AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Bollywood News: ਵਿਦੇਸ਼ੀ ਲੜਕੀ ਨੇ IIFA ‘ਚ ਸਲਮਾਨ ਖਾਨ ਨੂੰ ਕੀਤਾ ਵਿਆਹ ਲਈ ਪ੍ਰਪੋਜ, ਭਾਈਜਾਨ ਨੇ ਦਿੱਤਾ ਅਜਿਹਾ ਜਵਾਬ, ਵੇਖੋ ਵੀਡੀਓ

Salman Khan Get Marriage Proposal: ਸਲਮਾਨ ਖਾਨ ਦੇ ਵਿਆਹ ਦਾ ਹਰ ਫੈਂਸ ਨੂੰ ਇੰਤਜ਼ਾਰ ਹੈ। ਆਬੂ ਧਾਬੀ 'ਚ ਆਈਫਾ ਐਵਾਰਡਸ 'ਚ ਇਕ ਲੜਕੀ ਨੇ ਉਸ ਨੂੰ ਵਿਆਹ ਲਈ ਪ੍ਰਪੋਜ਼ ਕੀਤਾ ਹੈ, ਜਿਸ ਦੀ ਵੀਡੀਓ ਵੀ ਕੈਪਚਰ ਕੀਤੀ ਗਈ ਹੈ।

Bollywood News: ਵਿਦੇਸ਼ੀ ਲੜਕੀ ਨੇ IIFA 'ਚ ਸਲਮਾਨ ਖਾਨ ਨੂੰ ਕੀਤਾ ਵਿਆਹ ਲਈ ਪ੍ਰਪੋਜ, ਭਾਈਜਾਨ ਨੇ ਦਿੱਤਾ ਅਜਿਹਾ ਜਵਾਬ, ਵੇਖੋ ਵੀਡੀਓ
tv9-punjabi
| Updated On: 27 May 2023 22:49 PM IST
Share
Salman Khan Get Marriage Proposal: ਸਲਮਾਨ ਖਾਨ 57 ਸਾਲ ਦੇ ਹੋ ਚੁੱਕੇ ਹਨ ਪਰ ਫਿਰ ਵੀ ਉਹ ਬੈਚਲਰਹੁੱਡ ਦਾ ਆਨੰਦ ਲੈ ਰਹੇ ਹਨ। ਉਸਨੇ ਅਜੇ ਤੱਕ ਵਿਆਹ ਨਹੀਂ ਕੀਤਾ ਹੈ। ਜਦੋਂ ਵੀ ਉਹ ਕਿਸੇ ਇੰਟਰਵਿਊ ਜਾਂ ਪ੍ਰੈੱਸ ਕਾਨਫਰੰਸ ਦਾ ਹਿੱਸਾ ਹੁੰਦੇ ਹਨ ਤਾਂ ਸਲਮਾਨ ਖਾਨ (Salman Khan) ਤੋਂ ਵਿਆਹ ਦਾ ਸਵਾਲ ਜ਼ਰੂਰ ਪੁੱਛਿਆ ਜਾਂਦਾ ਹੈ। ਸਲਮਾਨ ਖਾਨ ਇਨ੍ਹੀਂ ਦਿਨੀਂ ਆਈਫਾ ਐਵਾਰਡਜ਼ ਨੂੰ ਲੈ ਕੇ ਚਰਚਾ ‘ਚ ਹਨ। ਆਬੂ ਧਾਬੀ ‘ਚ ਹੋ ਰਹੇ ਇਸ ਐਵਾਰਡ ਫੰਕਸ਼ਨ ਤੋਂ ਲਗਾਤਾਰ ਉਸ ਦੇ ਵੀਡੀਓ ਅਤੇ ਫੋਟੋਆਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਇਸ ਫੰਕਸ਼ਨ ‘ਚ ਵੀ ਸਲਮਾਨ ਆਪਣੇ ਵਿਆਹ ਨੂੰ ਲੈ ਕੇ ਚਰਚਾ ‘ਚ ਹਨ। ਹਾਲਾਂਕਿ ਇਸ ਵਾਰ ਉਨ੍ਹਾਂ ਤੋਂ ਵਿਆਹ ਦੇ ਸਬੰਧ ‘ਚ ਸਵਾਲ ਨਹੀਂ ਪੁੱਛਿਆ ਗਿਆ, ਸਗੋਂ ਇਕ ਲੜਕੀ ਨੇ ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਵਿਆਹ ਲਈ ਪ੍ਰਪੋਜ਼ ਕੀਤਾ।

ਸੋਸ਼ਲ ਮੀਡੀਆ ਤੇ ਚਰਚਾ ‘ਚ ਹੈ ਵੀਡੀਓ

ਇਸ ਦੌਰਾਨ ਦੀ ਵੀਡੀਓ ਸੋਸ਼ਲ ਮੀਡੀਆ (Social Media) ‘ਤੇ ਕਾਫੀ ਚਰਚਾ ‘ਚ ਹੈ। ਵੀਡੀਓ ‘ਚ ਸਮਾਲਨ ਮੀਡੀਆ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਇਕ ਲੜਕੀ ਦੀ ਆਵਾਜ਼ ਸੁਣਾਈ ਦਿੰਦੀ ਹੈ ਜੋ ਕਹਿੰਦੀ ਹੈ ਕਿ ਉਹ ਹਾਲੀਵੁੱਡ ਤੋਂ ਆਈ ਹੈ ਅਤੇ ਜਦੋਂ ਤੋਂ ਉਸ ਨੇ ਸਲਮਾਨ ਖਾਨ ਨੂੰ ਦੇਖਿਆ ਹੈ, ਉਸ ਨੂੰ ਉਸ ਨਾਲ ਪਿਆਰ ਹੋ ਗਿਆ ਹੈ। ਇਸ ‘ਤੇ ਸਲਮਾਨ ਕਹਿੰਦੇ ਹਨ, ਤੁਸੀਂ ਸ਼ਾਇਦ ਸ਼ਾਹਰੁਖ ਖਾਨ ਦੀ ਗੱਲ ਕਰ ਰਹੇ ਹੋ। ਜਿਸ ‘ਤੇ ਲੜਕੀ ਦਾ ਕਹਿਣਾ ਹੈ ਕਿ ਉਹ ਉਸ ਬਾਰੇ ਹੀ ਗੱਲ ਕਰ ਰਹੀ ਹੈ।

ਸਲਮਾਨ ਨੇ ਇੰਝ ਦਿੱਤਾ ਰਿਐਕਸ਼ਨ

ਅੱਗੇ ਕੁੜੀ ਕਹਿੰਦੀ, “ਮੇਰੇ ਨਾਲ ਵਿਆਹ ਕਰੋਗੇ?” ਇਸ ‘ਤੇ ਭਾਈਜਾਨ ਕਹਿੰਦੇ ਹਨ, ”ਮੇਰੇ ਵਿਆਹ ਦੇ ਦਿਨ ਬੀਤ ਗਏ ਹਨ। ਤੁਹਾਨੂੰ ਮੈਨੂੰ 20 ਸਾਲ ਪਹਿਲਾਂ ਮਿਲਣਾ ਚਾਹੀਦਾ ਸੀ।” ਇਹ ਵੀਡੀਓ (Video) ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਦੀ ਦੁਨੀਆ ‘ਚ ਮਸ਼ਹੂਰ ਹੋ ਗਈ। ਖਾਸ ਗੱਲ ਇਹ ਹੈ ਕਿ ਸਲਮਾਨ ਖਾਨ ਮਜ਼ੇਦਾਰ ਜਵਾਬਾਂ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਇਸ ਜਵਾਬ ਨੂੰ ਕਾਫੀ ਪਸੰਦ ਕਰ ਰਹੇ ਹਨ। ਤੁਹਾਨੂੰ ਦੱਸ ਦਈਏ, ਇਸ ਪ੍ਰਪੋਜ਼ ਕਰਨ ਵਾਲੀ ਕੁੜੀ ਦਾ ਨਾਂ ਅਲੀਨਾ ਖਲਫੀਹ ਹੈ, ਜੋ ਕਿ ਡਿਜੀਟਲ ਕੰਟੈਂਟ ਕ੍ਰਿਏਟਰ ਹੈ।
ਹਾਲਾਂਕਿ, ਸੰਗੀਤਾ ਬਿਜਲਾਨੀ, ਐਸ਼ਵਰਿਆ ਰਾਏ, ਕੈਟਰੀਨਾ ਕੈਫ ਵਰਗੀਆਂ ਕਈ ਅਭਿਨੇਤਰੀਆਂ ਨਾਲ ਸਲਮਾਨ ਖਾਨ ਦੇ ਅਫੇਅਰ ਸਨ, ਪਰ ਵਿਆਹ ਕਿਸੇ ਨਾਲ ਨਹੀਂ ਹੋ ਸਕਿਆ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...