ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੋਕ ਸਭਾ ਲਈ ਕਦੋਂ ਜਾਰੀ ਹੋਵੇਗਾ ਨੋਟੀਫਿਕੇਸ਼ਨ? ਕਦੋਂ ਵਾਪਸ ਲਈਆ ਜਾ ਸਕਣਗੀਆਂ ਨਾਮਜ਼ਦਗੀਆਂ? ਜਾਣੋਂ…

Lok Sabha Elections nomination: ਨੋਟੀਫਿਕੇਸ਼ਨ ਦੇ ਜਾਰੀ ਹੁੰਦਿਆਂ ਹੀ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਨਾਮਜ਼ਦਗੀਆਂ ਭਰਨ ਦਾ ਦੌਰ ਸ਼ੁਰੂ ਹੋ ਜਾਵੇਗਾ। ਸਾਰੀਆਂ ਸਿਆਸੀ ਪਾਰਟੀਆਂ ਤੇ ਅਜ਼ਾਦ ਚੋਣ ਲੜਣ ਦੇ ਚਾਹਵਾਨ ਲੋਕ ਵੀ ਆਪਣੀ ਨਾਮਜ਼ਦਗੀ ਦਾਖਿਲ ਕਰ ਸਕਦੇ ਹਨ।

ਲੋਕ ਸਭਾ ਲਈ ਕਦੋਂ ਜਾਰੀ ਹੋਵੇਗਾ ਨੋਟੀਫਿਕੇਸ਼ਨ? ਕਦੋਂ ਵਾਪਸ ਲਈਆ ਜਾ ਸਕਣਗੀਆਂ ਨਾਮਜ਼ਦਗੀਆਂ? ਜਾਣੋਂ…
ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਨ ਸੀ ਦੀ ਤਸਵੀਰ
Follow Us
amanpreet-kaur
| Updated On: 01 May 2024 10:46 AM

ਪੰਜਾਬ ਵਿੱਚ ਸੱਤਵੇਂ ਅਤੇ ਆਖਰੀ ਗੇੜ ਵਿੱਚ ਅਗਾਮੀ ਲੋਕ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ ਜਿਸ ਨੂੰ ਲੈਕੇ ਚੋਣ ਕਮਿਸ਼ਨ ਵੱਲੋਂ ਸਡਿਊਲ ਜਾਰੀ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਰੀਬ ਇੱਕ ਹਫ਼ਤੇ ਬਾਅਦ 7 ਮਈ ਨੂੰ ਚੋਣਾਂ ਸਬੰਧੀ ਚੋਣ ਕਮਿਸ਼ਨ ਨੋਟੀਫਿਕੇਸ਼ਨ ਜਾਰੀ ਕਰ ਦੇਵੇਗਾ।

ਨੋਟੀਫਿਕੇਸ਼ਨ ਦੇ ਜਾਰੀ ਹੁੰਦਿਆਂ ਹੀ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਨਾਮਜ਼ਦਗੀਆਂ ਭਰਨ ਦਾ ਦੌਰ ਸ਼ੁਰੂ ਹੋ ਜਾਵੇਗਾ। ਸਾਰੀਆਂ ਸਿਆਸੀ ਪਾਰਟੀਆਂ ਤੇ ਅਜ਼ਾਦ ਚੋਣ ਲੜਣ ਦੇ ਚਾਹਵਾਨ ਲੋਕ ਵੀ ਆਪਣੀ ਨਾਮਜ਼ਦਗੀ ਦਾਖਿਲ ਕਰ ਸਕਦੇ ਹਨ।

ਨਾਮਜ਼ਦਗੀ ਭਰਨ ਦੀ ਆਖਰੀ ਤਰੀਕ

ਚੋਣ ਕਮਿਸ਼ਨ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ 14 ਮਈ ਦੀ ਤਰੀਕ ਨਾਮਜ਼ਦਗੀਆਂ ਦਾਖਿਲ ਕਰਨ ਦੀ ਆਖਰੀ ਤਰੀਕ ਹੋਵੇਗੀ। ਇਸ ਤੋਂ ਬਾਅਦ ਕੋਈ ਵੀ ਉਮੀਦਵਾਰ ਲੋਕ ਸਭਾ ਚੋਣਾਂ ਲ਼ਈ ਆਪਣੀ ਨਾਮਜ਼ਦਗੀ ਨਹੀਂ ਭਰ ਸਕੇਗਾ। ਚੋਣ ਕਮਿਸ਼ਨ ਨੇ ਸਾਰੇ ਉਮੀਦਵਾਰਾਂ ਨੂੰ ਇਸ ਤਰੀਕ ਤੋਂ ਪਹਿਲਾਂ ਫਾਰਮ ਭਰਨ ਦੀ ਅਪੀਲ ਕੀਤੀ ਹੈ।

ਨਾਮਜ਼ਦਗੀਆਂ ਦੀ ਪੜਤਾਲ

ਉਮੀਦਵਾਰਾਂ ਵੱਲੋਂ ਭਰੀਆਂ ਗਈਆਂ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ। ਇਸ ਦੌਰਾਨ ਜਿਸ ਫਾਰਮ ਵਿੱਚ ਕੋਈ ਖਾਮੀ ਪਾਈ ਗਈ ਉਸ ਨਾਮਜ਼ਦਗੀ ਨੂੰ ਰੱਦ ਕਰ ਦਿੱਤਾ ਜਾਵੇਗਾ।

ਦੇਖੋ ਪੂਰੀ ਡਿਟੇਲ

ਲੋਕ ਸਭਾ ਲਈ ਜਾਣੋਂ ਕਦੋਂ ਜਾਰੀ ਹੋਵੇਗਾ ਨੋਟੀਫਿਕੇਸ਼ਨ, ਜਦੋਂ ਵਾਪਸ ਲਈਆ ਜਾ ਸਕਣਗੀਆਂ ਨਾਮਜ਼ਦਗੀਆਂ

ਨਾਮਜ਼ਦਗੀ ਵਾਪਿਸ ਲੈਣ ਦੀ ਤਰੀਕ

ਚੋਣ ਕਮਿਸ਼ਨ ਅਨੁਸਾਰ ਨਾਮਜ਼ਦਗੀਆਂ ਦੀ ਪੜਤਾਲ ਤੋਂ ਬਾਅਦ ਜੇਕਰ ਕੋਈ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਿਸ ਲੈਣਾ ਚਾਹੁੰਦਾ ਹੈ ਤਾਂ ਉਹ 17 ਮਈ ਨੂੰ ਚੋਣ ਅਫ਼ਸਰ ਦੇ ਸਾਹਮਣੇ ਜਾਕੇ ਆਪਣੀ ਨਾਮਜ਼ਦਗੀ ਵਾਪਿਸ ਲੈਣ ਦੀ ਅਪੀਲ ਕਰ ਸਕਦਾ ਹੈ। ਇਸ ਤੋਂ ਬਾਅਦ ਪ੍ਰੀਕਿਆ ਚੋਣ ਲਈ ਅੱਗੇ ਵਧ ਜਾਵੇਗੀ।

1 ਜੂਨ ਨੂੰ ਹੋਵੇਗੀ ਵੋਟਿੰਗ

ਨਾਮਜ਼ਦਗੀ ਦਾਖਿਲ ਕਰਨ ਵਾਲੇ ਉਮੀਦਵਾਰ ਆਪਣਾ ਚੋਣ ਪ੍ਰਚਾਰ ਕਰਨਗੇ ਜਿਸ ਤੋਂ ਬਾਅਦ ਇਹ 1 ਜੂਨ ਦਿਨ ਸ਼ਨੀਵਾਰ ਨੂੰ ਵੋਟਾਂ ਪੈਣਗੀਆਂ। ਇਸ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜਿਸ ਤੋਂ ਬਾਅਦ ਚੋਣਾਂ ਦੇ ਨਤੀਜ਼ੇ ਐਲਾਨ ਦਿੱਤੇ ਜਾਣਗੇ।

ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ...
ਫਿਰੋਜਪੁਰ 'ਚ ਦੂਜਾ ਵਿਆਹ ਕਰਵਾ ਰਿਹਾ ਸੀ ਪਤੀ, ਪਹਿਲੀ ਪਤਨੀ ਪਹੁੰਚੀ ਮੌਕੇ 'ਤੇ ਫਿਰ......
ਪੀਐਮ ਮੋਦੀ ਨੇ ਮੁਸਲਿਮ ਰਿਜ਼ਰਵੇਸ਼ਨ ਨੂੰ ਲੈ ਕੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ
ਪੀਐਮ ਮੋਦੀ ਨੇ ਮੁਸਲਿਮ ਰਿਜ਼ਰਵੇਸ਼ਨ ਨੂੰ ਲੈ ਕੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ...
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ
2 ਲੋਕਾਂ ਦੀ ਜਾਨ ਲੈਣ ਵਾਲੇ ਆਰੋਪੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ...
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ...
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
Stories