ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਸ਼ੀਲ ਰਿੰਕੂ ਦੀ ਪਤਨੀ ਦਾ ਵਾਇਰਲ ਵੀਡੀਓ, ਬੀਜੇਪੀ ਦੀ ਸਭਾ ਵਿੱਚ AAP ਦੇ ਹੱਕ ‘ਚ ਵੋਟ ਕਰਨ ਦੀ ਅਪੀਲ

ਸੁਸ਼ੀਲ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸੁਨੀਤਾ ਰਿੰਕੂ ਬੀਜੇਪੀ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੀ ਸੀ, ਜਿੱਥੇ ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਨੂੰ ਵੋਟ ਪਾਉਣ ਲਈ ਕਿਹਾ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਬਿਆਨਾਂ ਨੂੰ ਬਦਲਦੇ ਹੋਏ ਲੋਕਾਂ ਨੂੰ ਭਾਜਪਾ ਨੂੰ ਇੱਕ-ਇੱਕ ਵੋਟ ਦੇਣ ਦੀ ਅਪੀਲ ਕੀਤੀ।

ਸੁਸ਼ੀਲ ਰਿੰਕੂ ਦੀ ਪਤਨੀ ਦਾ ਵਾਇਰਲ ਵੀਡੀਓ, ਬੀਜੇਪੀ ਦੀ ਸਭਾ ਵਿੱਚ AAP ਦੇ ਹੱਕ ‘ਚ ਵੋਟ ਕਰਨ ਦੀ ਅਪੀਲ
ਸੁਸੀਲ ਕੁਮਾਰ ਰਿੰਕੂ ਅਤੇ ਸੁਨੀਤ ਰਿੰਕੂ
Follow Us
davinder-kumar-jalandhar
| Published: 02 May 2024 16:58 PM

ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਸੁਨੀਤਾ ਰਿੰਕੂ ਬੀਜੇਪੀ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੀ ਸੀ, ਜਿੱਥੇ ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਨੂੰ ਵੋਟ ਪਾਉਣ ਲਈ ਕਿਹਾ। ਉਥੇ ਮੌਜੂਦ ਕਿਸੇ ਵਿਅਕਤੀ ਨੇ ਸੁਨੀਤਾ ਰਿੰਕੂ ਨੂੰ ਕੁਝ ਕਿਹਾ, ਜਿਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਭਾਜਪਾ ਨੂੰ ਇੱਕ-ਇੱਕ ਵੋਟ ਦੇਣ ਦੀ ਅਪੀਲ ਕੀਤੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।

ਦੇਖੋ ਪੂਰਾ ਵੀਡੀਓ….

ਤੁਹਾਨੂੰ ਦੱਸ ਦੇਈਏ ਕਿ ਸੁਨੀਤਾ ਰਿੰਕੂ ਅਤੇ ਉਨ੍ਹਾਂ ਦੇ ਪਤੀ ਸੁਸ਼ੀਲ ਰਿੰਕੂ, ਜੋ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸਨ, ਹਾਲ ਹੀ ਵਿੱਚ ਬੀਜੇਪੀ ਵਿੱਚ ਸ਼ਾਮਲ ਹੋਏ ਹਨ। ਬੀਜੇਪੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਸੀਟ ਤੋਂ ਲੋਕ ਸਭਾ ਚੋਣਾਂ ਲਈ ਸਿਆਸੀ ਮੈਦਾਨ ਵਿੱਚ ਉਤਾਰੀਆ ਹੈ। ਉਨ੍ਹਾਂ ਨੇ ਕਿਹਾ ਸੀ ਪੰਜਾਬ ਵਿੱਚ ਵਿਕਾਸ ਨਹੀਂ ਹੋ ਰਿਹਾ ਜਿਸ ਲਈ ਉਹ ਆਮ ਆਦਮੀ ਪਾਰਟੀ ਛੱਡ ਰਹੇ ਹਨ। ਉਨ੍ਹਾਂ ਦੇ ਨਾਲ ਸ਼ੀਤਲ ਅੰਗੁਰਾਲ ਨੇ ਵੀ ਬੀਜੇਪੀ ਦਾ ਪੱਲਾ ਫੜਿਆ ਸੀ। ਇਸ ਵੀਡੀਓ ਤੇ ਹਾਲੇ ਤੱਕ ਸੁਸ਼ੀਲ ਕੁਮਾਰ ਰਿੰਕੂ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ: ਰਾਜਾ ਵੜਿੰਗ ਦਾ ਅੱਜ ਰੋਡ ਸ਼ੋਅ, ਲੁਧਿਆਣਾ ਚ ਕਰਣਗੇ ਚੋਣ ਪ੍ਰਚਾਰ ਦਾ ਆਗਾਜ਼

ਇੱਥੇ ਦੱਸ ਦਈਏ ਕਿ ਪੰਜਾਬ ਦੀਆਂ 13 ਸੀਟਾਂ ‘ਤੇ 7ਵੇਂ ਪੜਾਅ ‘ਚ 1 ਜੂਨ ਨੂੰ ਵੋਟਿੰਗ ਹੋਵੇਗੀ। ਇਸ ਸਬੰਧੀ ਹਰ ਪਾਰਟੀ ਆਪਣੀ ਪੂਰੀ ਤਾਕਤ ਲਗਾ ਰਹੀ ਹੈ। ਸੁਸ਼ੀਲ ਕੁਮਾਰ ਰਿੰਕੂ ਦੀ ਪਤਨੀ ਨੇ ਕਾਲਜ ਚੋਂ ਪ੍ਰੋਫੈਸਰ ਦੀ ਨੌਕਰੀ ਛੱਡ ਕੇ ਉਨ੍ਹਾਂ ਨੇ ਕੌਸਲਰ ਦੀ ਚੋਣ ਲੜੀ ਤੇ ਉਹ ਜਿੱਤ ਗਈ। ਇਸ ਤਰ੍ਹਾਂ 2017 ਵਿੱਚ ਸੁਸ਼ੀਲ ਕੁਮਾਰ ਰਿੰਕੂ ਦੀ ਪਤਨੀ ਕਾਂਗਰਸ ਵੱਲੋਂ ਕੌਂਸਲਰ ਬਣ ਗਏ। ਸੁਸ਼ੀਲ ਕੁਮਾਰ ਰਿੰਕੂ ਨੇ ਆਮ ਆਦਮੀ ਪਾਰਟੀ ਵੱਲੋਂ 2023 ਵਿੱਚ ਜਲੰਧਰ ਜ਼ਿਮਨੀ ਚੋਣਾਂ ਲੜੀਆਂ ਅਤੇ ਸ਼ਾਨਦਾਰ ਜਿੱਤ ਦਰਜ ਕੀਤੀ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories