ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਾਂਗਰਸ ਅਤੇ ਭਾਜਪਾਈ ਆਗੂ, ਮੁੱਖ ਮੰਤਰੀ ਨੇ ਕੀਤਾ ਸਵਾਗਤ

ਖੁੱਲਰ ਦੇ ਨਾਲ ਉਨ੍ਹਾਂ ਦੇ ਪੰਜ ਸਮਰਥਕ ਵੀ ਆਪ ਵਿੱਚ ਸ਼ਾਮਲ ਹੋ ਗਏ ਹਨ। ਪ੍ਰਦੀਪ ਖੁੱਲਰ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਭਾਜਪਾ ਵਿੱਚ ਕੰਮ ਕਰ ਰਹੇ ਹਨ। ਖੁੱਲਰ ਨੇ ਜਲੰਧਰ ਵਿੱਚ ਭਾਜਪਾ ਦੇ ਕਈ ਵੱਡੇ ਧਰਨਿਆਂ ਅਤੇ ਮੁਜ਼ਾਹਰਿਆਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪਰ ਹੁਣ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।

ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਾਂਗਰਸ ਅਤੇ ਭਾਜਪਾਈ ਆਗੂ, ਮੁੱਖ ਮੰਤਰੀ ਨੇ ਕੀਤਾ ਸਵਾਗਤ
ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ
Follow Us
tv9-punjabi
| Updated On: 06 May 2024 15:34 PM

ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਕਰੀਬੀ ਅਤੇ ਪੱਛਮੀ ਹਲਕੇ ਤੋਂ ਮੰਨੇ-ਪ੍ਰਮੰਨੇ ਭਾਜਪਾ ਆਗੂ ਪ੍ਰਦੀਪ ਖੁੱਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਖੁੱਲਰ ਨੂੰ ਵਿਜੇ ਸਾਂਪਲਾ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ਵਿਖੇ ਖੁੱਲਰ ਨਾਲ ਮੁਲਾਕਾਤ ਕੀਤੀ।

ਖੁੱਲਰ ਦੇ ਨਾਲ ਉਨ੍ਹਾਂ ਦੇ ਪੰਜ ਸਮਰਥਕ ਵੀ ਆਪ ਵਿੱਚ ਸ਼ਾਮਲ ਹੋ ਗਏ ਹਨ। ਪ੍ਰਦੀਪ ਖੁੱਲਰ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਭਾਜਪਾ ਵਿੱਚ ਕੰਮ ਕਰ ਰਹੇ ਹਨ। ਖੁੱਲਰ ਨੇ ਜਲੰਧਰ ਵਿੱਚ ਭਾਜਪਾ ਦੇ ਕਈ ਵੱਡੇ ਧਰਨਿਆਂ ਅਤੇ ਮੁਜ਼ਾਹਰਿਆਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪਰ ਹੁਣ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।

ਰੋਬਿਨ ਸਾਂਪਲਾ ਵੀ ਹੋਏ ਸੀ ‘ਆਪ’ ਵਿੱਚ ਸ਼ਾਮਿਲ

ਬੀਤੇ ਕੱਲ੍ਹ ਭਾਜਪਾ ਦੇ ਨੌਜਵਾਨ ਆਗੂ ਰੋਬਿਨ ਸਾਂਪਲਾ, ਸਾਬਕਾ ਐਸਸੀ ਕਮਿਸ਼ਨਰ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਦੇ ਰਿਸ਼ਤੇਦਾਰ ਚੰਡੀਗੜ੍ਹ ਪੁੱਜੇ ਸਨ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਜਾਣਕਾਰੀ ਅਨੁਸਾਰ ਰੌਬਿਨ ਸਾਂਪਲਾ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਭਾਜਪਾ ਨਾਲ ਜੁੜੇ ਹੋਏ ਹਨ। ਜਿਸ ਨੇ ਜਲੰਧਰ ‘ਚ ਆਪਣੀ ਪਕੜ ਬਹੁਤ ਮਜ਼ਬੂਤ ​​ਰੱਖੀ ਹੋਈ ਹੈ। ਦੱਸ ਦੇਈਏ ਕਿ ਵਿਜੇ ਸਾਂਪਲਾ ਦੇ ਜੁਆਇਨ ਕਰਨ ਸਮੇਂ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ।

ਪੰਜਾਬ ‘ਚ ਕਾਂਗਰਸ ਨੂੰ ਝਟਕਾ, ਚੁਸਪਿੰਦਰ ਚਾਹਲ ‘AAP’ ‘ਚ ਸ਼ਾਮਲ

ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਯੂਥ ਕਾਂਗਰਸੀ ਆਗੂ ਚੁਸਪਿੰਦਰਬੀਰ ਚਾਹਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਵਾਗਤ ਕੀਤਾ ਗਿਆ ਹੈ। ਚੁਸਪਿੰਦਰ ਚਾਹਲ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ।

ਸਿੱਧੂ ਮੂਸੇਵਾਲਾ ਦਾ ਕੀਤਾ ਸੀ ਵਿਰੋਧ

2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਚੁਸਪਿੰਦਰ ਚਾਹਲ ਨੇ ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਉਮੀਦਵਾਰੀ ਦਾ ਵਿਰੋਧ ਕੀਤਾ ਸੀ। ਉਹਨਾਂ ਨੇ ਆਪਣੀ ਉਮੀਦਵਾਰੀ ਦਾ ਦਾਅਵਾ ਠੋਕਿਆ ਸੀ ਪਰ ਹਾਈਕਮਾਂਡ ਨੇ ਮੂਸੇਵਾਲਾ ਨੂੰ ਉਮੀਦਵਾਰ ਬਣਾਇਆ ਸੀ। ਮੂਸੇਵਾਲਾ ਨੇ ਆਮ ਆਦਮੀ ਪਾਰਟੀ ਦੇ ਵਿਜੈ ਸਿੰਗਲਾ ਨੇ ਹਰਾਕੇ ਚੋਣ ਜਿੱਤੀ ਸੀ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories