ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਲਕੌਰ ਸਿੱਧੂ ਦੇ ਆਜ਼ਾਦ ਚੋਣ ਲੜਣ ਦੀਆਂ ਚਰਚਾਵਾਂ ਵਿਚਾਲੇ ਅੱਜ ਪਿੰਡ ਮੂਸਾ ਪਹੁੰਚਣਗੇ ਪ੍ਰਤਾਪ ਸਿੰਘ ਬਾਜਵਾ

ਆਜ਼ਾਦ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ 'ਚ ਲੱਗੀ ਹੋਈ ਸੀ। ਕਿਉਂਕਿ ਕਾਂਗਰਸ ਨੇ ਪਹਿਲਾਂ ਹੀ ਬਠਿੰਡਾ ਤੋਂ ਜੀਤ ਮੋਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਂਜ, ਹਾਲ ਹੀ ਵਿੱਚ ਚੋਣ ਲੜਨ ਬਾਰੇ ਆਪਣੀ ਹਵੇਲੀ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ।

ਬਲਕੌਰ ਸਿੱਧੂ ਦੇ ਆਜ਼ਾਦ ਚੋਣ ਲੜਣ ਦੀਆਂ ਚਰਚਾਵਾਂ ਵਿਚਾਲੇ ਅੱਜ ਪਿੰਡ ਮੂਸਾ ਪਹੁੰਚਣਗੇ ਪ੍ਰਤਾਪ ਸਿੰਘ ਬਾਜਵਾ
ਬਲਕੌਰ ਸਿੱਧੂ ਦੀ ਪੁਰਾਣੀ ਤਸਵੀਰ
Follow Us
tv9-punjabi
| Updated On: 29 Apr 2024 06:41 AM

ਆਜ਼ਾਦ ਲੋਕ ਸਭਾ ਚੋਣ ਲੜਨ ਦੀ ਚਰਚਾ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਘਰ ਜਾਣਗੇ। ਸੂਤਰਾਂ ਮੁਤਾਬਕ ਪ੍ਰਤਾਪ ਬਾਜਵਾ ਬਲਕੌਰ ਸਿੰਘ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਜਾ ਰਹੇ ਹਨ। ਬੀਤੇ ਦਿਨੀਂ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ।

ਆਜ਼ਾਦ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ‘ਚ ਲੱਗੀ ਹੋਈ ਸੀ। ਕਿਉਂਕਿ ਕਾਂਗਰਸ ਨੇ ਪਹਿਲਾਂ ਹੀ ਬਠਿੰਡਾ ਤੋਂ ਜੀਤ ਮੋਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਂਜ, ਹਾਲ ਹੀ ਵਿੱਚ ਚੋਣ ਲੜਨ ਬਾਰੇ ਆਪਣੀ ਹਵੇਲੀ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ। ਜਾਣਕਾਰੀ ਅਨੁਸਾਰ ਹੁਣ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੀ ਤੰਦਰੁਸਤ ਹਨ ਅਤੇ ਉਹਨਾਂ ਦਾ ਪੁੱਤਰ ਵੀ ਚੰਗਾ ਹੈ। ਹੁਣ ਬਲਕੌਰ ਸਿੰਘ ਸਿਆਸਤ ਵਿੱਚ ਉਤਰ ਸਕਦੇ ਹਨ।

ਰਵਨੀਤ ਬਿੱਟੂ ਦੀ ਦਿੱਤੀ ਉਦਾਹਰਨ

ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ। ਹਵੇਲੀ ਵਿੱਚ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ – “ਜੇ ਅਸੀਂ ਸਿਆਸਤ ਵਿੱਚ ਆਵਾਂਗੇ ਤਾਂ ਕਿਹਾ ਜਾਵੇਗਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਸਿਆਸਤ ਕਰਦੇ ਹਨ।” ਪਰ ਇੱਕ ਸਿਆਸਤਦਾਨ ਅਤੇ ਇੱਕ ਆਮ ਆਦਮੀ ਵਿੱਚ ਫਰਕ ਇਹ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਸੀ ਅਤੇ ਮੇਰੇ ਪੁੱਤਰ ਨੂੰ ਏ.ਕੇ.-47 ਨਾਲ ਕਤਲ ਕਰ ਦਿੱਤਾ ਗਿਆ ਸੀ।

ਸਾਬਕਾ ਸੀਐਮ ਦਾ ਪੋਤਾ MP ਸੀ, ਉਸ ਦੇ ਮੁਲਜ਼ਮਾਂ ਨੂੰ ਸਜ਼ਾ ਪੂਰੀ ਹੋਈ, ਸਾਜ਼ਿਸ਼ ਕਰਨ ਵਾਲੇ ਫੜੇ ਗਏ ਅਤੇ ਅਦਾਲਤਾਂ ਨੇ ਵੀ ਸਜ਼ਾਵਾਂ ਦਿੱਤੀਆਂ। ਮੁਲਜ਼ਮ ਆਪਣੇ ਸਜ਼ਾ ਭੁਗਤ ਚੁੱਕੇ ਹਨ ਸਗੋਂ ਦੂੱਗਣੀ ਸਜ਼ਾ ਭੁਗਤ ਚੁੱਕੇ ਹਨ। ਪਰ ਫਿਰ ਵੀ ਰਿਹਾਅ ਨਹੀਂ ਹੋ ਰਹੇ। ਫਿਰ ਕਿਉਂ ਨਾ ਅਸੀਂ ਵੀ ਸਿਆਸਤ ਵਿੱਚ ਆ ਕੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੀਏ।

ਮਾਨਸਾ ਤੋਂ ਚੋਣ ਹਾਰ ਗਏ ਸਨ ਗਾਇਕ ਮੂਸੇਵਾਲਾ

ਸਵਰਗੀ ਸਿੱਧੂ ਮੂਸੇਵਾਲਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਉਹ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ, ਪਰ ਆਮ ਆਦਮੀ ਪਾਰਟੀ (ਆਪ) ਦੀ ਲਹਿਰ ਵਿੱਚ ਉਹ ਹਾਰ ਗਏ ਸਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਵਿਜੇ ਸਿੰਗਲਾ ਨੇ ਹਰਾਇਆ ਸੀ। ਮੂਸੇਵਾਲਾ ਦੀ ਇਹ ਪਹਿਲੀ ਅਤੇ ਆਖਰੀ ਚੋਣ ਸੀ।

ਇਹ ਵੀ ਪੜ੍ਹੋ- ਅਸੀਂ 2 ਪ੍ਰਧਾਨ ਮੰਤਰੀ ਬਣਾਈਏ ਜਾਂ 4 ਸਾਡੀ ਮਰਜ਼ੀ ਹੈ, ਅਸੀਂ ਤਾਨਾਸ਼ਾਹੀ ਨਹੀਂ ਹੋਣ ਦਿਆਂਗੇ ਸੰਜੇ ਰਾਉਤ ਦਾ ਪੀਐਮ ਮੋਦੀ ਨੂੰ ਜਵਾਬ

ਇਸ ਤੋਂ ਬਾਅਦ ਪਰਿਵਾਰ ਨੇ ਖੁਲਾਸਾ ਕੀਤਾ ਸੀ ਕਿ ਮੂਸੇਵਾਲਾ ਖ਼ਤਰੇ ਤੋਂ ਜਾਣੂ ਸੀ। ਇਸ ਲਈ ਉਹ ਵਿਧਾਇਕ ਬਣਨਾ ਚਾਹੁੰਦੇ ਸਨ ਤਾਂ ਜੋ ਲੋਕਾਂ ਲਈ ਕੰਮ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੱਕੀ ਸੁਰੱਖਿਆ ਵੀ ਮਿਲ ਸਕੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories