ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Bollywood News : 3 ਤੋਂ 7 ਜਨਵਰੀ ਤੱਕ ਕਰਵਾਇਆ ਜਾਵੇਗਾ 9ਵਾਂ ਅਜੰਤਾ-ਇਲੋਰਾ ਅੰਤਰਰਾਸ਼ਟਰੀ ਫਿਲਮ ਫੈਸਟੀਵਲ

9th International Ajanta Alora Film Festival: ਫਿਲਮ ਫੈਸਟੀਵਲ ਨੂੰ ਇੰਟਰਨੈਸ਼ਨਲ ਫੈਡਰੇਸ਼ਨ ਆਫ ਫਿਲਮ ਕ੍ਰਿਟਿਕਸ ਅਤੇ ਫੈਡਰੇਸ਼ਨ ਆਫ ਫਿਲਮ ਸੋਸਾਇਟੀਜ਼ ਆਫ ਇੰਡੀਆ ਦੇ ਨਾਲ-ਨਾਲ ਮਹਾਰਾਸ਼ਟਰ ਸਰਕਾਰ ਦੀ ਨੈਸ਼ਨਲ ਫਿਲਮ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟੇਡ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦਾ ਸਹਿਯੋਗ ਪ੍ਰਾਪਤ ਹੈ।

Bollywood News : 3 ਤੋਂ 7 ਜਨਵਰੀ ਤੱਕ ਕਰਵਾਇਆ ਜਾਵੇਗਾ 9ਵਾਂ ਅਜੰਤਾ-ਇਲੋਰਾ ਅੰਤਰਰਾਸ਼ਟਰੀ ਫਿਲਮ ਫੈਸਟੀਵਲ
Follow Us
kusum-chopra
| Updated On: 18 Dec 2023 11:31 AM IST

ਮੁੰਬਈ: ਅਜੰਤਾ-ਏਲੋਰਾ ਫਿਲਮ ਫੈਸਟੀਵਲ (ਏਆਈਐਫਐਫ 2024) ਦਾ 9ਵਾਂ ਸਾਲਾਨਾ ਸਮਾਰੋਹ 3 ਤੋਂ 7 ਜਨਵਰੀ, 2024 ਤੱਕ ਪ੍ਰੋਜ਼ੋਨ ਮਾਲ, ਆਈਨੌਕਸ, ਛਤਰਪਤੀ ਸੰਭਾਜੀਨਗਰ ਵਿਖੇ ਆਯੋਜਿਤ ਕੀਤਾ ਜਾਵੇਗਾ।

ਇਸ ਫਿਲਮ ਫੈਸਟੀਵਲ ਦਾ ਸ਼ਾਨਦਾਰ ਉਦਘਾਟਨ ਸਮਾਰੋਹ 3 ਜਨਵਰੀ 2024 ਨੂੰ ਸ਼ਾਮ 7:00 ਵਜੇ ਤੈਅ ਕੀਤਾ ਗਿਆ ਹੈ। ਇਹ ਫੈਸਟੀਵਲ ਰੁਕਮਣੀ ਆਡੀਟੋਰੀਅਮ, ਐਮਜੀਐਮ ਕੈਂਪਸ, ਛਤਰਪਤੀ ਸੰਭਾਜੀਨਗਰ ਵਿਖੇ ਆਯੋਜਿਤ ਕੀਤਾ ਜਾਵੇਗਾ ਅਤੇ ਇਸ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਲਾਕਾਰਾਂ, ਫਿਲਮ ਪ੍ਰੇਮੀਆਂ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਦਾ ਇਕੱਠ ਵੇਖਣ ਨੂੰ ਮਿਲੇਗਾ।

ਅਜੰਤਾ-ਏਲੋਰਾ ਫਿਲਮ ਫੈਸਟੀਵਲ (ਏਆਈਐਫਐਫ) ਹਰ ਸਾਲ ਮਰਾਠਵਾੜਾ ਕਲਾ, ਸੱਭਿਆਚਾਰ ਅਤੇ ਫਿਲਮ ਫਾਊਂਡੇਸ਼ਨ ਦੁਆਰਾ ਆਯੋਜਿਤ ਕੀਤਾ ਜਾਂਦਾ ਹੈ। ਨਾਥ ਗਰੁੱਪ, MGM ਯੂਨੀਵਰਸਿਟੀ ਅਤੇ ਯਸ਼ਵੰਤਰਾਓ ਚਵਾਨ ਕੇਂਦਰ, ਮੁੰਬਈ ਦੁਆਰਾ ਪੇਸ਼ ਕੀਤਾ ਜਾਂਦਾ ਹੈ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...