Kartik Aaryan ਦੇ ਅਗਲੇ ਪ੍ਰੋਜੈਕਟ ਬਾਰੇ ਜਾਨਣ ਤੋਂ ਬਾਅਦ ਉਨ੍ਹਾਂ ਦੇ ਫੈਂਸ ਹੋਏ ਖੁਸ਼
Kartik Aaryan Protein Police: ਕਾਰਤਿਕ ਆਰੀਅਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੈਪਸ਼ਨ 'ਚ ਲਿਖਿਆ 'ਪ੍ਰੋਟੀਨ ਪੁਲਿਸ'। ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਕਾਰਿਕ ਆਰੀਅਨ ਦੀ ਆਉਣ ਵਾਲੀ ਫਿਲਮ ਜਾਂ ਕੋਈ ਐਡ ਸ਼ੂਟ ਬਾਰੇ ਕਿਆਸ ਲਗਾ ਰਹੇ ਹਨ।
Kartik Aaryan ਦੇ ਅਗਲੇ ਪ੍ਰੋਜੈਕਟ ਬਾਰੇ ਜਾਨਣ ਤੋਂ ਬਾਅਦ ਉਨ੍ਹਾਂ ਦੇ ਫੈਂਸ ਹੋਏ ਖੁਸ਼
ਮਨੋਰੰਜਨ ਨਿਊਜ਼: ਕਾਰਤਿਕ ਆਰੀਅਨ ਬਾਲੀਵੁੱਡ ਦੇ ਸਭ ਤੋਂ ਚਰਚਿਤ ਅਦਾਕਾਰਾਂ ਵਿੱਚੋਂ ਇੱਕ ਹਨ। ਦੂਜੇ ਸਿਤਾਰਿਆਂ ਵਾਂਗ ਉਨ੍ਹਾਂ ਦੀ ਵੀ ਫੈਨ ਲਿਸਟ ਕਾਫੀ ਲੰਬੀ ਹੈ। ਇੰਸਟਾਗ੍ਰਾਮ ‘ਤੇ ਉਨ੍ਹਾਂ ਦੇ ਲੱਖਾਂ ਫਾਲੋਅਰਜ਼ ਹਨ। ਜੋ ਆਪਣੇ ਚਹੇਤੇ ਅਦਾਕਾਰ ਦੀ ਹਰ ਪੋਸਟ ਨੂੰ ਪਸੰਦ ਕਰਦੇ ਹਨ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਜਿਹੀ ਹੀ ਇਕ ਪੋਸਟ ਪਾ ਕੇ ਕਾਰਤਿਕ ਆਰੀਅਨ ਨੇ ਕੈਪਸ਼ਨ ‘ਚ ਲਿਖਿਆ ‘ਪ੍ਰੋਟੀਨ ਪੁਲਿਸ'(Protein Police)।
ਇਸ ਤੋਂ ਬਾਅਦ ਹੁਣ ਉਨ੍ਹਾਂ ਦੇ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਇਹ ਕਾਰਤਿਕ ਆਰੀਅਨ ਦੀ ਆਉਣ ਵਾਲੀ ਫਿਲਮ ਹੈ ਜਾਂ ਉਨ੍ਹਾਂ ਦਾ ਕੋਈ ਐਡ ਸ਼ੂਟ।


