ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਕਸ਼ੇ ਕੁਮਾਰ ਨੇ ਸ਼ੇਅਰ ਕੀਤਾ ਵਾਲੀਬਾਲ ਖੇਡਣ ਦਾ ਵੀਡੀਓ, ਫੈਨਸ ਨੂੰ ਪਸੰਦ ਆਈ ਫਿਟਨੈੱਸ

ਕੁਝ ਦਿਨ ਪਹਿਲਾਂ ਅਕਸ਼ੇ ਕੁਮਾਰ ਨੇ ਸੋਸ਼ਲ ਮੀਡੀਆ 'ਤੇ ਵਾਲੀਬਾਲ ਖੇਡਣ ਦੀ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਸੀ। ਇਸ ਵੀਡੀਓ 'ਚ ਅਕਸ਼ੇ ਕੁਮਾਰ ਕਾਫੀ ਫਿੱਟ ਲੱਗ ਰਹੇ ਹਨ।

ਅਕਸ਼ੇ ਕੁਮਾਰ ਨੇ ਸ਼ੇਅਰ ਕੀਤਾ ਵਾਲੀਬਾਲ ਖੇਡਣ ਦਾ ਵੀਡੀਓ, ਫੈਨਸ ਨੂੰ ਪਸੰਦ ਆਈ ਫਿਟਨੈੱਸ
ਅਕਸ਼ੇ ਕੁਮਾਰ ਨੇ ਸ਼ੇਅਰ ਕੀਤਾ ਵਾਲੀਬਾਲ ਖੇਡਣ ਦਾ ਵੀਡੀਓ, ਫੈਨਸ ਨੂੰ ਪਸੰਦ ਆਈ ਫਿਟਨੈੱਸ। Akshay Kumar shared video of playing volleyball
Follow Us
tv9-punjabi
| Published: 15 Feb 2023 11:58 AM

ਕੁਝ ਦਿਨ ਪਹਿਲਾਂ ਅਕਸ਼ੇ ਕੁਮਾਰ ਨੇ ਸੋਸ਼ਲ ਮੀਡੀਆ ‘ਤੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਸੀ। ਜਿਸ ‘ਚ ਉਹ ਵਾਲੀਬਾਲ ਖੇਡ ਰਹੇ ਹਨ। ਅਕਸ਼ੇ ਕੁਮਾਰ ਦੀ ਇਹ ਵੀਡੀਓ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਨ ਦੇ ਬਾਅਦ ਤੋਂ ਹੀ ਅਕਸ਼ੈ ਕੁਮਾਰ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪ੍ਰਸ਼ੰਸਕਾਂ ਵੱਲੋਂ ਕਮੈਂਟਸ ਦਾ ਹੜ੍ਹ ਆ ਗਿਆ ਹੈ। ਹਰ ਕੋਈ ਉਸ ਦੀ ਫਿਟਨੈੱਸ ਦੀ ਤਾਰੀਫ ਕਰ ਰਿਹਾ ਹੈ।

ਅਕਸ਼ੇ ਕੁਮਾਰ ਦੀ ਫਿੱਟਨੈਸ ਤੋਂ ਪ੍ਰਭਾਵਿਤ ਫੈਨਸ

ਇਸ ਉਮਰ ‘ਚ ਅਕਸ਼ੇ ਕੁਮਾਰ ਦੀ ਊਰਜਾ ਅਤੇ ਜੋਸ਼ ਤੋਂ ਹਰ ਕੋਈ ਪ੍ਰਭਾਵਿਤ ਹੈ। ਦਰਅਸਲ, ਅਕਸ਼ੈ ਕੁਮਾਰ ਅਤੇ ਟਾਈਗਰ ਸ਼ਰਾਫ ਜਲਦੀ ਹੀ ਫਿਲਮ ਬਡੇ ਮੀਆਂ ਛੋਟੇ ਮੀਆਂ ਵਿੱਚ ਇਕੱਠੇ ਨਜ਼ਰ ਆਉਣਗੇ। ਐਕਸ਼ਨ ਫਿਲਮ ਹੋਣ ਕਾਰਨ ਦੋਵਾਂ ਨੇ ਆਪਣੀ ਫਿਜ਼ਿਕ ‘ਤੇ ਕਾਫੀ ਮਿਹਨਤ ਕੀਤੀ ਹੈ। ਹਾਲ ਹੀ ‘ਚ ਅਕਸ਼ੇ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ, ਟਾਈਗਰ ਅਤੇ ਫਿਲਮ ਦੀ ਸਟਾਰ ਕਾਸਟ ਨਾਲ ਵਾਲੀਬਾਲ ਖੇਡਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਨਾਲ ਖਿਲਾੜੀ ਕੁਮਾਰ ਨੇ ਟਾਈਗਰ ਨੂੰ ਲੈ ਕੇ ਇਕ ਭਾਵੁਕ ਕੈਪਸ਼ਨ ਵੀ ਸ਼ੇਅਰ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਫਿਲਮ ‘ਚ ਟਾਈਗਰ ਨਾਲ ਸ਼ੂਟਿੰਗ ਕਰਨ ਦੇ ਅਨੁਭਵ ਬਾਰੇ ਦੱਸਿਆ ਹੈ। ਇਸ ਤੋਂ ਇਲਾਵਾ ਅਕਸ਼ੇ ਨੇ ਵੀ ਟਾਈਗਰ ਦੀ ਤਾਰੀਫ ਕੀਤੀ।

ਅਕਸ਼ੇ ਨੇ ਇੰਸਟਾਗ੍ਰਾਮ ‘ਤੇ ਵੀਡੀਓ ਦੇ ਕੈਪਸ਼ਨ ‘ਚ ਇਹ ਲਿਖਿਆ

ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰਦੇ ਹੋਏ ਅਕਸ਼ੇ ਨੇ ਲਿਖਿਆ- ‘ਡੀਅਰ ਟਾਈਗਰ, ਮੈਂ ਕਿਸੇ ਲਈ ਚਿੱਠੀਆਂ ਲਿਖਣ ਵਾਲਿਆਂ ‘ਚੋਂ ਨਹੀਂ ਹਾਂ। ਪਰ ਅੱਜ ਮੈਨੂੰ ਲੱਗਾ ਕਿ ਇਸ ਖਾਸ ਮੌਕੇ ‘ਤੇ ਮੈਨੂੰ ਕੁਝ ਲਿਖਣਾ ਚਾਹੀਦਾ ਹੈ। ਮੈਂ ਆਪਣੇ ਕਰੀਅਰ ਦੀ ਸ਼ੁਰੂਆਤ 32 ਸਾਲ ਪਹਿਲਾਂ ਐਕਸ਼ਨ ਫਿਲਮ ਨਾਲ ਕੀਤੀ ਸੀ। ਅਕਸ਼ੇ ਨੇ ਅੱਗੇ ਲਿਖਿਆ- 3 ਦਹਾਕਿਆਂ ਤੱਕ ਕੰਮ ਕਰਨ ਤੋਂ ਬਾਅਦ ਮੈਨੂੰ ਲੱਗਾ ਕਿ ਮੈਂ ਸਭ ਕੁਝ ਕਰ ਲਿਆ ਹੈ। ਪਰ ਬਡੇ ਮੀਆਂ ਛੋਟੇ ਮੀਆਂ ਦੀ ਸ਼ੂਟਿੰਗ ਦੇ ਪਿਛਲੇ 15 ਦਿਨ ਮੇਰੇ ਲਈ ਸਭ ਤੋਂ ਖਾਸ ਪ੍ਰੋਜੈਕਟਾਂ ਵਿੱਚੋਂ ਇੱਕ ਰਹੇ ਹਨ। ਮੈਂ ਮਹਿਸੂਸ ਕੀਤਾ ਕਿ ਮੈਨੂੰ ਕਈ ਥਾਵਾਂ ‘ਤੇ ਚੁਣੌਤੀ ਦਿੱਤੀ ਗਈ ਹੈ, ਭਾਵੇਂ ਇਹ ਮਾਨਸਿਕ ਜਾਂ ਸਰੀਰਕ ਤੌਰ ‘ਤੇ ਹੋਵੇ।

ਅਕਸ਼ੇ ਨੇ ਕੀਤੀ ਟਾਈਗਰ ਦੀ ਤਾਰੀਫ

ਅਕਸ਼ੈ ਕੁਮਾਰ ਨੇ ਟਾਈਗਰ ਦੀ ਤਾਰੀਫ ਕਰਦੇ ਹੋਏ ਲਿਖਿਆ ਕਿ ਉਹ ਐਨਰਜੀ ਨਾਲ ਭਰਪੂਰ ਨੌਜਵਾਨ ਹੈ। ਜਦੋਂ ਕੋਈ ਨੌਜਵਾਨ ਤੁਹਾਨੂੰ ਲਲਕਾਰਦਾ ਹੈ, ਤਾਂ ਤੁਸੀਂ ਵੀ ਆਪਣੀਆਂ ਹੱਦਾਂ ਪਾਰ ਕਰਦੇ ਹੋ ਅਤੇ ਨਤੀਜੇ ਦਿੰਦੇ ਹੋ। ਇਨ੍ਹੀਂ ਦਿਨੀਂ ਮੇਰੇ ਨਾਲ ਵੀ ਅਜਿਹਾ ਹੀ ਹੋ ਰਿਹਾ ਹੈ। ਟਾਈਗਰ ਨੇ ਮੈਨੂੰ ਇਸ ਫਿਲਮ ਵਿੱਚ ਨਵਾਂ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਪ੍ਰੇਰਨਾ ਸਦਕਾ ਮੈਂ ਆਪਣੀ ਸੀਮਾ ਤੋਂ ਬਾਹਰ ਕੰਮ ਕਰਦਾ ਰਿਹਾ। ਹੁਣ ਮੈਂ ਅਜਿਹਾ ਕਰ ਕੇ ਬਹੁਤ ਬਿਹਤਰ ਮਹਿਸੂਸ ਕਰ ਰਿਹਾ ਹਾਂ। ਟਾਈਗਰ ਮੇਰੇ ਤੋਂ ਬਹੁਤ ਛੋਟਾ ਹੈ ਪਰ ਮੈਂ ਉਨ੍ਹਾਂ ਦੀ ਮਿਹਨਤ ਅਤੇ ਊਰਜਾ ਦਾ ਸਨਮਾਨ ਕਰਦਾ ਹਾਂ।

ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
Stories