ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

WIIT Satta Sammelan Event 2024 LIVE: ਸੰਵਿਧਾਨ ਅਤੇ ਰਾਖਵੇਂਕਰਨ ਨੂੰ ਬਚਾਉਣ ਲਈ ਚੋਣ- ਸੰਜੇ ਸਿੰਘ

ਟੀਵੀ 9 ਨੈੱਟਵਰਕ ਵੱਲੋਂ ਵੱਟ ਇੰਡੀਆਂ ਖਿੰਕ ਟੂਡੇ ਸੱਤਾ ਸੰਮੇਲਨ 2024 ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਚ ਪੰਜਾਬ ਦੇ ਕਈ ਵੱਡੇ ਆਗੂ ਪਹੁੰਚ ਰਰੇ ਹਨ। ਇਸ ਮੁੱਖ ਮੰਤਰੀ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਪਰਗਟ ਸਿੰਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਚੰਡੀਗੜ੍ਹ ਤੋਂ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਪਹੁੰਚ ਰਹੇ ਹਨ।

sajan-kumar-2
| Updated On: 09 May 2024 15:51 PM
WIIT Satta Sammelan Event 2024 LIVE: ਸੰਵਿਧਾਨ ਅਤੇ ਰਾਖਵੇਂਕਰਨ ਨੂੰ ਬਚਾਉਣ ਲਈ ਚੋਣ- ਸੰਜੇ ਸਿੰਘ
WIIT ਸੱਤਾ ਸੱਮੇਲਨ 2024.

ਟੀਵੀ 9 ਨੈੱਟਵਰਕ ਵੱਲੋਂ ਵੱਟ ਇੰਡੀਆਂ ਖਿੰਕ ਟੂਡੇ ਸੱਤਾ ਸੰਮੇਲਨ 2024 ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਚ ਪੰਜਾਬ ਦੇ ਕਈ ਵੱਡੇ ਆਗੂ ਪਹੁੰਚ ਰਰੇ ਹਨ। ਇਸ ਮੁੱਖ ਮੰਤਰੀ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਪਰਗਟ ਸਿੰਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਚੰਡੀਗੜ੍ਹ ਤੋਂ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਦੇ ਭੱਖਦੇ ਮੁੱਦਿਆਂ ਤੇ ਚਰਚਾ ਹੋਵੇਗੀ ਅਤੇ ਸੂਬੇ ਦੇ ਆਗੂਆਂ ਦੇ ਵਿਚਾਰ ਜਾਣੇ ਜਾਣਗੇ।

LIVE NEWS & UPDATES

The liveblog has ended.
  • 09 May 2024 03:33 PM (IST)

    ਸੰਵਿਧਾਨ ਅਤੇ ਰਾਖਵੇਂਕਰਨ ਨੂੰ ਬਚਾਉਣ ਲਈ ਚੋਣ – ਸੰਜੇ ਸਿੰਘ

    ਸੰਜੇ ਸਿੰਘ ਨੇ ਕਿਹਾ ਕਿ ਇਹ ਚੋਣ ਸੰਵਿਧਾਨ ਅਤੇ ਰਾਖਵੇਂਕਰਨ ਨੂੰ ਬਚਾਉਣ ਲਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਧਰਮ ਦੇ ਆਧਾਰ ਤੇ ਰਾਖਵਾਕਰਨ ਨਹੀਂ ਹੋਣਾ ਚਾਹੀਦਾ।

  • 09 May 2024 02:40 PM (IST)

    ਭਾਜਪਾ ਭ੍ਰਿਸ਼ਟਾਚਾਰ ਕੇ ਖਿਲਾਫ਼, ਨਹੀਂ ਨਾਲ: ਆਤਿਸ਼ੀ

    WITT ਸੱਤਾ ਸੰਮੇਲਨ ਪਹੁੰਚੀ ਆਤੀਸ਼ੀ ਨੇ ਕਿਹਾ ਹੈ ਕਿ ਭਾਜਪਾ ਸਾਰੇ ਭ੍ਰਿਸ਼ਟਾਚਾਰੀਆਂ ਨੂੰ ਪਾਰਟੀ ‘ਚ ਸ਼ਾਮਲ ਕਰ ਰਹੀ ਹੈ। ਭਾਜਪਾ ਭ੍ਰਿਸ਼ਟਾਚਾਰ ਦੇ ਖਿਲਾਫ਼ ਨਹੀਂ ਹੈ ਉਸ ਦੇ ਨਾਲ ਖੜੀ ਹੈ।

  • 09 May 2024 02:19 PM (IST)

    ਤਾਨਾਸ਼ਾਹੀ ਦੇ ਖਿਲਾਫ ਇੰਡੀਆ ਗਠਜੋੜ: ਆਤਿਸ਼ੀ

    ਆਤਿਸ਼ੀ ਮਾਰਲੇਨਾ ਨੇ ਕਿਹਾ ਕਿ ਤਾਨਾਸ਼ਾਹੀ ਦੇ ਖਿਲਾਫ ਇੰਡੀਆ ਗਠਜੋੜ ਦਾ ਗਠਨ ਕੀਤਾ ਗਿਆ ਹੈ। ਸਾਰੀਆਂ ਪਾਰਟੀਆਂ ਲੋਕਤੰਤਰ ਨੂੰ ਬਚਾਉਣ ਲਈ ਲੜ ਰਹੀਆਂ ਹਨ।

  • 09 May 2024 02:11 PM (IST)

    ਜੇਲ ਦਾ ਜਵਾਬ ਵੋਟ ਨਾਲ: ਅਨਮੋਲ ਗਗਨ ਮਾਨ

    ਅਨਮੋਲ ਗਗਨ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਰਾਜਨੀਤੀ ਭਾਜਪਾ ਨੂੰ ਪਸੰਦ ਨਹੀਂ ਹੈ। ਇਸ ਲਈ ਹੁਣ ਲੋਕ ਵੋਟਾਂ ਪਾ ਕੇ ਜੇਲ੍ਹ ਦਾ ਜਵਾਬ ਦੇਣਗੇ।

  • 09 May 2024 01:57 PM (IST)

    ਕੇਜਰੀਵਾਲ ਨੂੰ ਜੇਲ੍ਹ ‘ਚ ਪਾ ਪਛਤਾਉਣਗੇ PM: ਬੈਂਸ

    ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ‘ਚ ਕੈਦ ਕਰਕੇ ਪੀਐਮ ਨੇ ਗਲਤੀ ਕੀਤੀ ਹੈ। ਇਹ ਉਨ੍ਹਾਂ ਨੂੰ 4 ਜੂਨ ਤੋਂ ਬਾਅਦ ਮਹਿਸੂਸ ਹੋਵੇਗੀ।

  • 09 May 2024 01:34 PM (IST)

    ਰਾਜਨੀਤੀ 9 ਤੋਂ 5 ਦੀ ਨੌਕਰੀ ਨਹੀਂ: CM

    ਦੇਸ਼ ਅਤੇ ਪੰਜਾਬ ਨੂੰ ਲੁੱਟਿਆ ਜਾਂਦਾ ਦੇਖ ਕੇ ਉਸ ਨੇ ਪਾਰਟੀ ਬਣਾਈ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਕੋਈ 9 ਤੋਂ 5 ਦਾ ਕੰਮ ਨਹੀਂ ਹੈ। ਜਦੋਂ ਤੁਸੀਂ ਰਾਜਨੀਤੀ ਵਿੱਚ ਆਉਂਦੇ ਹੋ, ਤੁਹਾਨੂੰ ਲੋਕਾਂ ਲਈ ਕੰਮ ਕਰਨਾ ਪੈਂਦਾ ਹੈ।

  • 09 May 2024 12:58 PM (IST)

    ਖੁਦ ਦੇ ਕੈਂਡਿਡੇਟ ਪੂਰੇ ਕਰੇ BJP: CM

    ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਾਡੇ ਨਾਲ ਮੁਕਾਬਲਾ ਕਰਨ ਦੀ ਗੱਲ ਬਾਅਦ ਵਿੱਚ ਕਰੇ, ਭਾਜਪਾ ਨੂੰ 2024 ਲਈ ਪੰਜਾਬ ਵਿੱਚ ਆਪਣੇ ਉਮੀਦਵਾਰ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਕੋਲ ਲੋਕ ਸਭਾ ਚੋਣਾਂ ਲਈ ਕੋਈ ਉਮੀਦਵਾਰ ਨਹੀਂ ਹੈ।

  • 09 May 2024 12:45 PM (IST)

    ਰੱਬ ਨੇ ਮੈਨੂੰ ਔਖੇ ਕੰਮ ਲਈ ਚੁਣਿਆ: CM

    ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਨੇ ਮੈਨੂੰ ਪੂਰੇ ਦੇਸ਼ ਵਿੱਚ ਪ੍ਰਚਾਰ ਕਰਨ ਲਈ ਚੁਣਿਆ ਹੈ। ਰੱਬ ਜਾਣਦਾ ਹੈ ਕਿ ਮੈਂ ਔਖਾ ਕੰਮ ਕਰ ਲੈਂਦਾ ਹਾਂ।

  • 09 May 2024 12:36 PM (IST)

    ਪਾਰਟੀਆਂ ਨੂੰ ਲਗਾਤਾਰ ਤੋੜਿਆ ਜਾ ਰਿਹਾ: CM

    ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਹਰ ਕਿਸੇ ਨੂੰ ਡਰਾ ਧਮਕਾ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਈਡੀ ਕੋਲ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸਬੂਤ ਨਹੀਂ ਹਨ। ਪਾਰਟੀਆਂ ਨੂੰ ਲਗਾਤਾਰ ਤੋੜਿਆ ਜਾ ਰਿਹਾ ਹੈ।

  • 09 May 2024 12:27 PM (IST)

    TV9 ਦੇ ਮੰਚ ‘ਤੇ ਪਹੁੰਚੇ CM ਮਾਨ

  • 09 May 2024 12:14 PM (IST)

    ਨਵਜੋਤ ਸਿੱਧੂ ‘ਤੇ ਬੋਲੇ ਪ੍ਰਗਰਟ ਸਿੰਘ

    ਨਵਜੋਤ ਸਿੰਘ ਸਿੱਧੂ ਦੇ ਸਵਾਲ ‘ਤੇ ਪਰਗਟ ਸਿੰਘ ਬਚਦੇ ਨਜ਼ਰ ਆਏ ਅਤੇ ਕਿਹਾ ਕਿ ਸਾਰੀਆਂ ਪਾਰਟੀਆਂ ‘ਚ ਲੋਕਤੰਤਰ ਖਤਮ ਹੋ ਗਿਆ ਹੈ। ਸਾਰੇ ਲੀਡਰਾਂ ਨੂੰ ਪੰਜਾਬ ਲਈ ਕੰਮ ਕਰਨਾ ਚਾਹੀਦਾ। ਉਨ੍ਹਾਂ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਕੈਂਸਰ ਹੈ ਅਤੇ ਉਹ ਉਸ ਦੀ ਦੇਖਭਾਲ ਕਰ ਰਹੇ ਹਨ।

  • 09 May 2024 12:01 PM (IST)

    ਮੰਚ ‘ਤੇ ਪਹੁੰਚੇ ਪਰਗਟ ਸਿੰਘ

    ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਇਸ ਸਮੇਂ ਮੰਚ ‘ਤੇ ਪਹੁੰਚ ਚੁੱਕੇ ਹਨ। ਟੀਵੀ9 ਦੇ ਮੰਚ ‘ਤੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ।

  • 09 May 2024 11:56 AM (IST)

    ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਰਹੀ: ਸੁਨੀਲ ਜਾਖੜ

    ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਕਿਸਾਨ ਲਈ ਦਰਵਾਜ਼ੇ ਖੁੱਲ੍ਹੇ ਹਨ। ਦਿੱਲੀ ਦੇ ਮੰਤਰੀਆਂ ਨੇ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ।

  • 09 May 2024 11:42 AM (IST)

    ਮੰਚ ‘ਤੇ ਪਹੁੰਚੇ ਸੁਨੀਲ ਜਾਖੜ

    WITT ‘ਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਮੰਚ ‘ਤੇ ਪਹੁੰਚੇ ਹਨ। ਲੋਕ ਸਭਾ ਚੋਣ ਅਤੇ ਪੰਜਾਬ ਦੇ ਮੁੱਦਿਆਂ ‘ਤੇ ਗੱਲਬਾਤ ਕੀਤੀ ਜਾ ਰਹੀ ਹੈ।

  • 09 May 2024 11:17 AM (IST)

    ਪੰਜਾਬ ਚ 13 ਸੀਟਾਂ ਜਿੱਤਾਂਗੇ: ਸੰਜੇ ਸਿੰਘ

    ਸੰਜੇ ਸਿੰਘ ਨੇ ਪੰਜਾਬ ਬਾਰੇ ਕਿਹਾ ਕਿ ਇੱਥੇ ਪਾਰਟੀ 13-0 ਦੇ ਟੀਚੇ ਨੂੰ ਬੜੀ ਆਸਾਨੀ ਨਾਲ ਹਾਸਲ ਕਰ ਲਵੇਗੀ। ਆਮ ਆਦਮੀ ਪਾਰਟੀ ਪੂਰੇ ਸੂਬੇ ਵਿੱਚ 13 ਸੀਟਾਂ ਜਿੱਤੇਗੀ।

  • 09 May 2024 11:04 AM (IST)

    ਸੰਜੇ ਸਿੰਘ ਦਾ ਭਾਜਪਾ ਦਾ ਹਮਲਾ

    ਸੰਜੇ ਸਿੰਘ ਦਾ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਭਾਜਪਾ ਆਗੂਆਂ ਦੇ ਬਿਆਨ ਬਹੁਤ ਖਤਰਨਾਕ ਹਨ। ਉਹ ਲਗਾਤਾਰ ਸੰਵਿਧਾਨ ਨੂੰ ਬਦਲਣ ਦੀ ਗੱਲ ਕਰ ਰਿਹਾ ਹਨ।

  • 09 May 2024 10:26 AM (IST)

    ਕੁਝ ਹੀ ਸਮੇਂ ‘ਚ ਮੰਚ ‘ਤੇ ਪਹੁੰਚਣਗੇ CM

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੁਝ ਹੀ ਸਮੇਂ ਚ WIIT ਸੱਤਾ ਸੰਮੇਲਨ ਦੇ ਮੰਚ ‘ਤੇ ਪਹੁੰਚ ਰਹੇ ਹਨ।

  • 09 May 2024 10:19 AM (IST)

    ਮੁੱਖ ਮੰਤਰੀ ਮਾਨ ਸਮੇਤ ਕਈ ਆਗੂ ਲੈਣਗੇ ਹਿੱਸਾ

    ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਪਰਗਟ ਸਿੰਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਇਸ ਦਾ ਹਿੱਸਾ ਬਣ ਰਹੇ ਹਨ।

  • 09 May 2024 10:03 AM (IST)

    ਜਲਦ ਸ਼ੁਰੂ ਹੋ ਰਿਹਾ WITT ਸੱਤਾ ਸੱਮੇਲਨ

    ਥੋੜੀ ਦੇਰ ‘ਚ ਸ਼ੁਰੂ ਹੋਣ ਜਾ ਰਿਹਾ ਹੈ WITT ਸੱਤਾ ਸੱਮੇਲਨ ਜਿਸ ਦਾ ਹਿੱਸਾ ਬਣਨਗੇ ਪੰਜਾਬ, ਹਿਮਾਚਲ ਅਤੇ ਹਰਿਆਣਾ ਦੇ ਆਗੂ।

Follow Us
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories