ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੋਦੀ ਨੇ ਸਿਆਸਤ ਦਾ ਮਜ਼ਾਕ ਬਣਾ ਦਿੱਤਾ ਹੈ, ਰਾਹੁਲ ਗਾਂਧੀ ਨੇ ਫਿਰ PM ਤੇ ਕੀਤਾ ਤੰਜ਼

ਹਾਲ ਹੀ ਵਿੱਚ ਰਾਹੁਲ ਗਾਂਧੀ ਵੱਲੋਂ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੱਦਾਵਰ ਲੀਡਰ ਅਤੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਤੇ ਸ਼ਬਦੀ ਹਮਲਾ ਬੋਲਿਆ ਹੈ। ਜਿਸ ਤੋਂ ਬਾਅਦ ਹੁਣ ਸ਼ੋਸਲ ਮੀਡੀਆ ਤੇ ਇਸ ਬਿਆਨ ਦੀ ਕਾਫ਼ੀ ਚਰਚਾ ਹੋ ਰਹੀ ਹੈ।

ਮੋਦੀ ਨੇ ਸਿਆਸਤ ਦਾ ਮਜ਼ਾਕ ਬਣਾ ਦਿੱਤਾ ਹੈ, ਰਾਹੁਲ ਗਾਂਧੀ ਨੇ ਫਿਰ PM ਤੇ ਕੀਤਾ ਤੰਜ਼
ਰਾਹੁਲ ਗਾਂਧੀ ਦੀ ਪੁਰਾਣੀ ਤਸਵੀਰ
Follow Us
tv9-punjabi
| Updated On: 04 May 2024 13:32 PM

ਦੇਸ਼ ਵਿੱਚ ਚੁਣਾਵੀਂ ਮਾਹੌਲ ਹੈ ਤਾਂ ਦੂਜੇ ਪਾਸੇ ਸਿਆਸੀ ਪਾਰਟੀ ਵੀ ਚੁਣਾਵੀ ਰੰਗ ਵਿੱਚ ਰੰਗੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਜੇਕਰ ਗੱਲ ਕਰੀਏ ਕਾਂਗਰਸ ਦੀ ਤਾਂ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵਾਇਨਾਡ ਸੀਟ ਤੇ ਚੋਣ ਹੋਣ ਮਗਰੋਂ ਉੱਤਰ ਪ੍ਰਦੇਸ਼ ਦੇ ਰਾਇਬਰੇਰੀ ਲੋਕ ਸੀਟ ਤੋਂ ਆਪਣੀ ਨਾਮਜ਼ਦਗੀ ਭਰ ਦਿੱਤੀ ਹੈ। ਇਸ ਚੋਣਾਂ ਵਿੱਚ ਰਾਹੁਲ ਗਾਂਧੀ ਦੀ ਚਰਚਾ ਲੋਕ ਸਭਾ ਉਮੀਦਵਾਰ ਵਜੋਂ ਘੱਟ ਅਤੇ ਉਹਨਾਂ ਦੇ ਬਿਆਨਾਂ ਵਜੋਂ ਜ਼ਿਆਦਾ ਹੋ ਰਹੀ ਹੈ।

ਹਾਲ ਹੀ ਵਿੱਚ ਰਾਹੁਲ ਗਾਂਧੀ ਵੱਲੋਂ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੱਦਾਵਰ ਲੀਡਰ ਅਤੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਤੇ ਸ਼ਬਦੀ ਹਮਲਾ ਬੋਲਿਆ ਹੈ। ਜਿਸ ਤੋਂ ਬਾਅਦ ਹੁਣ ਸ਼ੋਸਲ ਮੀਡੀਆ ਤੇ ਇਸ ਬਿਆਨ ਦੀ ਕਾਫ਼ੀ ਚਰਚਾ ਹੋ ਰਹੀ ਹੈ।

ਦੇਖੋ ਰਾਹੁਲ ਗਾਂਧੀ ਦਾ ਬਿਆਨ

ਰਾਹੁਲ ਗਾਂਧੀ ਨੇ PM ਮੋਦੀ ਤੇ ਸਾਧਿਆ ਨਿਸ਼ਾਨਾ

ਰਾਹੁਲ ਗਾਂਧੀ ਨੇ ਕਿਹਾ ਪ੍ਰਧਾਨ ਮੰਤਰੀ ਮੋਦੀ ਪਾਕਿਸਤਾਨ ਦੀ ਗੱਲ ਕਰਨਗੇ ਕਦੇ ਸੁਮੰਦਰ ਵਿੱਚ ਜਾਕੇ ਡਰਾਮਾ ਕਰਨਗੇ। ਇਸ ਤੋਂ ਬਾਅਦ ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੁਮੰਦਰ ਵਿੱਚ ਇੰਝ ਡਰੇ ਹੋਏ ਸੀ ਜਿਵੇਂ ਉਹਨਾਂ ਨੂੰ ਡਰ ਹੋਵੇ ਕਿ ਸੁਮੰਦਰ ਵਿੱਚ ਕੁੱਝ ਹੋ ਨਾ ਜਾਵੇ।

ਪਾਕਿਸਤਾਨ ਨੂੰ ਲਵ-ਲੇਟਰ ਭੇਜਦੀਆਂ ਸੀ ਸਰਕਾਰਾਂ- ਮੋਦੀ

ਰਾਹੁਲ ਗਾਂਧੀ ਤੇ ਨਿਸ਼ਾਨਾ ਸਾਧਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਾਕਿਸਤਾਨ ਦੇ ਲੋਕ ਅਤੇ ਲੀਡਰ ਦੁਆਵਾਂ ਕਰ ਰਹੇ ਹਨ ਕਿ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣ ਜਾਵੇ। ਇਸ ਤੋਂ ਇਲਾਵਾ ਨਰੇਂਦਰ ਮੋਦੀ ਨੇ ਉਹਨਾਂ ਤੋਂ ਪਹਿਲਾਂ ਰਹੀਆਂ ਸਰਕਾਰਾਂ ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਪਾਕਿਸਤਾਨ ਨੂੰ ਲਵ-ਲੇਟਰ ਭੇਜਦੀਆਂ ਸਨ ਅਤੇ ਜਿੰਨੇ ਲਵ ਲੇਟਰ ਭੇਜੇ ਜਾਂਦੇ ਜਵਾਬ ਵਿੱਚ ਪਾਕਿਸਤਾਨ ਉਹਨੇ ਹੀ ਅੱਤਵਾਦੀ ਭੇਜਦਾ।

ਮੋਦੀ ਨੇ ਕਿਹਾ ਕਿ ਜਦੋਂ ਉਹਨਾਂ ਦੀ ਸਰਕਾਰ ਆਈ ਤਾਂ ਉਹਨਾਂ ਨੇ ਜਵਾਬੀ ਕਾਰਵਾਈ ਕਰਦਿਆਂ ਹਮਲੇ ਕੀਤੇ ਜਿਸ ਤੋਂ ਬਾਅਦ ਪਾਕਿਸਤਾਨ ਨੇ ਨਾਪਾਕਿ ਹਰਕਤਾਂ ਛੱਡ ਦਿੱਤੀਆਂ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories