ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

1 ਜੂਨ ਨੂੰ ਜ਼ੋਰਦਾਰ ਗਰਮੀ ਪੈਣ ਦੀ ਸੰਭਾਵਨਾ, ਚੋਣ ਕਮਿਸ਼ਨ ਨੇ ਅਧਿਕਾਰੀਆਂ ਨੂੰ ਤਿਆਰੀਆਂ ਦੇ ਹੁਕਮ

ਚੋਣ ਕਮਿਸ਼ਨ ਨੂੰ ਉਮੀਦ ਹੈ ਕਿ 1 ਜੂਨ ਨੂੰ ਹੋਰ ਗਰਮੀ ਹੋਵੇਗੀ। ਅਜਿਹੇ 'ਚ ਲੋਕ ਸ਼ਾਮ ਨੂੰ ਵੋਟ ਪਾਉਣ ਲਈ ਆ ਸਕਦੇ ਹਨ। ਅਜਿਹੇ 'ਚ ਸ਼ਾਮ 6 ਵਜੇ ਤੋਂ ਬਾਅਦ ਪੋਲਿੰਗ ਸਟੇਸ਼ਨਾਂ 'ਤੇ ਲੋਕਾਂ ਦੀ ਕਤਾਰ ਲੱਗ ਸਕਦੀ ਹੈ। ਇਸ ਲਈ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਰੋਸ਼ਨੀ ਦੇ ਪ੍ਰਬੰਧ ਕੀਤੇ ਜਾਣਗੇ। ਤਾਂ ਜੋ ਵੋਟ ਪਾਉਣ ਲਈ ਲਾਈਨਾਂ ਵਿੱਚ ਖੜ੍ਹੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

1 ਜੂਨ ਨੂੰ ਜ਼ੋਰਦਾਰ ਗਰਮੀ ਪੈਣ ਦੀ ਸੰਭਾਵਨਾ, ਚੋਣ ਕਮਿਸ਼ਨ ਨੇ ਅਧਿਕਾਰੀਆਂ ਨੂੰ ਤਿਆਰੀਆਂ ਦੇ ਹੁਕਮ
1 ਜੂਨ ਨੂੰ ਜ਼ੋਰਦਾਰ ਗਰਮੀ ਪੈਣ ਦੀ ਸੰਭਾਵਨਾ, ਚੋਣ ਕਮਿਸ਼ਨ ਨੇ ਅਧਿਕਾਰੀਆਂ ਨੂੰ ਤਿਆਰੀਆਂ ਦੇ ਹੁਕਮ
Follow Us
tv9-punjabi
| Updated On: 30 Apr 2024 10:55 AM

ਮੌਸਮ ਵਿਭਾਗ ਅਨੁਸਾਰ 1 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੌਰਾਨ ਪੰਜਾਬ ਵਿੱਚ ਤੇਜ ਗਰਮੀ ਪੈਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਇਸ ਕਹਿਰ ਦੀ ਗਰਮੀ ਵਿੱਚ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਨੂੰ ਕਈ ਤਰ੍ਹਾਂ ਦੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ।

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਆਉਣ ਵਾਲੇ ਲੋਕਾਂ ਲਈ ਕੂਲਰਾਂ ਅਤੇ A.C. ਤੋਂ ਲੈ ਕੇ ਛਾਂ, ਪੀਣਯੋਗ ਪਾਣੀ, ਸਾਫ਼-ਸੁਥਰੇ ਪਖਾਨੇ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਪੋਲਿੰਗ ਬੂਥਾਂ ‘ਤੇ ਗਰਮੀ ਤੋਂ ਬਚਾਅ ਦੇ ਪ੍ਰਬੰਧਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਚੋਣ ਕਮਿਸ਼ਨ ਨੂੰ ਉਮੀਦ ਹੈ ਕਿ 1 ਜੂਨ ਨੂੰ ਹੋਰ ਗਰਮੀ ਹੋਵੇਗੀ। ਅਜਿਹੇ ‘ਚ ਲੋਕ ਸ਼ਾਮ ਨੂੰ ਵੋਟ ਪਾਉਣ ਲਈ ਆ ਸਕਦੇ ਹਨ। ਅਜਿਹੇ ‘ਚ ਸ਼ਾਮ 6 ਵਜੇ ਤੋਂ ਬਾਅਦ ਪੋਲਿੰਗ ਸਟੇਸ਼ਨਾਂ ‘ਤੇ ਲੋਕਾਂ ਦੀ ਕਤਾਰ ਲੱਗ ਸਕਦੀ ਹੈ। ਇਸ ਲਈ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਰੋਸ਼ਨੀ ਦੇ ਪ੍ਰਬੰਧ ਕੀਤੇ ਜਾਣਗੇ। ਤਾਂ ਜੋ ਵੋਟ ਪਾਉਣ ਲਈ ਲਾਈਨਾਂ ਵਿੱਚ ਖੜ੍ਹੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜਿਸ ਕਾਰਨ ਆਸਾਨੀ ਨਾਲ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਸਨ।

ਪੋਲਿੰਗ ਸਟੇਸ਼ਨ ਤੇ ਮੌਜੂਦ ਰਹਿਣਗੀਆਂ ਮੈਡੀਕਲ ਟੀਮਾਂ

ਅਧਿਕਾਰੀਆਂ ਨੂੰ ਜ਼ਰੂਰੀ ਦਵਾਈਆਂ (ਓ.ਆਰ.ਐੱਸ. ਆਦਿ) ਅਤੇ ਪੈਰਾ ਮੈਡੀਕਲ ਸਟਾਫ ਨੂੰ ਸਾਰੇ ਸਿਖਲਾਈ ਸਥਾਨਾਂ, ਡਿਸਪਰਸਲ ਅਤੇ ਕਲੈਕਸ਼ਨ ਸੈਂਟਰਾਂ, ਪੋਲਿੰਗ ਸਟੇਸ਼ਨਾਂ ‘ਤੇ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਗਰਮੀ ਨੂੰ ਮੱਦੇਨਜ਼ਰ ਰੱਖਦਿਆਂ ਸਟਾਫ਼ ਲਈ ਕੂਲਰ, ਰਿਫਰੈਸ਼ਮੈਂਟ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ, ਗਰਮੀ ਤੋਂ ਬਚਾਅ ਲਈ ਟੈਂਟਾਂ ਦਾ ਢੁਕਵਾਂ ਪ੍ਰਬੰਧ ਅਤੇ ਪੋਲਿੰਗ ਪਾਰਟੀ ਦੇ ਪਹੁੰਚਣ ਲਈ ਨਿਸ਼ਾਨੀਆਂ ਦਾ ਪ੍ਰਬੰਧ ਦੇ ਕੀਤੇ ਜਾਣ। ਚੋਣ ਕਮਿਸ਼ਨ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੁਲੇਕਸ਼ਨ ਸੈਂਟਰਾਂ ਅਤੇ ਪੋਲਿੰਗ ਸਮੱਗਰੀ ਨੂੰ ਸੌਂਪਣ ਤੋਂ ਬਾਅਦ, ਪੋਲਿੰਗ ਸਟਾਫ਼ ਨੂੰ ਘਰ ਛੱਡਣ ਲਈ ਆਵਾਜਾਈ ਦੀ ਸਹੂਲਤ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ ਗਏ ਹਨ।

ਚੋਣ ਡਿਊਟੀ ‘ਤੇ ਤਾਇਨਾਤ ਸਾਰੇ ਚੋਣ ਮੁਲਾਜ਼ਮ ਨੂੰ EDC (ਚੋਣ ਡਿਊਟੀ ਸਰਟੀਫਿਕੇਟ) ਅਤੇ PB (ਪੋਸਟਲ ਬੈਲਟ) ਲਈ ਫਾਰਮ ਮੁਹੱਈਆ ਕਰਵਾਏ ਜਾਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਵੋਟਰ ਸੁਵਿਧਾ ਕੇਂਦਰਾਂ ਰਾਹੀਂ ਉਨ੍ਹਾਂ ਦੀ ਵੋਟਿੰਗ ਨੂੰ ਸਮੇਂ ਸਿਰ ਕਰਵਾਏ ਜਾਣ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ ਹਨ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories