ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਵਿਵਾਦਿਤ ਬਿਆਨ ਤੋਂ ਬਾਅਦ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਨੇ ਦਿੱਤਾ ਅਸਤੀਫ਼ਾ

Sam Pitroda Resigns: ਬੁੱਧਵਾਰ ਸਵੇੇਰੇ ਸੈਮ ਪਿਤਰੋਦਾ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿੱਚ ਉਹ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਵਿਵਾਦਪੂਰਨ ਤੁਲਨਾ ਕਰਦੇ ਨਜ਼ਰ ਆ ਰਹੇ ਸਨ। ਇਸ ਵੀਡੀਓ ਵਿੱਚ ਸੈਮ ਪਿਤਰੋਦਾ ਕਹਿੰਦੇ ਹਨ ਕਿ ਭਾਰਤ ਇੱਕ ਬਹੁਤ ਹੀ ਵੰਨ-ਸੁਵੰਨਤਾ ਵਾਲਾ ਦੇਸ਼ ਹੈ, ਜਿੱਥੇ ਪੂਰਬੀ ਭਾਰਤ ਵਿੱਚ ਰਹਿਣ ਵਾਲੇ ਲੋਕ ਚੀਨੀਆਂ ਵਰਗੇ ਹਨ, ਪੱਛਮ ਵਿੱਚ ਰਹਿਣ ਵਾਲੇ ਲੋਕ ਅਰਬ ਵਰਗੇ ਹਨ, ਉੱਤਰੀ ਭਾਰਤ ਵਿੱਚ ਰਹਿਣ ਵਾਲੇ ਗੋਰੇ ਅਤੇ ਅਫ਼ਰੀਕੀ ਲੋਕਾਂ ਵਰਗੇ ਹਨ।

ਵਿਵਾਦਿਤ ਬਿਆਨ ਤੋਂ ਬਾਅਦ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਨੇ ਦਿੱਤਾ ਅਸਤੀਫ਼ਾ
ਕਾਂਗਰਸ ਆਗੂ ਸੈਮ ਪਿਤਰੋਦਾ
Follow Us
kusum-chopra
| Updated On: 08 May 2024 19:32 PM

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਕਾਂਗਰਸ ਪ੍ਰਧਾਨ ਨੇ ਸਵੀਕਾਰ ਵੀ ਕਰ ਲਿਆ ਹੈ। ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦਿੱਤੀ ਹੈ। ਇਸ ਸਬੰਧੀ ਉਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਪੋਸਟ ਵੀ ਸ਼ੇਅਰ ਕੀਤੀ ਹੈ।

ਜੈਰਾਮ ਨਰੇਸ਼ ਨੇ ਆਪਣੀ ਪੋਸਟ ਵਿੱਚ ਲਿੱਖਿਆ ਕਿ ਸ਼੍ਰੀ ਸੈਮ ਪਿਤਰੋਦਾ ਨੇ ਆਪਣੀ ਮਰਜ਼ੀ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਕਾਂਗਰਸ ਪ੍ਰਧਾਨ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਡਾਕਟਰ ਮਨਮੋਹਨ ਸਿੰਘ ਦੇ ਸਲਾਹਕਾਰ ਰਹਿ ਚੁੱਕੇ ਸੈਮ ਪਿਤਰੋਦਾ ਆਪਣੇ ਬਿਆਨਾਂ ਨੂੰ ਲੈ ਕੇ ਸੁਰੱਖਿਆ ਵਿੱਚ ਰਹਿੰਦੇ ਹਨ। ਹਾਲ ਹੀ ‘ਚ ਬਿਆਨਾਂ ਦੀ ਇਸ ਲੜੀ ‘ਚ ਉਨ੍ਹਾਂ ਨੇ ਵਿਵਾਦਿਤ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਸੀ, ਭਾਰਤ ਅਜਿਹਾ ਵਿਭਿੰਨਤਾ ਵਾਲਾ ਦੇਸ਼ ਹੈ, ਜਿੱਥੇ ਪੂਰਬ ਦੇ ਲੋਕ ਚੀਨੀਆਂ ਵਰਗੇ ਦਿਖਾਈ ਦਿੰਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਉੱਤਰੀ ਭਾਰਤ ਦੇ ਲੋਕਾਂ ਨੂੰ ਗੋਰੇ (ਬ੍ਰਿਟਿਸ਼) ਅਤੇ ਦੱਖਣੀ ਭਾਰਤ ਦੇ ਲੋਕਾਂ ਨੂੰ ਅਫ਼ਰੀਕੀ ਦੱਸਿਆ ਸੀ। ਉਨ੍ਹਾਂ ਕਿਹਾ ਕਿ ਇਹ ਵਿਭਿੰਨਤਾ ਹੀ ਭਾਰਤ ਦੀ ਪਛਾਣ ਹੈ। ਹਰ ਕੋਈ ਇਸ ਵਿੱਚ ਵਿਸ਼ਵਾਸ ਕਰਦਾ ਹੈ।

‘ਇਹ ਫਰਕ ਕੋਈ ਮਾਇਨੇ ਨਹੀਂ ਰੱਖਦਾ’

ਸੈਮ ਪਿਤਰੋਦਾ ਨੇ ਉੱਤਰੀ ਭਾਰਤ ਦੇ ਲੋਕਾਂ ਨੂੰ ਗੋਰੇ (ਬ੍ਰਿਟਿਸ਼) ਅਤੇ ਦੱਖਣੀ ਭਾਰਤ ਦੇ ਲੋਕਾਂ ਨੂੰ ਅਫ਼ਰੀਕੀ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਹ ਵਿਭਿੰਨਤਾ ਹੀ ਭਾਰਤ ਦੀ ਪਛਾਣ ਹੈ। ਹਰ ਕੋਈ ਇਸ ਵਿੱਚ ਵਿਸ਼ਵਾਸ ਕਰਦਾ ਹੈ। ਹਾਲਾਂਕਿ ਇਸ ਤੋਂ ਬਾਅਦ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਫਰਕ ਕੋਈ ਮਾਇਨੇ ਨਹੀਂ ਰੱਖਦਾ, ਇੱਥੇ ਅਸੀਂ ਸਾਰੇ ਭੈਣ-ਭਰਾ ਹਾਂ, ਅਸੀਂ ਸਾਰਿਆਂ ਦੀ ਭਾਸ਼ਾ ਅਤੇ ਸੱਭਿਆਚਾਰ ਦਾ ਸਨਮਾਨ ਕਰਦੇ ਹਾਂ।

ਉਨ੍ਹਾਂ ਨੇ ਕਿਹਾ ਕਿ ਵੱਖਰੀ ਦਿੱਖ ਦਾ ਕੋਈ ਮਤਲਬ ਨਹੀਂ ਹੈ, ਅਸੀਂ ਸਾਰਿਆਂ ਦਾ ਸਤਿਕਾਰ ਕਰਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਵਿੱਚ ਵੱਖ-ਵੱਖ ਥਾਵਾਂ ‘ਤੇ ਲੋਕ ਵੱਖ-ਵੱਖ ਤਰ੍ਹਾਂ ਦਾ ਭੋਜਨ ਖਾਂਦੇ ਹਨ। ਇਹ ਉਨ੍ਹਾਂ ਦੀ ਪਸੰਦ ਅਤੇ ਸੱਭਿਆਚਾਰ ਦਾ ਹਿੱਸਾ ਹੈ। ਗੁਜਰਾਤੀ ਹੋਣ ਕਰਕੇ ਮੈਨੂੰ ਡੋਸਾ ਅਤੇ ਇਡਲੀ ਵੀ ਪਸੰਦ ਹੈ।

ਇਹ ਵੀ ਪੜ੍ਹੋ: ਪੂਰਬ ਚ ਰਹਿਣ ਵਾਲੇ ਲੋਕ ਚੀਨ ਵਰਗੇ ਤੇ ਦੱਖਣੀ ਭਾਰਤ ਚ ਰਹਿਣ ਵਾਲੇ ਅਫਰੀਕੀਸੈਮ ਪਿਤਰੋਦਾ ਨੇ ਫਿਰ ਛੇੜਿਆ ਨਵਾਂ ਵਿਵਾਦ

ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ...
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ...
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ...
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ...
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ...
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?...
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ...
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video...
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ- 2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ-  2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ...
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?...
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ...
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ...
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ...
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?...