ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰਾਖਵੇਂਕਰਨ ‘ਤੇ ਫਿਰ ਛਿੜੀ ਬਹਿਸ… ਸ਼ਾਹ ਨੇ ਦਿੱਤੀ ਗਾਰੰਟੀ, ਭਾਗਵਤ ਨੇ ਕਿਹਾ- ਹਮੇਸ਼ਾ ਪੱਖ ‘ਚ ਰਿਹਾ ਹੈ ਸੰਘ

ਅਮਿਤ ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਭਾਜਪਾ ਦਾ ਇਰਾਦਾ ਰਾਖਵਾਂਕਰਨ ਖਤਮ ਕਰਨਾ ਹੁੰਦਾ ਤਾਂ ਉਹ ਅਜਿਹਾ ਕਰ ਸਕਦੀ ਸੀ। ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਓਬੀਸੀ, ਐਸਸੀ ਅਤੇ ਐਸਟੀ ਦੇ ਰਾਖਵੇਂਕਰਨ 'ਤੇ ਹਮਲਾ ਕੀਤਾ ਹੈ। ਭਾਗਵਤ ਨੇ ਕਿਹਾ ਕਿ ਸੰਘ ਸ਼ੁਰੂ ਤੋਂ ਹੀ ਰਾਖਵੇਂਕਰਨ ਦੇ ਪੱਖ 'ਚ ਰਿਹਾ ਹੈ।

ਰਾਖਵੇਂਕਰਨ ‘ਤੇ ਫਿਰ ਛਿੜੀ ਬਹਿਸ… ਸ਼ਾਹ ਨੇ ਦਿੱਤੀ ਗਾਰੰਟੀ, ਭਾਗਵਤ ਨੇ ਕਿਹਾ- ਹਮੇਸ਼ਾ ਪੱਖ ‘ਚ ਰਿਹਾ ਹੈ ਸੰਘ
ਰਾਖਵੇਂਕਰਨ ‘ਤੇ ਫਿਰ ਛਿੜੀ ਬਹਿਸ… ਸ਼ਾਹ ਨੇ ਦਿੱਤੀ ਗਾਰੰਟੀ, ਭਾਗਵਤ ਨੇ ਕਿਹਾ- ਹਮੇਸ਼ਾ ਪੱਖ ‘ਚ ਰਿਹਾ ਹੈ ਸੰਘ
Follow Us
tv9-punjabi
| Published: 28 Apr 2024 15:23 PM

ਲੋਕ ਸਭਾ ਚੋਣਾਂ ਦਰਮਿਆਨ ਦੇਸ਼ ਵਿੱਚ ਇੱਕ ਵਾਰ ਫਿਰ ਰਾਖਵੇਂਕਰਨ ਦੀ ਬਹਿਸ ਛਿੜ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਰਾਖਵੇਂਕਰਨ ‘ਤੇ ਦਿੱਤੇ ਬਿਆਨ ‘ਤੇ ਲਗਾਤਾਰ ਜਵਾਬੀ ਹਮਲਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਗਾਰੰਟੀ ਦਿੱਤੀ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਹੈ ਰਿਜ਼ਰਵੇਸ਼ਨ ਜਾਰੀ ਰਹੇਗੀ। ਦੂਜੇ ਪਾਸੇ ਆਰਐਸਐਸ ਮੁਖੀ ਮੋਹਨ ਭਾਗਵਤ ਨੇ ਵੀ ਰਾਖਵੇਂਕਰਨ ਦੇ ਮੁੱਦੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਭਾਗਵਤ ਨੇ ਕਿਹਾ ਹੈ ਕਿ ਸੰਘ ਹਮੇਸ਼ਾ ਇਸ (ਰਾਖਵੇਂਕਰਨ) ਦੇ ਪੱਖ ‘ਚ ਰਿਹਾ ਹੈ।

ਤੇਲੰਗਾਨਾ ‘ਚ ਇਕ ਪ੍ਰੋਗਰਾਮ ਦੌਰਾਨ ਭਾਗਵਤ ਨੇ ਕਿਹਾ ਕਿ ਸੰਘ ਸ਼ੁਰੂ ਤੋਂ ਹੀ ਸੰਵਿਧਾਨ ਮੁਤਾਬਕ ਸਾਰੇ ਰਾਖਵੇਂਕਰਨ ਦਾ ਸਮਰਥਨ ਕਰਦਾ ਰਿਹਾ ਹੈ। ਪਰ ਕੁਝ ਲੋਕ ਝੂਠੀਆਂ ਵੀਡੀਓ ਬਣਾ ਰਹੇ ਹਨ। ਸੰਘ ਦਾ ਮੰਨਣਾ ਹੈ ਕਿ ਰਿਜ਼ਰਵੇਸ਼ਨ ਉਦੋਂ ਤੱਕ ਦਿੱਤੀ ਜਾਣੀ ਚਾਹੀਦੀ ਹੈ ਜਦੋਂ ਤੱਕ ਇਸਦੀ ਲੋੜ ਹੈ। ਭਾਗਵਤ ਦਾ ਇਹ ਬਿਆਨ ਭਾਜਪਾ ਅਤੇ ਕਾਂਗਰਸ ਵਿਚਾਲੇ ਸ਼ਬਦੀ ਜੰਗ ਤੋਂ ਬਾਅਦ ਸਾਹਮਣੇ ਆਇਆ ਹੈ।

ਜਦੋਂ ਤੱਕ ਮੋਦੀ ਸਰਕਾਰ ਹੈ, ਰਾਖਵਾਂਕਰਨ ਖ਼ਤਮ ਨਹੀਂ ਹੋਵੇਗਾ- ਅਮਿਤ ਸ਼ਾਹ

ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਭਾਜਪਾ ਦਾ ਇਰਾਦਾ ਰਾਖਵਾਂਕਰਨ ਖਤਮ ਕਰਨਾ ਹੁੰਦਾ ਤਾਂ ਉਹ ਅਜਿਹਾ ਕਰ ਸਕਦੀ ਸੀ। ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਓਬੀਸੀ, ਐਸਸੀ ਅਤੇ ਐਸਟੀ ਦੇ ਰਾਖਵੇਂਕਰਨ ‘ਤੇ ਹਮਲਾ ਕੀਤਾ ਹੈ। ਭਾਗਵਤ ਨੇ ਕਿਹਾ ਕਿ ਸੰਘ ਸ਼ੁਰੂ ਤੋਂ ਹੀ ਰਾਖਵੇਂਕਰਨ ਦੇ ਪੱਖ ‘ਚ ਰਿਹਾ ਹੈ। ਸ਼ਾਹ ਨੇ ਕਿਹਾ ਕਿ ਅੱਜ ਵੀ ਜਾਮੀਆ ਅਤੇ ਅਲੀਗੜ੍ਹ ਯੂਨੀਵਰਸਿਟੀ ਵਿੱਚ ਕੋਈ ਐਸਸੀ-ਐਸਟੀ ਅਤੇ ਓਬੀਸੀ ਰਾਖਵਾਂਕਰਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਹੈ, ਐਸਸੀ-ਐਸਟੀ ਅਤੇ ਓਬੀਸੀ ਰਿਜ਼ਰਵੇਸ਼ਨ ‘ਤੇ ਕੁਝ ਨਹੀਂ ਹੋਵੇਗਾ।

ਰਾਹੁਲ ਗਾਂਧੀ ਕਰ ਰਹੇ ਹਨ ਲੋਕਾਂ ਨੂੰ ਗੁੰਮਰਾਹ- ਅਮਿਤ ਸ਼ਾਹ

ਰਾਹੁਲ ਗਾਂਧੀ ਦੇ ਬਿਆਨ ‘ਤੇ ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਬੇਬੁਨਿਆਦ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇਸ਼ ਵਿੱਚ 10 ਸਾਲਾਂ ਤੋਂ ਭਾਜਪਾ ਦੀ ਸਰਕਾਰ ਚੱਲ ਰਹੀ ਹੈ ਅਤੇ ਦੋਵੇਂ ਵਾਰ ਪੂਰੇ ਬਹੁਮਤ ਨਾਲ ਸੱਤਾ ਵਿੱਚ ਰਹੀ ਹੈ। ਜੇਕਰ ਭਾਜਪਾ ਦਾ ਇਰਾਦਾ ਰਾਖਵਾਂਕਰਨ ਖ਼ਤਮ ਕਰਨਾ ਹੁੰਦਾ ਤਾਂ ਹੋ ਜਾਣਾ ਸੀ। ਸਗੋਂ ਨਰਿੰਦਰ ਮੋਦੀ ਜੀ ਨੇ ਪੂਰੇ ਦੇਸ਼ ਦੇ ਦਲਿਤ, ਪਛੜੇ ਅਤੇ ਆਦਿਵਾਸੀ ਵੀਰਾਂ-ਭੈਣਾਂ ਨੂੰ ਇਹ ਗਾਰੰਟੀ ਦਿੱਤੀ ਹੈ ਕਿ ਜਦੋਂ ਤੱਕ ਭਾਜਪਾ ਹੈ, ਰਾਖਵੇਂਕਰਨ ਨੂੰ ਕੋਈ ਹੱਥ ਨਹੀਂ ਲਗਾ ਸਕਦਾ।

ਕਾਂਗਰਸ ਨੇ SC-ST ਅਤੇ OBC ਰਿਜ਼ਰਵੇਸ਼ਨ ‘ਤੇ ਹਮਲਾ ਕੀਤਾ- ਸ਼ਾਹ

ਗ੍ਰਹਿ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਮੈਂ ਦੇਸ਼ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਐਸਸੀ-ਐਸਟੀ ਅਤੇ ਓਬੀਸੀ ਦੇ ਰਾਖਵੇਂਕਰਨ ‘ਤੇ ਹਮਲਾ ਕੀਤਾ ਹੈ। ਕਰਨਾਟਕ ਵਿੱਚ ਉਨ੍ਹਾਂ ਦੀ ਸਰਕਾਰ ਆਈ, 4 ਫੀਸਦੀ ਘੱਟ ਗਿਣਤੀ ਰਾਖਵਾਂਕਰਨ ਕੀਤਾ, ਕਿਸਦਾ ਕੋਟਾ ਕੱਟਿਆ ਗਿਆ? ਓ.ਬੀ.ਸੀ (ਰਾਖਵਾਂਕਰਨ) ਕੱਟਿਆ ਗਿਆ। ਆਂਧਰਾ ਪ੍ਰਦੇਸ਼ ਵਿੱਚ ਜਦੋਂ ਉਨ੍ਹਾਂ ਦੀ ਸਰਕਾਰ ਆਈ ਤਾਂ ਉੱਥੇ ਵੀ ਉਨ੍ਹਾਂ ਨੇ 5 ਫੀਸਦੀ ਘੱਟ ਗਿਣਤੀ ਰਾਖਵਾਂਕਰਨ ਕੀਤਾ। ਮੈਂ ਦੇਸ਼ ਦੇ ਲੋਕਾਂ ਨੂੰ ‘ਮੋਦੀ ਦੀ ਗਾਰੰਟੀ’ ਦੁਬਾਰਾ ਯਾਦ ਕਰਾਉਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਭਾਜਪਾ ਰਾਜਨੀਤੀ ਵਿੱਚ ਹੈ, ਐਸਸੀ-ਐਸਟੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਰਾਖਵੇਂਕਰਨ ਲਈ ਕੁਝ ਨਹੀਂ ਹੋਣ ਦਿੱਤਾ ਜਾਵੇਗਾ।

ਕੀ ਸੀ ਰਾਹੁਲ ਗਾਂਧੀ ਦਾ ਬਿਆਨ?

ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੋਦੀ ਜੀ ਤੁਹਾਡੇ ਤੋਂ ਰਾਖਵਾਂਕਰਨ ਦਾ ਹੱਕ ਖੋਹਣਾ ਚਾਹੁੰਦੇ ਹਨ। ਅਧਿਕਾਰ, ਆਵਾਜ਼ ਅਤੇ ਰਾਖਵਾਂਕਰਨ, ਇਹ ਸਭ ਕੁਝ ਤੁਹਾਨੂੰ ਸੰਵਿਧਾਨ ਤੋਂ ਹੀ ਮਿਲਿਆ ਹੈ। ਪਰ ਮੋਦੀ ਜੀ ਇਹ ਤੁਹਾਡੇ ਕੋਲੋਂ ਖੋਹਣਾ ਚਾਹੁੰਦੇ ਹਨ। ਸੰਵਿਧਾਨ ਤੋਂ ਪਹਿਲਾਂ ਭਾਰਤ ‘ਤੇ ਰਾਜੇ-ਮਹਾਰਾਜੇ ਰਾਜ ਕਰਦੇ ਸਨ। ਜੇਕਰ ਅੱਜ ਭਾਰਤ ਦੇ ਗਰੀਬਾਂ, ਪੱਛੜਿਆਂ, ਦਲਿਤਾਂ ਅਤੇ ਆਦਿਵਾਸੀਆਂ ਕੋਲ ਹੱਕ ਅਤੇ ਆਵਾਜ਼ ਹੈ ਤਾਂ ਇਹ ਸੰਵਿਧਾਨ ਦੀ ਦੇਣ ਹੈ। ਨਰਿੰਦਰ ਮੋਦੀ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਉਹ ਚੋਣਾਂ ਜਿੱਤ ਜਾਂਦੇ ਹਨ ਤਾਂ ਉਹ ਸੰਵਿਧਾਨ ਨੂੰ ਬਦਲ ਦੇਣਗੇ।

Phase Date State Seat
1 April, 19, 2024 21 102
2 April 26, 2024 13 89
3 May 07, 2024 12 94
4 May 13, 2024 10 96
5 May 20, 2024 8 49
6 May 25, 2024 7 57
7 Jun 01, 2024 8 57
Full Schedule
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Stories