਸ ਗੋਲੀਬਾਰੀ ਨਾਲ ਵੋਟਰਾਂ ਵਿੱਚ ਦਹਿਸ਼ਤ ਫੈਲ ਗਈ ਜੋ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਕਤਾਰ ਵਿੱਚ ਖੜ੍ਹੇ ਸਨ। ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਲੋਕ ਗੋਲੀਆਂ ਦੀ ਆਵਾਜ਼ ਵਿੱਚ ਪੋਲਿੰਗ ਬੂਥ ਤੋਂ ਬਾਹਰ ਭੱਜਦੇ ਹੋਏ ਦਿਖਾਈ ਦੇ ਰਹੇ ਹਨ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ 25 ਸੈਕਿੰਡ ਦੀ ਵੀਡੀਓ ‘ਚ ਤੇਜ਼ੀ ਨਾਲ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦੇਣ ਤੋਂ ਪਹਿਲਾਂ ਹੰਗਾਮਾ ਹੁੰਦਾ ਹੈ ਅਤੇ ਲੋਕ ਚੀਕਦੇ ਦਿਖਾਈ ਦਿੰਦੇ ਹਨ। ਵੀਡੀਓ ਤੋਂ ਜਾਪਦਾ ਹੈ ਕਿ ਮਸ਼ੀਨ ਗਨ ਜਾਂ ਆਟੋਮੈਟਿਕ ਗਨ ਤੋਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: Lok Sabha Election 2024 Live Update: ਯੂਪੀ ਦੀਆਂ 8 ਸੀਟਾਂ ਤੇ ਦੁਪਹਿਰ 3 ਵਜੇ ਤੱਕ 47% ਵੋਟਾਂ ਪਈਆਂ, ਬਿਹਾਰ ਵਿੱਚ ਘੱਟ ਵੋਟਿੰਗ

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories