ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਲੁਧਿਆਣਾ ‘ਚ ਚੋਣ ਕਰਨਗੇ ਕੇਂਦਰੀ ਮੰਤਰੀ ਪਿਊਸ਼ ਗੋਇਲ, ਰਵਨੀਤ ਬਿੱਟੂ ਲਈ ਮੰਗਣਗੇ ਵੋਟਾਂ

ਤੁਹਾਨੂੰ ਦੱਸ ਦੇਈਏ ਕਿ ਪੀਯੂਸ਼ ਗੋਇਲ ਦੀ 40 ਸਾਲਾਂ ਦੀ ਰਾਜਨੀਤੀ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਹ ਖੁਦ ਲੋਕ ਸਭਾ ਚੋਣ ਲੜ ਰਹੇ ਹਨ। ਭਾਜਪਾ ਨੇ ਉਨ੍ਹਾਂ ਨੂੰ ਮਹਾਰਾਸ਼ਟਰ ਦੀ ਮੁੰਬਈ ਉੱਤਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਮੁਕਾਬਲਾ ਕਾਂਗਰਸ ਦੇ ਭੂਸ਼ਣ ਪਾਟਿਲ ਨਾਲ ਹੈ।

ਲੁਧਿਆਣਾ ‘ਚ ਚੋਣ ਕਰਨਗੇ ਕੇਂਦਰੀ ਮੰਤਰੀ ਪਿਊਸ਼ ਗੋਇਲ, ਰਵਨੀਤ ਬਿੱਟੂ ਲਈ ਮੰਗਣਗੇ ਵੋਟਾਂ
ਪੁਰਾਣੀ ਤਸਵੀਰ
Follow Us
tv9-punjabi
| Updated On: 29 May 2024 08:56 AM

ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਪਿਊਸ਼ ਗੋਇਲ ਅੱਜ ਲੁਧਿਆਣਾ ਆ ਰਹੇ ਹਨ। ਅੱਜ ਗੋਇਲ ਸਾਢੇ 11 ਵਜੇ ਸ਼ਹਿਰ ਪਹੁੰਚਣਗੇ। ਉਹ ਬਾਅਦ ਦੁਪਹਿਰ ਕਰੀਬ 2 ਵਜੇ ਸਨਅਤਕਾਰਾਂ ਨਾਲ ਮੀਟਿੰਗ ਵੀ ਕਰਨਗੇ। ਪੀਯੂਸ਼ ਪੱਤਰਕਾਰਾਂ ਨਾਲ ਵੀ ਗੱਲਬਾਤ ਕਰਨਗੇ। ਉਹ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਵਿਰੋਧੀਆਂ ਨੂੰ ਵੀ ਤਿੱਖਾ ਨਿਸ਼ਾਨਾ ਬਣਾਉਣਗੇ। ਪੀਯੂਸ਼ ਗੋਇਲ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਲਈ ਚੋਣ ਪ੍ਰਚਾਰ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਪੀਯੂਸ਼ ਗੋਇਲ ਦੀ 40 ਸਾਲਾਂ ਦੀ ਰਾਜਨੀਤੀ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਹ ਖੁਦ ਲੋਕ ਸਭਾ ਚੋਣ ਲੜ ਰਹੇ ਹਨ। ਭਾਜਪਾ ਨੇ ਉਨ੍ਹਾਂ ਨੂੰ ਮਹਾਰਾਸ਼ਟਰ ਦੀ ਮੁੰਬਈ ਉੱਤਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਮੁਕਾਬਲਾ ਕਾਂਗਰਸ ਦੇ ਭੂਸ਼ਣ ਪਾਟਿਲ ਨਾਲ ਹੈ। ਇਸ ਸੀਟ ‘ਤੇ 20 ਮਈ ਨੂੰ ਵੋਟਿੰਗ ਹੋਈ ਸੀ। ਪੀਯੂਸ਼ ਗੋਇਲ ਰਾਜ ਸਭਾ ਵਿੱਚ ਆਪਣਾ ਤੀਜਾ ਕਾਰਜਕਾਲ ਚਲਾ ਰਹੇ ਹਨ। ਸਦਨ ਦੇ ਨੇਤਾ ਦੀ ਜ਼ਿੰਮੇਵਾਰੀ ਹੁੰਦੀ ਹੈ।

ਕੁਝ ਦਿਨ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਗੋਇਲ ਨੇ ਕਿਹਾ ਸੀ ਕਿ ਉਹ ਪਹਿਲੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ ਪਰ ਉਹ ਘਬਰਾਉਣ ਵਾਲੇ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੂੰ ਉਨ੍ਹਾਂ ਦੇ ਖਿਲਾਫ ਕੋਈ ਉਮੀਦਵਾਰ ਨਹੀਂ ਮਿਲਿਆ, ਇਸ ਲਈ ਉਨ੍ਹਾਂ ਨੇ ਇੱਕ ਸਥਾਨਕ ਬਿਲਡਰ ਨੂੰ ਮੈਦਾਨ ਵਿੱਚ ਉਤਾਰਿਆ।

ਅਮਿਤ ਸ਼ਾਹ ਨੇ ਵੀ ਕੀਤਾ ਸੀ ਪ੍ਰਚਾਰ

ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਿਲ ਹੋਏ ਰਵਨੀਤ ਬਿੱਟੂ ਲਈ ਚੋਣ ਪ੍ਰਚਾਰ ਕਰਨ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਸਨ। ਉਹਨਾਂ ਨੇ ਲੁਧਿਆਣਾ ਦੇ ਲੋਕਾਂ ਨੂੰ ਰਵਨੀਤ ਬਿੱਟੂ ਦੇ ਹੱਕ ਵਿੱਚ ਵੋਟਿੰਗ ਕਰਨ ਦੀ ਅਪੀਲ ਕੀਤੀ ਸੀ। ਉੱਥੇ ਹੀ ਉਹਨਾਂ ਨੇ ਬਿੱਟੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਬਾਰੇ ਬੋਲਦਿਆਂ ਕਿਹਾ ਕਿ ਉਹ ਬਿੱਟੂ ਨੂੰ ਵੱਡਾ ਬੰਦਾ ਬਣਾਉਣਗੇ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਚੋਣਾਂ ਮਗਰੋਂ ਭਾਜਪਾ ਬਿੱਟੂ ਨੂੰ ਕੋਈ ਵੱਡੀ ਜ਼ਿੰਮੇਦਾਰੀ ਸੌਂਪ ਸਕਦੀ ਹੈ।

Phase Date State Seat
1 April, 19, 2024 21 102
2 April 26, 2024 13 89
3 May 07, 2024 12 94
4 May 13, 2024 10 96
5 May 20, 2024 8 49
6 May 25, 2024 7 57
7 Jun 01, 2024 8 57
Full Schedule
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...