ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ 400 ਸੀਟਾਂ ਮਿਲਣ ‘ਤੇ ਭਾਜਪਾ ਸੰਵਿਧਾਨ ਬਦਲੇਗੀ? TV9 ਦੇ Exclusive ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਣਗੇ ਜਵਾਬ

PM Modi Interview on TV9 Bharatvarsh: ਦੇਸ਼ 'ਚ ਲੋਕ ਸਭਾ ਚੋਣ ਪ੍ਰਚਾਰ ਆਪਣੇ ਸਿਖਰਾਂ 'ਤੇ ਹੈ। ਹੁਣ ਤੱਕ ਚੋਣਾਂ ਦੇ 2 ਪੜਾਅ ਪੂਰੇ ਹੋ ਚੁੱਕੇ ਹਨ ਅਤੇ ਬਾਕੀ 5 ਪੜਾਵਾਂ ਲਈ ਚੋਣ ਪ੍ਰਚਾਰ ਜਾਰੀ ਹੈ। ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ TV9 ਨੈੱਟਵਰਕ ਨੂੰ ਇੱਕ ਖਾਸ ਇੰਟਰਵਿਊ ਦਿੱਤਾ ਹੈ। 5 ਐਡੀਟਰਸ ਨਾਲ ਪੂਰੇ ਇੰਟਰਵਿਊ ਦੌਰਾਨ, ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਬੰਗਾਲ ਦੀ ਹਿੰਸਾ ਨਾਲ ਜੁੜੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਪੀਐਮ ਮੋਦੀ ਦੀਆਂ ਅੱਖਾਂ ਨਮ ਹੋ ਗਈਆਂ।

ਕੀ 400 ਸੀਟਾਂ ਮਿਲਣ ‘ਤੇ ਭਾਜਪਾ ਸੰਵਿਧਾਨ ਬਦਲੇਗੀ? TV9 ਦੇ Exclusive ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਣਗੇ ਜਵਾਬ
TV9 ਦੇ ਫਾਈਵ ਐਡੀਟਰਸ ਨਾਲ ਪੀਐਮ ਮੋਦੀ ਦਾ ਖਾਸ ਇੰਟਰਵਿਊ
Follow Us
tv9-punjabi
| Updated On: 02 May 2024 18:01 PM

ਲੋਕ ਸਭਾ ਚੋਣਾਂ ਦੇ ਰੌਲੇ-ਰੱਪੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਸਭ ਤੋਂ ਵੱਡੇ ਨਿਊਜ਼ ਨੈੱਟਵਰਕ TV9 ਨੂੰ ਆਪਣਾ Exclusive ਇੰਟਰਵਿਊ ਦਿੱਤਾ ਹੈ। ਇਸ ਇੰਟਰਵਿਊ ‘ਚ ਉਹ ਕਈ ਅਹਿਮ ਸਵਾਲਾਂ ਦੇ ਜਵਾਬ ਦੇਣ ਜਾ ਰਹੇ ਹਨ। ਪ੍ਰਧਾਨ ਮੰਤਰੀ ਇਸ ਸਮੇਂ ਦੇਸ਼ ਦੇ ਸਭ ਤੋਂ ਵੱਧ ਚਰਚਿਤ ਮੁੱਦਿਆਂ ਚੋਣਾਂ, ਸੰਵਿਧਾਨ, ਰਾਮ ਮੰਦਰ, ਬੰਗਾਲ, ਰਾਖਵਾਂਕਰਨ ਅਤੇ ਮੋਦੀ ਦੀ ਗਾਰੰਟੀ ‘ਤੇ ਆਪਣੇ ਵਿਚਾਰ ਪੇਸ਼ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ TV9 Bharatvarsh ਦੇ 5 ਐਡੀਟਰਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਟੀਵੀ9 ਭਾਰਤਵਰਸ਼ ਦੇ ਬਹੁਤ ਹੀ ਖਾਸ ਪ੍ਰੋਗਰਾਮ ‘ਪ੍ਰਧਾਨ ਮੰਤਰੀ ਐਂਡ ਫਾਈਵ ਐਡੀਟਰਸ’ ਨਾਲ ਪੀਐਮ ਮੋਦੀ ਦੀ ਲੰਬੀ ਗੱਲਬਾਤ ਅਤੇ ਸਵਾਲ-ਜਵਾਬ ਦਾ ਇਹ ਸ਼ਾਨਦਾਰ ਦੌਰ ਅੱਜ ਵੀਰਵਾਰ ਰਾਤ 8 ਵਜੇ ਦੇਖਿਆ ਜਾ ਸਕੇਗਾ। ਇੰਨਾ ਹੀ ਨਹੀਂ, ਤੁਸੀਂ https://www.tv9punjabi.com/ ‘ਤੇ ਪੀਐਮ ਮੋਦੀ ਦਾ ਸ਼ਾਨਦਾਰ ਇੰਟਰਵਿਊ ਪੜ੍ਹ ਵੀ ਸਕੋਗੇ। ਪੀਐਮ ਮੋਦੀ ਦੇ ਇੰਟਰਵਿਊ ਨਾਲ ਜੁੜੀ ਹਰ ਅਹਿਮ ਗੱਲ ਤੁਹਾਨੂੰ ਇੱਥੇ ਮਿਲੇਗੀ।

ਅਜਿਹਾ ਕਰਨਾ ਹੁੰਦਾ ਤਾਂ ਪਹਿਲਾਂ ਹੀ ਹੋ ਗਿਆ ਹੁੰਦਾ : ਪ੍ਰਧਾਨ ਮੰਤਰੀ ਮੋਦੀ

ਜਦੋਂ ਟੀਵੀ9 ਨੇ ਪੀਐਮ ਮੋਦੀ ਨੂੰ ਇਹ ਸਵਾਲ ਪੁੱਛਿਆ ਤਾਂ ਵਿਰੋਧੀ ਧਿਰ ਆਰੋਪ ਲਗਾ ਰਹੀ ਹੈ ਕਿ ਜੇਕਰ ਭਾਜਪਾ ਨੂੰ 400 ਸੀਟਾਂ ਮਿਲਦੀਆਂ ਹਨ ਤਾਂ ਉਹ ਸੰਵਿਧਾਨ ਨੂੰ ਬਦਲ ਦੇਵੇਗੀ। ਇਸ ਸਵਾਲ ‘ਤੇ ਪੀਐਮ ਮੋਦੀ ਨੇ ਕਿਹਾ ਕਿ ਅੱਜ ਵੀ ਅਸੀਂ ਲਗਭਗ 400 ਸੀਟਾਂ ਵਾਲੀ ਸੰਸਦ ‘ਚ ਬੈਠੇ ਹਾਂ। ਅਸੀਂ ਪਿਛਲੇ 5 ਸਾਲਾਂ ਤੋਂ ਸੰਸਦ ਵਿੱਚ ਬੈਠੇ ਹਾਂ। ਜੇਕਰ ਅਜਿਹਾ ਕੋਈ ਪਾਪ ਕਰਨਾ ਹੁੰਦਾ ਤਾਂ ਉਦੋ ਹੀ ਕਰ ਲਿਆ ਹੁੰਦਾ। ਪੀਐਮ ਮੋਦੀ ਨੇ ਇਸਤੋਂ ਅੱਗੇ ਵੀ ਸਵਾਲ ਦਾ ਜਵਾਬ ਦਿੱਤਾ। ਪੂਰਾ ਇੰਟਰਵਿਊ ਕੁਝ ਘੰਟਿਆਂ ਬਾਅਦ ਅੱਜ ਰਾਤ 8 ਵਜੇ TV9 ਭਾਰਤਵਰਸ਼ ‘ਤੇ ਦੇਖਿਆ ਜਾ ਸਕੇਗਾ।

ਪ੍ਰਧਾਨ ਮੰਤਰੀ ਮੋਦੀ ਨੇ ਕਿਉਂ ਕਿਹਾ- ਉਹ ਮੇਰੇ ਤੋਂ ਸਿੱਖਣ

ਵਿਸ਼ੇਸ਼ ਇੰਟਰਵਿਊ ਵਿੱਚ ਪੀਐਮ ਮੋਦੀ ਨੇ ਮਹਾਰਾਸ਼ਟਰ ਦੀ ਰਾਜਨੀਤੀ ਨੂੰ ਲੈ ਕੇ ਵੀ ਕਈ ਵੱਡੀਆਂ ਗੱਲਾਂ ਕੀਤੀਆਂ। ਉਨ੍ਹਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਅਤੇ ਕਾਂਗਰਸ ਵੱਲੋਂ ਇਸ ਵਿਸ਼ਾਲ ਪ੍ਰੋਗਰਾਮ ਵਿੱਚ ਸ਼ਮੂਲੀਅਤ ਨਾ ਕਰਨ ਸਬੰਧੀ ਵੀ ਆਪਣੀ ਗੱਲ ਰੱਖੀ। ਨਾਲ ਹੀ, ਚੋਣ ਪ੍ਰਚਾਰ ਦੌਰਾਨ ਪੀਐਮ ਮੋਦੀ ਲਗਾਤਾਰ ਮੋਦੀ ਦੀ ਗਾਰੰਟੀ ਦੀ ਗੱਲ ਕਰ ਰਹੇ ਹਨ, ਇਸ ‘ਤੇ ਵੀ ਉਨ੍ਹਾਂ ਨੇ ਖੁੱਲ੍ਹ ਕੇ ਆਪਣੀ ਗੱਲ ਰੱਖੀ।

ਪੀਐਮ ਮੋਦੀ ਨੇ ਟੀਵੀ 9 ਦੇ 5 ਐਡੀਟਰਸ ਨਾਲ ਇੱਕ ਰਾਊਂਡ ਟੇਬਲ ਇੰਟਰਵਿਊ ਵਿੱਚ ਤੇਲੰਗਾਨਾ ਨਾਲ ਕੇਂਦਰ ਦੇ ਸਬੰਧਾਂ ਬਾਰੇ ਵੀ ਆਪਣੀ ਰਾਏ ਜ਼ਾਹਰ ਕੀਤੀ। ਨਾਲ ਹੀ, ਵੱਡੇ ਭਰਾ ਅਤੇ ਛੋਟੇ ਭਰਾ ਦੀ ਭਾਵਨਾ ਨੂੰ ਲੈ ਕੇ ਪੀਐਮ ਮੋਦੀ ਨੇ ਕਿਹਾ ਕਿ ਜੇਕਰ ਕਿਸੇ ਦੇ ਮਨ ਵਿੱਚ ਇਸ ਤਰ੍ਹਾਂ ਦੀ ਭਾਵਨਾ ਹੈ ਤਾਂ ਉਹ ਮੇਰੇ ਤੋਂ ਸਿੱਖਣ। ਇਸ ਸਵਾਲ ਨਾਲ ਸਬੰਧਤ ਪੂਰਾ ਜਵਾਬ ਰਾਤ 8 ਵਜੇ ਵੇਖਿਆ ਜਾ ਸਕੇਗਾ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories