ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਚੋਣ ਅਧਿਕਾਰੀ ਨੇ ਕਿਹਾ- ਨੌਜਵਾਨ 4 ਮਈ ਤੱਕ ਬਣਵਾ ਸਕਦੇ ਹਨ ਨਵੀਆਂ ਵੋਟਾਂ; ਸੀ-ਵਿਜਿਲ ‘ਤੇ 99% ਸ਼ਿਕਾਇਤਾਂ ਦਾ ਨਿਪਟਾਰਾ

ਸਿਬਿਨ ਸੀ ਨੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਲੋਕ ਅਜੇ ਵੀ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਆਖਰੀ ਮਿਤੀ 14 ਮਈ ਰੱਖੀ ਗਈ ਹੈ। ਜਿਸ ਅਨੁਸਾਰ ਪੰਜਾਬ ਦੇ ਲੋਕ 4 ਮਈ ਤੱਕ ਆਪਣੀ ਨਵੀਂ ਵੋਟ ਬਣਵਾ ਸਕਦੇ ਹਨ। ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਲਈ ਨੌਜਵਾਨਾਂ ਨੂੰ ਆਪਣੇ ਬਲਾਕ ਪੱਧਰ ਦੇ ਅਧਿਕਾਰੀ ਨਾਲ ਸੰਪਰਕ ਕਰਨਾ ਹੋਵੇਗਾ।

ਪੰਜਾਬ ਚੋਣ ਅਧਿਕਾਰੀ ਨੇ ਕਿਹਾ- ਨੌਜਵਾਨ 4 ਮਈ ਤੱਕ ਬਣਵਾ ਸਕਦੇ ਹਨ ਨਵੀਆਂ ਵੋਟਾਂ; ਸੀ-ਵਿਜਿਲ ‘ਤੇ 99% ਸ਼ਿਕਾਇਤਾਂ ਦਾ ਨਿਪਟਾਰਾ
ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ
Follow Us
amanpreet-kaur
| Published: 19 Apr 2024 16:25 PM

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਜ ਸੂਬੇ ਦੇ ਲੋਕਾਂ ਸਾਹਮਣੇ ਲਾਈਵ ਹੋਏ। ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਚੋਣ ਪ੍ਰਕਿਰਿਆ ਵਿੱਚ 70 ਫੀਸਦੀ ਵੋਟਿੰਗ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਵੋਟਰਾਂ ਦੀਆਂ ਸਹੂਲਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੇ ਕਮੈਂਟ ਬਾਕਸ ‘ਚ ਭੇਜੇ ਪੰਜਾਬ ਦੇ ਲੋਕਾਂ ਦੇ ਜਵਾਬ ਪੜ੍ਹੇ ਅਤੇ ਲਾਈਵ ਸੈਸ਼ਨ ‘ਚ ਹੀ ਉਨ੍ਹਾਂ ਦਾ ਜਵਾਬ ਵੀ ਦਿੱਤਾ।

ਸਿਬਿਨ ਸੀ ਨੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਲੋਕ ਅਜੇ ਵੀ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਾਮਜ਼ਦਗੀਆਂ ਦੀ ਆਖਰੀ ਮਿਤੀ 14 ਮਈ ਰੱਖੀ ਗਈ ਹੈ। ਜਿਸ ਅਨੁਸਾਰ ਪੰਜਾਬ ਦੇ ਲੋਕ 4 ਮਈ ਤੱਕ ਆਪਣੀ ਨਵੀਂ ਵੋਟ ਬਣਵਾ ਸਕਦੇ ਹਨ। ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਲਈ ਨੌਜਵਾਨਾਂ ਨੂੰ ਆਪਣੇ ਬਲਾਕ ਪੱਧਰ ਦੇ ਅਧਿਕਾਰੀ ਨਾਲ ਸੰਪਰਕ ਕਰਨਾ ਹੋਵੇਗਾ। ਇਸ ਤੋਂ ਇਲਾਵਾ ਨੌਜਵਾਨ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਸੰਪਰਕ ਕਰ ਸਕਦੇ ਹਨ। ਲੋੜੀਂਦੇ ਦਸਤਾਵੇਜ਼ਾਂ ਨੂੰ ਪੂਰਾ ਕਰਨ ਤੋਂ ਬਾਅਦ ਨਵੀਂ ਵੋਟ ਵੋਟਰ ਸੂਚੀ ਵਿੱਚ ਸ਼ਾਮਲ ਕੀਤੀ ਜਾਵੇਗੀ।

ਗਰਭਵਤੀ ਔਰਤਾਂ ਅਤੇ ਬੱਚਿਆਂ ਨਾਲ ਆਉਣ ਵਾਲੀਆਂ ਔਰਤਾਂ ਲਈ ਸਹੂਲਤ

ਚੋਣ ਅਧਿਕਾਰੀ ਨੇ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨਾਲ ਆਉਣ ਵਾਲਿਆਂ ਨੂੰ ਪਹਿਲ ਦਿੱਤੀ ਜਾਵੇਗੀ। ਮਰਦਾਂ ਅਤੇ ਔਰਤਾਂ ਤੋਂ ਇਲਾਵਾ ਹਰ ਬੂਥ ‘ਤੇ ਤੀਜੀ ਲਾਈਨ ਵੀ ਹੋਵੇਗੀ। ਜਿਸ ਵਿੱਚ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨਾਲ ਆਉਣ ਵਾਲੀਆਂ ਔਰਤਾਂ ਨੂੰ ਥਾਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਨਰਾਤਿਆਂ ਦਾ ਪ੍ਰਸ਼ਾਦ ਅਤੇ 3 ਵਾਰ ਅੰਬ, ਕੇਜਰੀਵਾਲ ਦੇ ਖਾਣੇ ਤੇ ਕੋਰਟ ਚ ਬਹਿਸ

ਚੋਣ ਵਿੱਚ 14000 ਅਧਿਆਪਕ

ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਵਾਰ ਚੋਣਾਂ ਵਿੱਚ ਕਰੀਬ 25,500 ਮੁਲਾਜ਼ਮ ਚੋਣ ਡਿਊਟੀ ਤੇ ਰੱਖੇ ਗਏ ਹਨ। ਪਰ ਇਸ ਵਿੱਚ ਵੀ 14 ਹਜ਼ਾਰ ਦੇ ਕਰੀਬ ਅਧਿਆਪਕ ਹਨ। ਚੋਣ ਕਮਿਸ਼ਨ ਸਮਝਦਾ ਹੈ ਕਿ ਅਧਿਆਪਕਾਂ ਦੀਆਂ ਡਿਊਟੀਆਂ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਪ੍ਰਭਾਵਿਤ ਕਰਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਅਗਲੇ ਸਾਲ ਤੋਂ ਅਧਿਆਪਕਾਂ ਦੀ ਗਿਣਤੀ ਘਟਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਸੀ-ਵਿਜੀਲ ‘ਤੇ ਸ਼ਿਕਾਇਤ ਕਰੋ

ਸਿਬਿਨ ਸੀ ਨੇ ਦੱਸਿਆ ਕਿ ਸੀ-ਵਿਜਿਲ ਐਪ ‘ਤੇ ਹੁਣ ਤੱਕ 1600 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਜਿਸ ਵਿੱਚੋਂ 99% ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਕਿਹਾ ਕਿ ਲੋਕ ਇਸ ਐਪ ‘ਤੇ ਆਪਣੇ ਲੋਕ ਸਭਾ ਹਲਕੇ ਵਿੱਚ ਹੋ ਰਹੀਆਂ ਨਿਯਮਾਂ ਦੀ ਉਲੰਘਣਾ ਬਾਰੇ ਜਾਣਕਾਰੀ ਦੇ ਸਕਦੇ ਹਨ। ਇਸ ਐਪ ‘ਤੇ 100 ਮਿੰਟਾਂ ਦੇ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ।

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories