ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PM Modi Exclusive Interview: ਕੁਝ ਹੀ ਦੇਰ ਵਿੱਚ ਪ੍ਰਸਾਰਿਤ ਹੋਵੇਗਾ PM ਮੋਦੀ ਦਾ ਇੰਟਰਵਿਊ, ਇੱਥੇ ਦੇਖੋ

TV9 ਨੂੰ ਦਿੱਤੇ Exclusive ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਦੇ ਨਾਲ-ਨਾਲ ਕਈ ਹੋਰ ਭਖਦੇ ਮੁੱਦਿਆਂ ਬਾਰੇ ਗੱਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪੰਜ ਸੰਪਾਦਕਾਂ ਦੇ ਹਰ ਸਵਾਲ ਦਾ ਜਵਾਬ ਦਿੱਤਾ ਹੈ। ਪੀਐਮ ਮੋਦੀ ਦਾ ਇਹ ਇੰਟਰਵਿਊ ਕੁਝ ਦੇਰ ਬਾਅਦ ਰਾਤ 8 ਵਜੇ ਟੈਲੀਕਾਸਟ ਕੀਤਾ ਜਾਵੇਗਾ।

Follow Us
tv9-punjabi
| Updated On: 02 May 2024 19:24 PM

ਲੋਕ ਸਭਾ ਚੋਣ ਪ੍ਰਚਾਰ ਅਤੇ ਆਰੋਪ ਅਤੇ ਪਲਟਵਾਰ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਵੱਡੇ ਨਿਊਜ਼ ਨੈੱਟਵਰਕ TV9 ਨੂੰ Exclusive ਇੰਟਰਵਿਊ ਦਿੱਤਾ ਹੈ। ਇੰਟਰਵਿਊ ਦੌਰਾਨ ਉਨ੍ਹਾਂ ਨੇ ਅਜਿਹੇ ਕਈ ਮੁੱਦਿਆਂ ਬਾਰੇ ਗੱਲ ਕੀਤੀ, ਜਿਨ੍ਹਾਂ ਬਾਰੇ ਤੁਸੀਂ ਸ਼ਾਇਦ ਹੀ ਪਹਿਲਾਂ ਕਦੇ ਸੁਣਿਆ ਜਾਂ ਦੇਖਿਆ ਹੋਵੇਗਾ। ਚੋਣਾਂ ਦੌਰਾਨ ਦੇਸ਼ ਦੇ ਸਭ ਤੋਂ ਭਖਦੇ ਮੁੱਦੇ ‘ਤੇ ਗੱਲ ਕਰਦੇ ਹੋਏ ਪੀਐਮ ਨੇ ਕਿਹਾ ਕਿ ਮੈਂ ਉਹ ਪਰਚੇ ਖੋਲ੍ਹਾਂਗਾ ਜਿਨ੍ਹਾਂ ਬਾਰੇ ਮੈਂ ਹੁਣ ਤੱਕ ਕਿਸੇ ਨਾਲ ਗੱਲ ਨਹੀਂ ਕੀਤੀ ਹੈ। ਅਜਿਹੇ ‘ਚ ਤੁਸੀਂ ਸਮਝ ਸਕਦੇ ਹੋ ਕਿ ਚੋਣ ਪ੍ਰਚਾਰ ਦੌਰਾਨ ਪੀਐੱਮ ਮੋਦੀ ਦਾ ਇਹ ਇੰਟਰਵਿਊ ਕਿੰਨਾ ਖਾਸ ਹੋਣ ਵਾਲਾ ਹੈ।

ਇਹ ਪੀਐਮ ਮੋਦੀ ਦਾ ਰਾਊਂਡ ਟੇਬਲ ਇੰਟਰਵਿਊ ਹੈ। ਇੰਟਰਵਿਊ ਦੌਰਾਨ ਪੀਐਮ ਮੋਦੀ ਨੇ TV9 ਦੇ ਪੰਜ ਐਡੀਟਰਸ ਵੱਲੋਂ ਵਾਰੀ-ਵਾਰੀ ਨਾਲ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਹ ਇੰਟਰਵਿਊ TV9 ਭਾਰਤਵਰਸ਼ ਚੈਨਲ ਦੇ ਨਾਲ-ਨਾਲ ਇਸਦੇ ਯੂਟਿਊਬ ਚੈਨਲ ‘ਤੇ ਵੀ ਪ੍ਰਸਾਰਿਤ ਕੀਤਾ ਜਾਵੇਗੀ। ਇੰਟਰਵਿਊ ਹੁਣ ਤੋਂ ਕੁਝ ਹੀ ਦੇਰ ਬਾਅਦ 8 ਵਜੇ ਟੈਲੀਕਾਸਟ ਕੀਤੀ ਜਾਵੇਗੀ। ਤੁਸੀਂ ਹੇਠਾਂ ਦਿੱਤੇ ਲਿੰਕ ‘ਤੇ ਪੀਐਮ ਮੋਦੀ ਦਾ ਇੰਟਰਵਿਊ ਲਾਈਵ ਦੇਖ ਅਤੇ ਸੁਣ ਸਕਦੇ ਹੋ।

ਇੰਟਰਵਿਊ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਵਿਰੋਧੀ ਧਿਰ ਵੱਲੋਂ ਲਾਏ ਜਾ ਰਹੇ ਆਰੋਪਾਂ ਦਾ ਵੀ ਜਵਾਬ ਦਿੱਤਾ। ਮਹਾਰਾਸ਼ਟਰ ਦੇ ਨਾਲ-ਨਾਲ ਪੀਐਮ ਮੋਦੀ ਨੇ ਦੇਸ਼ ਦੀ ਮੌਜੂਦਾ ਰਾਜਨੀਤਕ ਸਥਿਤੀ ਅਤੇ ਦੇਸ਼ ਦੀ ਆਰਥਿਕ ਮਜ਼ਬੂਤੀ ‘ਤੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਸਵਾਲਾਂ ਦੇ ਜਵਾਬ ਦਿੱਤੇ।

ਇਹ ਵੀ ਪੜ੍ਹੋ – ਕੀ 400 ਸੀਟਾਂ ਮਿਲਣ ਤੇ ਭਾਜਪਾ ਸੰਵਿਧਾਨ ਬਦਲੇਗੀ? TV9 ਦੇ Exclusive ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਣਗੇ ਜਵਾਬ

ਪੀਐਮ ਮੋਦੀ ਨੇ ਚੋਣਾਂ ਨਾਲ ਜੁੜੇ ਹਰ ਸਵਾਲ ਦਾ ਦਿੱਤਾ ਹੈ ਜਵਾਬ

ਇੰਟਰਵਿਊ ਦੌਰਾਨ ਪੀਐਮ ਮੋਦੀ ਨੇ ਸਰਕਾਰ ਦੀ ਭਵਿੱਖੀ ਰਣਨੀਤੀ ਬਾਰੇ ਵੀ ਚਰਚਾ ਕੀਤੀ। ਪੀਐਮ ਮੋਦੀ ਨੇ ਕਿਹਾ ਹੈ ਕਿ ਜੇਕਰ ਦੇਸ਼ ਵਿੱਚ ਉਨ੍ਹਾਂ ਦੀ ਸਰਕਾਰ ਇੱਕ ਵਾਰ ਫਿਰ ਸੱਤਾ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਕੋਲ ਲੋਕਾਂ ਲਈ ਕੀ-ਕੀ ਰੋਡਮੈਪ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਰੋਧੀ ਧਿਰ ਇੰਡੀਆ ਅਲਾਇੰਸ ਅਤੇ ਕਾਂਗਰਸ ਪਾਰਟੀ ਬਾਰੇ ਵੀ ਆਪਣੇੀ ਗੱਲ ਰੱਖੀ ਹੈ।

ਪ੍ਰਧਾਨ ਮੰਤਰੀ ਨੇ ਰਾਮ ਮੰਦਰ ਨੂੰ ਲੈ ਕੇ ਵਿਰੋਧੀ ਧਿਰ ਦੇ ਆਰੋਪਾਂ ਦਾ ਵੀ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨੇ ਉੱਧਵ ਠਾਕਰੇ ਬਾਰੇ ਕੀ ਕਿਹਾ, ਤੁਸੀਂ ਇਸ ਇੰਟਰਵਿਊ ‘ਚ ਦੇਖ ਸਕੋਗੇ। TV9 ਦੇ ਦਰਸ਼ਕ ਇਹ ਪੂਰੀ ਇੰਟਰਵਿਊ ਅੱਜ ਰਾਤ 8 ਵਜੇ ਪ੍ਰਧਾਨ ਮੰਤਰੀ ਐਂਡ ਫਾਈਵ ਐਡੀਟਰਸ ‘ਚ ਦੇਖ ਸਕਣਗੇ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories