AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਕਸ਼ੇ ਕੁਮਾਰ ਨੇ ਸ਼ੇਅਰ ਕੀਤਾ ਵਾਲੀਬਾਲ ਖੇਡਣ ਦਾ ਵੀਡੀਓ, ਫੈਨਸ ਨੂੰ ਪਸੰਦ ਆਈ ਫਿਟਨੈੱਸ

ਕੁਝ ਦਿਨ ਪਹਿਲਾਂ ਅਕਸ਼ੇ ਕੁਮਾਰ ਨੇ ਸੋਸ਼ਲ ਮੀਡੀਆ 'ਤੇ ਵਾਲੀਬਾਲ ਖੇਡਣ ਦੀ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਸੀ। ਇਸ ਵੀਡੀਓ 'ਚ ਅਕਸ਼ੇ ਕੁਮਾਰ ਕਾਫੀ ਫਿੱਟ ਲੱਗ ਰਹੇ ਹਨ।

ਅਕਸ਼ੇ ਕੁਮਾਰ ਨੇ ਸ਼ੇਅਰ ਕੀਤਾ ਵਾਲੀਬਾਲ ਖੇਡਣ ਦਾ ਵੀਡੀਓ, ਫੈਨਸ ਨੂੰ ਪਸੰਦ ਆਈ ਫਿਟਨੈੱਸ
ਅਕਸ਼ੇ ਕੁਮਾਰ ਨੇ ਸ਼ੇਅਰ ਕੀਤਾ ਵਾਲੀਬਾਲ ਖੇਡਣ ਦਾ ਵੀਡੀਓ, ਫੈਨਸ ਨੂੰ ਪਸੰਦ ਆਈ ਫਿਟਨੈੱਸ। Akshay Kumar shared video of playing volleyball
tv9-punjabi
| Published: 15 Feb 2023 11:58 AM IST
Share
ਕੁਝ ਦਿਨ ਪਹਿਲਾਂ ਅਕਸ਼ੇ ਕੁਮਾਰ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਸੀ। ਜਿਸ ‘ਚ ਉਹ ਵਾਲੀਬਾਲ ਖੇਡ ਰਹੇ ਹਨ। ਅਕਸ਼ੇ ਕੁਮਾਰ ਦੀ ਇਹ ਵੀਡੀਓ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਨ ਦੇ ਬਾਅਦ ਤੋਂ ਹੀ ਅਕਸ਼ੈ ਕੁਮਾਰ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪ੍ਰਸ਼ੰਸਕਾਂ ਵੱਲੋਂ ਕਮੈਂਟਸ ਦਾ ਹੜ੍ਹ ਆ ਗਿਆ ਹੈ। ਹਰ ਕੋਈ ਉਸ ਦੀ ਫਿਟਨੈੱਸ ਦੀ ਤਾਰੀਫ ਕਰ ਰਿਹਾ ਹੈ।

ਅਕਸ਼ੇ ਕੁਮਾਰ ਦੀ ਫਿੱਟਨੈਸ ਤੋਂ ਪ੍ਰਭਾਵਿਤ ਫੈਨਸ

ਇਸ ਉਮਰ ‘ਚ ਅਕਸ਼ੇ ਕੁਮਾਰ ਦੀ ਊਰਜਾ ਅਤੇ ਜੋਸ਼ ਤੋਂ ਹਰ ਕੋਈ ਪ੍ਰਭਾਵਿਤ ਹੈ। ਦਰਅਸਲ, ਅਕਸ਼ੈ ਕੁਮਾਰ ਅਤੇ ਟਾਈਗਰ ਸ਼ਰਾਫ ਜਲਦੀ ਹੀ ਫਿਲਮ ਬਡੇ ਮੀਆਂ ਛੋਟੇ ਮੀਆਂ ਵਿੱਚ ਇਕੱਠੇ ਨਜ਼ਰ ਆਉਣਗੇ। ਐਕਸ਼ਨ ਫਿਲਮ ਹੋਣ ਕਾਰਨ ਦੋਵਾਂ ਨੇ ਆਪਣੀ ਫਿਜ਼ਿਕ ‘ਤੇ ਕਾਫੀ ਮਿਹਨਤ ਕੀਤੀ ਹੈ। ਹਾਲ ਹੀ ‘ਚ ਅਕਸ਼ੇ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ, ਟਾਈਗਰ ਅਤੇ ਫਿਲਮ ਦੀ ਸਟਾਰ ਕਾਸਟ ਨਾਲ ਵਾਲੀਬਾਲ ਖੇਡਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਨਾਲ ਖਿਲਾੜੀ ਕੁਮਾਰ ਨੇ ਟਾਈਗਰ ਨੂੰ ਲੈ ਕੇ ਇਕ ਭਾਵੁਕ ਕੈਪਸ਼ਨ ਵੀ ਸ਼ੇਅਰ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਫਿਲਮ ‘ਚ ਟਾਈਗਰ ਨਾਲ ਸ਼ੂਟਿੰਗ ਕਰਨ ਦੇ ਅਨੁਭਵ ਬਾਰੇ ਦੱਸਿਆ ਹੈ। ਇਸ ਤੋਂ ਇਲਾਵਾ ਅਕਸ਼ੇ ਨੇ ਵੀ ਟਾਈਗਰ ਦੀ ਤਾਰੀਫ ਕੀਤੀ।

ਅਕਸ਼ੇ ਨੇ ਇੰਸਟਾਗ੍ਰਾਮ ‘ਤੇ ਵੀਡੀਓ ਦੇ ਕੈਪਸ਼ਨ ‘ਚ ਇਹ ਲਿਖਿਆ

ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਦੇ ਹੋਏ ਅਕਸ਼ੇ ਨੇ ਲਿਖਿਆ- ‘ਡੀਅਰ ਟਾਈਗਰ, ਮੈਂ ਕਿਸੇ ਲਈ ਚਿੱਠੀਆਂ ਲਿਖਣ ਵਾਲਿਆਂ ‘ਚੋਂ ਨਹੀਂ ਹਾਂ। ਪਰ ਅੱਜ ਮੈਨੂੰ ਲੱਗਾ ਕਿ ਇਸ ਖਾਸ ਮੌਕੇ ‘ਤੇ ਮੈਨੂੰ ਕੁਝ ਲਿਖਣਾ ਚਾਹੀਦਾ ਹੈ। ਮੈਂ ਆਪਣੇ ਕਰੀਅਰ ਦੀ ਸ਼ੁਰੂਆਤ 32 ਸਾਲ ਪਹਿਲਾਂ ਐਕਸ਼ਨ ਫਿਲਮ ਨਾਲ ਕੀਤੀ ਸੀ। ਅਕਸ਼ੇ ਨੇ ਅੱਗੇ ਲਿਖਿਆ- 3 ਦਹਾਕਿਆਂ ਤੱਕ ਕੰਮ ਕਰਨ ਤੋਂ ਬਾਅਦ ਮੈਨੂੰ ਲੱਗਾ ਕਿ ਮੈਂ ਸਭ ਕੁਝ ਕਰ ਲਿਆ ਹੈ। ਪਰ ਬਡੇ ਮੀਆਂ ਛੋਟੇ ਮੀਆਂ ਦੀ ਸ਼ੂਟਿੰਗ ਦੇ ਪਿਛਲੇ 15 ਦਿਨ ਮੇਰੇ ਲਈ ਸਭ ਤੋਂ ਖਾਸ ਪ੍ਰੋਜੈਕਟਾਂ ਵਿੱਚੋਂ ਇੱਕ ਰਹੇ ਹਨ। ਮੈਂ ਮਹਿਸੂਸ ਕੀਤਾ ਕਿ ਮੈਨੂੰ ਕਈ ਥਾਵਾਂ ‘ਤੇ ਚੁਣੌਤੀ ਦਿੱਤੀ ਗਈ ਹੈ, ਭਾਵੇਂ ਇਹ ਮਾਨਸਿਕ ਜਾਂ ਸਰੀਰਕ ਤੌਰ ‘ਤੇ ਹੋਵੇ।

ਅਕਸ਼ੇ ਨੇ ਕੀਤੀ ਟਾਈਗਰ ਦੀ ਤਾਰੀਫ

ਅਕਸ਼ੈ ਕੁਮਾਰ ਨੇ ਟਾਈਗਰ ਦੀ ਤਾਰੀਫ ਕਰਦੇ ਹੋਏ ਲਿਖਿਆ ਕਿ ਉਹ ਐਨਰਜੀ ਨਾਲ ਭਰਪੂਰ ਨੌਜਵਾਨ ਹੈ। ਜਦੋਂ ਕੋਈ ਨੌਜਵਾਨ ਤੁਹਾਨੂੰ ਲਲਕਾਰਦਾ ਹੈ, ਤਾਂ ਤੁਸੀਂ ਵੀ ਆਪਣੀਆਂ ਹੱਦਾਂ ਪਾਰ ਕਰਦੇ ਹੋ ਅਤੇ ਨਤੀਜੇ ਦਿੰਦੇ ਹੋ। ਇਨ੍ਹੀਂ ਦਿਨੀਂ ਮੇਰੇ ਨਾਲ ਵੀ ਅਜਿਹਾ ਹੀ ਹੋ ਰਿਹਾ ਹੈ। ਟਾਈਗਰ ਨੇ ਮੈਨੂੰ ਇਸ ਫਿਲਮ ਵਿੱਚ ਨਵਾਂ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਪ੍ਰੇਰਨਾ ਸਦਕਾ ਮੈਂ ਆਪਣੀ ਸੀਮਾ ਤੋਂ ਬਾਹਰ ਕੰਮ ਕਰਦਾ ਰਿਹਾ। ਹੁਣ ਮੈਂ ਅਜਿਹਾ ਕਰ ਕੇ ਬਹੁਤ ਬਿਹਤਰ ਮਹਿਸੂਸ ਕਰ ਰਿਹਾ ਹਾਂ। ਟਾਈਗਰ ਮੇਰੇ ਤੋਂ ਬਹੁਤ ਛੋਟਾ ਹੈ ਪਰ ਮੈਂ ਉਨ੍ਹਾਂ ਦੀ ਮਿਹਨਤ ਅਤੇ ਊਰਜਾ ਦਾ ਸਨਮਾਨ ਕਰਦਾ ਹਾਂ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...