ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਣਦੀਪ ਸੁਰਜੇਵਾਲਾ ਦੀਆਂ ਵਧੀਆਂ ਮੁਸ਼ਕਲਾਂ, ਹੇਮਾ ਮਾਲਿਨੀ ‘ਤੇ ਇਤਰਾਜਯੋਗ ਟਿੱਪਣੀ ਦੇ ਮਾਮਲੇ ‘ਚ ਮਹਿਲਾ ਆਯੋਗ ਨੇ ਭੇਜਿਆ ਨੋਟਿਸ

Notice to Randeep Surjewala: ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਵੱਲੋਂ ਸੰਸਦ ਮੈਂਬਰ ਹੇਮਾ ਮਾਲਿਨੀ 'ਤੇ ਕੀਤੀ ਟਿੱਪਣੀ ਤੋਂ ਬਾਅਦ ਮਹਿਲਾ ਕਮਿਸ਼ਨ ਹਰਕਤ 'ਚ ਆ ਗਿਆ ਹੈ। ਆਗੂ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਸੁਰਜੇਵਾਲਾ ਦੇ ਬਿਆਨ ਦਾ ਵਿਰੋਧ ਕਰਦਿਆਂ ਭਾਜਪਾ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਵੀ ਜਵਾਬੀ ਹਮਲਾ ਕੀਤਾ ਹੈ।

ਰਣਦੀਪ ਸੁਰਜੇਵਾਲਾ ਦੀਆਂ ਵਧੀਆਂ ਮੁਸ਼ਕਲਾਂ, ਹੇਮਾ ਮਾਲਿਨੀ ‘ਤੇ ਇਤਰਾਜਯੋਗ ਟਿੱਪਣੀ ਦੇ ਮਾਮਲੇ ‘ਚ ਮਹਿਲਾ ਆਯੋਗ ਨੇ ਭੇਜਿਆ ਨੋਟਿਸ
ਰਣਦੀਪ ਸੁਰਜੇਵਾਲਾ ਅਤੇ ਹੇਮਾ ਮਾਲਿਨੀ
Follow Us
mohit-malhotra
| Updated On: 04 Apr 2024 17:38 PM

ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਦੇ ਬਿਆਨ ਕਾਰਨ ਕੁਰੂਕਸ਼ੇਤਰ ‘ਚ ਸਿਆਸੀ ਮਹਾਭਾਰਤ ਛਿੜ ਗਿਆ ਹੈ। ਕੈਥਲ ਦੇ ਫਰਲ ਪਿੰਡ ‘ਚ ਸੁਰਜੇਵਾਲਾ ਨੇ ਅਦਾਕਾਰਾ ਅਤੇ ਸੰਸਦ ਮੈਂਬਰ ਹੇਮਾ ਮਾਲਿਨੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ, ਜਿਸ ਤੋਂ ਬਾਅਦ ਹਰਿਆਣਾ ਮਹਿਲਾ ਕਮਿਸ਼ਨ ਨੇ ਸਖਤ ਰੁਖ ਅਖ਼ਤਿਆਰ ਕੀਤਾ ਹੈ। ਮਹਿਲਾ ਕਮਿਸ਼ਨ ਨੇ ਕਾਂਗਰਸੀ ਆਗੂ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

ਸੂਰਜੇਵਾਲਾ ਇੰਡੀਆ ਅਲਾਇੰਸ ਦੇ ਉਮੀਦਵਾਰ ਸੁਸ਼ੀਲ ਗੁਪਤਾ ਦੇ ਸਮਰਥਨ ‘ਚ ਪ੍ਰਚਾਰ ਕਰਨ ਲਈ ਪਿੰਡ ਫਰਲ ਪਹੁੰਚੇ ਸਨ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਬੀਜੇਪੀ ਹਮਲਾ ਕਰ ਰਹੀ ਹੈ। ਅਦਾਕਾਰਾ ਅਤੇ ਹਿਮਾਚਲ ਦੀ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਕਿਹਾ ਹੈ ਕਿ ਪਿਆਰ ਦੀ ਦੁਕਾਨ ਖੋਲ੍ਹਣ ਦੀ ਗੱਲ ਹੁੰਦੀ ਸੀ, ਪਰ ਕਾਂਗਰਸ ਨੇ ਨਫ਼ਰਤ ਦੀ ਦੁਕਾਨ ਖੋਲ੍ਹ ਦਿੱਤੀ ਹੈ। ਔਰਤਾਂ ਪ੍ਰਤੀ ਘਟੀਆ ਸੋਚ ਰੱਖਣ ਵਾਲੇ ਕਾਂਗਰਸੀ ਆਗੂ ਹਾਰ ਦੀ ਨਿਰਾਸ਼ਾ ਕਾਰਨ ਦਿਨੋ-ਦਿਨ ਆਪਣਾ ਚਰਿੱਤਰ ਵਿਗੜਦੇ ਜਾ ਰਹੇ ਹਨ।

ਅਮਿਤ ਮਾਲਵੀਆ ਨੇ ਦਿੱਤਾ ਜਵਾਬ

ਰਣਦੀਪ ਸੁਰਜੇਵਾਲਾ ਦੇ ਬਿਆਨ ਦਾ ਵਿਰੋਧ ਕਰਦੇ ਹੋਏ ਭਾਜਪਾ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਕਾਂਗਰਸ ਦੇ ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ਨੇ ਹੇਮਾ ਮਾਲਿਨੀ ‘ਤੇ ਬਹੁਤ ਹੀ ਇਤਰਾਜਯੋਗ ਟਿੱਪਣੀ ਕੀਤੀ ਹੈ। ਉਨ੍ਹਾਂ ਦੀ ਇਹ ਟਿੱਪਣੀ ਸਿਰਫ ਹੇਮਾ ਮਾਲਿਨੀ ਲਈ ਹੀ ਨਹੀਂ, ਸਗੋਂ ਆਮ ਔਰਤਾਂ ਲਈ ਵੀ ਅਪਮਾਨਜਨਕ ਹੈ।

ਸ਼ਕਤੀ ਵਿਰੁੱਧ ਲੜਾਈ: ਰਾਹੁਲ ਗਾਂਧੀ

ਇਸ ਤੋਂ ਪਹਿਲਾਂ ਮੁੰਬਈ ‘ਚ ਇਕ ਸੰਬੋਧਨ ‘ਚ ਰਾਹੁਲ ਗਾਂਧੀ ਨੇ ਕਿਹਾ ਕਿ ਹਿੰਦੂ ਧਰਮ ‘ਚ ਇਕ ਸ਼ਬਦ ‘ਸ਼ਕਤੀ’ ਹੈ, ਅਸੀਂ ਇਕ ਅਜਿਹੀ ਹੀ ਸ਼ਕਤੀ ਖਿਲਾਫ ਲੜ ਰਹੇ ਹਾਂ, ਜਿਸ ਦੇ ਬਿਆਨ ‘ਤੇ ਭਾਜਪਾ ਨੇ ਜਵਾਬੀ ਹਮਲਾ ਕਰਦਿਆਂ ਕਿਹਾ ਸੀ ਕਿ ਰਾਹੁਲ ਨਾ ਤਾਂ ਹਿੰਦੂ ਧਰਮ ਨੂੰ ਸਮਝਦੇ ਹਨ ਅਤੇ ਨਾ ਹੀ ਲੋਕਤੰਤਰ ਨੂੰ ਅਤੇ ਹੁਣ ਸੁਰਜੇਵਾਲਾ ਨੇ ਵੀ ਨਾਰੀ ਸ਼ਕਤੀ ਨੂੰ ਲੈ ਕੇ ਇਹ ਬਿਆਨ ਦੁਬਾਰਾ ਦਿੱਤਾ ਹੈ।

ਇਹ ਵੀ ਪੜ੍ਹੋ – ਜਲੰਧਰ ਲੋਕ ਸਭਾ ਸੀਟ ਲਈ ਕੌਣ ਹਨ ਕਾਂਗਰਸ ਦੇ 4 ਮੁੱਖ ਦਾਅਵੇਦਾਰ ?

ਕੀ ਕਿਹਾ ਸੀ ਸੁਰਜੇਵਾਲਾ ਨੇ?

ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਣਦੀਪ ਸੁਰਜੇਵਾਲਾ ਨੇ ਕੈਥਲ ਦੇ ਪਿੰਡ ਫਰਲ ‘ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਹੇਮਾ ਮਾਲਿਨੀ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ। ਹਾਲਾਂਕਿ, ਵਿਵਾਦ ਵਧਦੇ ਹੀ ਅਤੇ ਕਈ ਲੋਕਾਂ ਨੇ ਇਤਰਾਜ਼ ਜਤਾਇਆ ਤਾਂ ਸੁਰਜੇਵਾਲਾ ਨੇ ਇਸ ਮਾਮਲੇ ਤੇ ਆਪਣਾ ਸਪੱਸ਼ਟੀਕਰਨ ਵੀ ਦਿੱਤਾ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories