ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਔਰਤ ਨੇ ਪੁੱਤਰ ਦਾ ਨਸ਼ਾ ਛੁਡਾਉਣ ਲਈ ਮੰਗੀ ਅਫੀਮ, ਮੰਤਰੀ ਬੋਲੇ- ਓਹ ਮੈਂ ਕਿੱਥੋ ਲੈ ਆਵਾਂ ਬੇਬੇ

ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਓਹ ਮੈਂ ਕਿੱਥੋ ਲੈ ਆਵਾਂ ਬੇਬੇ। ਬਜ਼ੁਰਗ ਔਰਤ ਨੇ ਖੁੱਡੀਆਂ ਨੂੰ ਕਿਹਾ ਕਿ ਅਫੀਮ ਬੀਜਨ ਦੀ ਖੁੱਲ ਦਿੱਤੀ ਜਾਵੇ। ਜਵਾਬ ਵਿੱਚ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਐਵੇਂ ਨਹੀਂ ਅਫੀਮ ਬੀਜੀ ਦੀ ਬੇਬੇ। ਆਪਾਂ ਨਸ਼ਾ ਖਤਮ ਕਰਵਾਉਣਾ ਹੈ। ਉੱਥੇ ਹੀ ਬਜ਼ੁਰਗ ਔਰਤ ਨੇ ਕਿਹਾ ਕਿ ਜੇਕਰ ਨਸ਼ਾ ਬੰਦ ਕਰਨਾ ਹੈ ਤਾਂ ਪਹਿਲਾਂ ਠੇਕੇ ਬੰਦ ਕਰਵਾਉ। ਮੇਰਾ ਪੁੱਤਰ ਮਰ ਗਿਆ ਤਾਂ ਕਿੱਥੋ ਲੈ ਕੇ ਆਵਾਂਗੀ।

ਔਰਤ ਨੇ ਪੁੱਤਰ ਦਾ ਨਸ਼ਾ ਛੁਡਾਉਣ ਲਈ ਮੰਗੀ ਅਫੀਮ, ਮੰਤਰੀ ਬੋਲੇ- ਓਹ ਮੈਂ ਕਿੱਥੋ ਲੈ ਆਵਾਂ ਬੇਬੇ
ਪੰਜਾਬ ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Follow Us
tv9-punjabi
| Published: 02 May 2024 18:34 PM

ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਸਾਰੇ ਸਿਆਸੀ ਆਗੂ ਮੈਦਾਨ ਵਿੱਚ ਉੱਤਰੇ ਹੋ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਇੱਕ ਬਜ਼ੁਰਗ ਔਰਤ ਨੇ ਕਿਹਾ ਕਿ ਉਸ ਦਾ ਪੁੱਤਰ ਨਸ਼ੇ ਲਈ ਪੈਸੇ ਮੰਗਦਾ ਹੈ। ਉਹ ਬਾਹਰ ਜਾਂਦਾ ਹੈ ਤਾਂ ਨਸ਼ੇ ਕਰਦਾ ਹੈ। ਜੇਕਰ ਮੇਰੇ ਪੁੱਤਰ ਨੂੰ ਕੁਝ ਹੋ ਜਾਂਦਾ ਹੈ ਤਾਂ ਉਸ ਲਈ ਕੌਣ ਜ਼ਿੰਮੇਵਾਰ ਹੈ।

ਆਪਾਂ ਨਸ਼ਾ ਖਤਮ ਕਰਵਾਉਣਾ- ਮੰਤਰੀ ਗੁਰਮੀਤ ਖੁੱਡੀਆਂ

ਇਸ ਦੌਰਾਨ ਪੰਜਾਬ ਦੇ ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਓਹ ਮੈਂ ਕਿੱਥੋ ਲੈ ਆਵਾਂ ਬੇਬੇ। ਬਜ਼ੁਰਗ ਔਰਤ ਨੇ ਖੁੱਡੀਆਂ ਨੂੰ ਕਿਹਾ ਕਿ ਅਫੀਮ ਬੀਜਨ ਦੀ ਖੁੱਲ ਦਿੱਤੀ ਜਾਵੇ। ਜਵਾਬ ਵਿੱਚ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਐਵੇਂ ਨਹੀਂ ਅਫੀਮ ਬੀਜੀ ਦੀ ਬੇਬੇ। ਆਪਾਂ ਨਸ਼ਾ ਖਤਮ ਕਰਵਾਉਣਾ ਹੈ। ਉੱਥੇ ਹੀ ਬਜ਼ੁਰਗ ਔਰਤ ਨੇ ਕਿਹਾ ਕਿ ਜੇਕਰ ਨਸ਼ਾ ਬੰਦ ਕਰਨਾ ਹੈ ਤਾਂ ਪਹਿਲਾਂ ਠੇਕੇ ਬੰਦ ਕਰਵਾਉ। ਮੇਰਾ ਪੁੱਤਰ ਮਰ ਗਿਆ ਤਾਂ ਕਿੱਥੋ ਲੈ ਕੇ ਆਵਾਂਗੀ।

ਪੰਜਾਬ ਵਿੱਚ ਨਸ਼ੇ ਦੇ ਖਾਤਮੇ ਨੂੰ ਲੈ ਕੇ ਸਰਕਾਰਾਂ ਚੋਣਾਂ ਤੋਂ ਪਹਿਲਾਂ ਆਪਣੇ ਮੈਨੀਫੈਸਟੋ ਵਿੱਚ ਦਾਅਵਾ ਕਰਦਿਆਂ ਹਨ। ਪਰ ਹਾਲੇ ਤੱਕ ਕੋਈ ਵੀ ਸਰਕਾਰ ਨੇ ਇਸ ਨਸ਼ੇ ਵਰਗੇ ਕੋੜ ਨੂੰ ਪੰਜਾਬ ਵਿੱਚ ਖਤਮ ਨਹੀਂ ਕੀਤਾ। ਪੰਜਾਬ ਇੱਕ ਸਰੱਹਦੀ ਸੂਬਾ ਹੈ। ਇਸ ਨਾਲ ਪਾਕਿਸਤਾਨ ਦਾ ਕੌਮਾਂਤਰੀ ਬਾਰਡਰ ਲੱਗਦਾ ਹੈ। ਜਿਸ ਕਾਰਨ ਵਿਦੇਸ਼ਾਂ ਵਿੱਚ ਬੈਠੇ ਨਸ਼ੇ ਦੇ ਸੌਦਾਗਰ ਨਸ਼ੇ ਦੀ ਖੇਪ ਡਰੋਨਾਂ ਰਾਹੀਂ ਭਾਰਤ ਭੇਜਦੇ ਹਨ। ਦੱਸ ਦਈਏ ਕਿ 2017 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸੁੰਹ ਚੁੱਕੀ ਸੀ ਕਿ ਉਹ ਇੱਕ ਮਹੀਨੇ ਵਿੱਚ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦੇਣਗੇ। ਉਨ੍ਹਾਂ ਦਾ ਕਾਰਜ਼ਕਾਲ ਵੀ ਪੂਰ ਹੋ ਗਿਆ। ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਦੂਸਰੇ ਮੁੱਖ ਮੰਤਰੀ ਬਣੇ ਚੰਨੀ ਨੇ ਵੀ ਕਈ ਵਾਰ ਨਸ਼ੇ ਦੇ ਖਾਤਮੇ ਦੀ ਗੱਲ ਕਹਿ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ। ਆਏ ਦਿਨ ਪੰਜਾਬ ਵਿੱਚ ਨੌਜਵਾਨਾਂ ਦੀ ਨਸ਼ੀਆਂ ਨਾਲ ਮੌਤਾਂ ਹੋ ਰਹੀਆਂ ਹਨ।

ਦੱਸ ਦਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ੀਆਂ ਖਿਲਾਫ ਕਈ ਤਰ੍ਹਾਂ ਦੀਆਂ ਮੁਹਿੰਮ ਚਲਾਈ ਜਾ ਰਹੀ ਹੈ। ਦੇਖਣ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਇਹ ਸਰਕਾਰ ਵਿੱਚ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਖਤਮ ਕਰ ਪਾਵੇਗੀ ਜਾਂ ਨਹੀਂ। ਜੇਕਰ ਇਸ ਤਰ੍ਹਾਂ ਦਾ ਕੁਝ ਹੁੰਦਾ ਹੈ ਤਾਂ ਦੇਸ਼ ਹੀ ਪੂਰੀ ਦੁਨੀਆਂ ਵਿੱਚ ਪੰਜਾਬ ਦੀ ਇੱਕ ਵੱਖਰੀ ਤਸਵੀਰ ਹੋਵੇਗੀ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories