ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Modi Cabinet First Meeting Live Updates: ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਨਗੇ 3 ਕਰੋੜ ਘਰ, ਮੋਦੀ ਦੀ ਨਵੀਂ ਕੈਬਨਿਟ ਦਾ ਪਹਿਲਾ ਫੈਸਲਾ

Modi Cabinet First Meeting Live Updates: ਸਹੁੰ ਚੁੱਕਣ ਵਾਲੇ ਸਾਰੇ ਮੰਤਰੀ ਪੀਐਮ ਹਾਊਸ ਵਿੱਚ ਆਯੋਜਿਤ ਮੋਦੀ 3.0 ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਕਈ ਵੱਡੇ ਐਲਾਨ ਕਰ ਸਕਦੇ ਹਨ।

Modi Cabinet First Meeting Live Updates: ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣਨਗੇ 3 ਕਰੋੜ ਘਰ, ਮੋਦੀ ਦੀ ਨਵੀਂ ਕੈਬਨਿਟ ਦਾ ਪਹਿਲਾ ਫੈਸਲਾ
ਨਵੀਂ ਕੈਬਨਿਟ ਦਾ ਪਹਿਲਾ ਫੈਸਲਾ
Follow Us
amod-rai
| Updated On: 10 Jun 2024 18:38 PM

ਮੋਦੀ ਸਰਕਾਰ 3.0 ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 3 ਕਰੋੜ ਘਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਹੜੇ ਨਵੇਂ ਮਕਾਨ ਬਣਾਏ ਜਾਣਗੇ, ਉਨ੍ਹਾਂ ਵਿੱਚ ਐਲਪੀਜੀ ਕੁਨੈਕਸ਼ਨ, ਬਿਜਲੀ ਕੁਨੈਕਸ਼ਨ ਅਤੇ ਟੂਟੀ ਕੁਨੈਕਸ਼ਨ ਵੀ ਹੋਣਗੇ। ਪ੍ਰਧਾਨ ਮੰਤਰੀ ਹਾਊਸ ‘ਚ ਹੋਈ ਇਸ ਬੈਠਕ ‘ਚ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀ ਹਿੱਸਾ ਲੈ ਰਹੇ ਹਨ। ਇਸ ਤੋਂ ਪਹਿਲਾਂ ਅੱਜ, ਮੋਦੀ ਪੀਐਮਓ ਪਹੁੰਚੇ ਸਨ ਅਤੇ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਕੇ ਤੀਜੇ ਕਾਰਜਕਾਲ ਦਾ ਪਹਿਲਾ ਫੈਸਲਾ ਲਿਆ ਸੀ। ਪੀਐੱਮ ਹਾਊਸ ‘ਚ ਚੱਲ ਰਹੀ ਇਸ ਬੈਠਕ ‘ਚ ਅਮਿਤ ਸ਼ਾਹ, ਸਰਬਾਨੰਦ ਸੋਨੋਵਾਲ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ, ਸ਼ਿਵਰਾਜ ਸਿੰਘ, ਲਲਨ ਸਿੰਘ ਸਮੇਤ ਵੱਡੇ ਨੇਤਾ ਮੌਜੂਦ ਹਨ।

ਮੋਦੀ 3.0 ਦੀ ਪਹਿਲੀ ਕੈਬਨਿਟ ਮੀਟਿੰਗ ਦੇ ਲਾਈਵ ਅਪਡੇਟਸ:

  • ਮੋਦੀ ਸਰਕਾਰ ਵੱਲੋਂ ਬਣਾਏ ਜਾਣ ਵਾਲੇ 3 ਕਰੋੜ ਘਰਾਂ ਵਿੱਚ ਐਲਪੀਜੀ, ਬਿਜਲੀ ਕੁਨੈਕਸ਼ਨ ਅਤੇ ਟੂਟੀ ਕੁਨੈਕਸ਼ਨ ਵੀ ਉਪਲਬਧ ਹੋਣਗੇ।
  • ਮੋਦੀ ਸਰਕਾਰ 3.0 ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਮੋਦੀ ਕੈਬਨਿਟ ਨੇ ਦੇਸ਼ ‘ਚ 3 ਕਰੋੜ ਘਰ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਘਰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਣਾਏ ਜਾਣਗੇ।
  • ਮੀਟਿੰਗ ਵਿੱਚ ਕੈਬਨਿਟ ਦੀ ਸਹਿਮਤੀ ਤੋਂ ਬਾਅਦ ਰਾਸ਼ਟਰਪਤੀ ਨੂੰ ਸੰਸਦ ਦਾ ਸੈਸ਼ਨ ਬੁਲਾਉਣ ਦੀ ਮੰਗ ਵੀ ਕੀਤੀ ਜਾ ਸਕਦੀ ਹੈ।

  • ਭਾਜਪਾ ਦੇ ਸੰਸਦ ਮੈਂਬਰ ਯੋਗੇਂਦਰ ਚੰਦੋਲੀਆ ਨੇ ਕਿਹਾ ਹੈ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਬੈਠਕ ਵਿੱਚ ਮੈਟਰੋ ਦੇ ਵਿਸਥਾਰ ਦਾ ਫੈਸਲਾ ਲਿਆ ਜਾਵੇਗਾ, ਇਸ ਨਾਲ ਮੇਰੀ ਇੱਛਾ ਪੂਰੀ ਹੋਵੇਗੀ।
  • ਪੀਐਮ ਮੋਦੀ ਨੇ ਕਿਹਾ ਕਿ 10 ਸਾਲ ਪਹਿਲਾਂ ਸਾਡੇ ਦੇਸ਼ ਵਿੱਚ ਇੱਕ ਅਕਸ ਸੀ ਕਿ ਪੀਐਮਓ ਇੱਕ ਸ਼ਕਤੀ ਦਾ ਕੇਂਦਰ ਹੈ। PMO ਨੂੰ ਲੋਕਾਂ ਦਾ PMO ਹੋਣਾ ਚਾਹੀਦਾ ਹੈ, ਇਹ ਮੋਦੀ ਦਾ PMO ਨਹੀਂ ਹੋ ਸਕਦਾ।

ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh...