VIDEO: ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ 'ਚ ਭਾਰਤੀ ਸੱਭਿਆਚਾਰ ਦੀ ਝਲਕ, ਦੇਖੋ ਵੀਡੀਓ | anant ambani radhika merhant pre wedding function Indian traditional culture video full detail in punjabi Punjabi news - TV9 Punjabi

VIDEO: ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ‘ਚ ਭਾਰਤੀ ਸੱਭਿਆਚਾਰ ਦੀ ਝਲਕ, ਦੇਖੋ ਵੀਡੀਓ

Updated On: 

05 Jul 2024 18:41 PM

Anant-Radika Pre Wedding Funtion: ਅੰਬਾਨੀ ਪਰਿਵਾਰ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਬੀਤੀ ਸ਼ਾਮ ਤੋਂ ਪ੍ਰੀ-ਵੈਡਿੰਗ ਫੰਕਸ਼ਨ ਸ਼ੁਰੂ ਹੋ ਗਏ ਹਨ। ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਬੀਤੀ ਸ਼ਾਮ ਜਾਮਨਗਰ ਚ ਦੀਪਿਕਾ-ਰਣਵੀਰ ਤੋਂ ਲੈ ਕੇ ਸ਼ਾਹਰੁਖ ਖਾਨ-ਸੈਫ ਅਲੀ ਖਾਨ ਤੱਕ ਸਿਤਾਰਿਆਂ ਦਾ ਇਕੱਠ ਦੇਖਣ ਨੂੰ ਮਿਲਿਆ। ਪਰ ਅਨੰਤ ਅਤੇ ਰਾਧਿਕਾ ਦੇ ਪ੍ਰੀ-ਵੈਡਿੰਗ ਫੰਕਸ਼ਨ ਵਿੱਚ ਜਿਸ ਨੇ ਸ਼ੋਅ ਨੂੰ ਸਭ ਤੋਂ ਵੱਧ ਖੁਸ਼ ਕੀਤਾ ਉਹ ਸੀ ਅਮਰੀਕੀ ਪੌਪ ਗਾਇਕਾ ਰਿਹਾਨਾ ਦਾ ਸ਼ੋਅ।

VIDEO: ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਚ ਭਾਰਤੀ ਸੱਭਿਆਚਾਰ ਦੀ ਝਲਕ, ਦੇਖੋ ਵੀਡੀਓ

VIDEO: ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ 'ਚ ਭਾਰਤੀ ਸੱਭਿਆਚਾਰ ਦੀ ਝਲਕ

Follow Us On

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਸੈਲੇਬ੍ਰੇਸ਼ਨ ਦਾ ਜਸ਼ਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੋਸ਼ਲ ਮੀਡੀਆ ‘ਤੇ ਅੰਬਾਨੀ ਪਰਿਵਾਰ ਅਤੇ ਮਹਿਮਾਨਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਵਿੱਚ ਭਾਰਤੀ ਸੱਭਿਆਚਾਰ ਦੀ ਝਲਕ ਦਿਖਾਈ ਦਿੱਤੀ।

ਇਹ ਵੀ ਪੜ੍ਹੋ – ਅਨੰਤ ਦੇ ਪ੍ਰੀ ਵੈਡਿੰਗ ਚ ਦਿਖਿਆ ਸੱਭਿਆਚਾਰਕ ਮਾਹੌਲ, ਨੀਤਾ ਅੰਬਾਨੀ ਨੇ ਪੇਸ਼ ਕੀਤਾ ਸ਼ਾਨਦਾਰ ਭਗਤੀ ਡਾਂਸ, VIDEO

ਵਿਆਹ ਦੇ ਸਾਰੇ ਸਮਾਗਮ ਬੜੇ ਸੁਚੱਜੇ ਢੰਗ ਨਾਲ ਪ੍ਰੰਬਧਿਤ ਕੀਤੇ ਗਏ ਸਨ। ਅਤੇ ਸਾਰੇ ਪ੍ਰਤੀਯੋਗੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਮਹਿੰਦੀ ਦਾ ਪ੍ਰੋਗਰਾਮ ਸ਼ਾਨਦਾਰ ਰਿਹਾ ਅਤੇ ਮੁੱਖ ਸਮਾਰੋਹ ਦਾ ਆਯੋਜਨ ਅਮੀਰ ਰਵਾਇਤਾਂ ਨਾਲ ਕੀਤਾ ਗਿਆ। ਵਿਆਹਾਂ ਵਿੱਚ ਸੱਭਿਆਚਾਰਕ ਪ੍ਰੋਗਰਾਮਾਂ ਨਾਲ ਭਰੀਆਂ ਰਸਮਾਂ ਸ਼ਾਮਲ ਕੀਤੀਆਂ ਗਈਆਂ, ਜੋ ਅਮੀਰ ਭਾਰਤੀ ਪਰੰਪਰਾ ਨੂੰ ਦਰਸਾਉਂਦੀਆਂ ਹਨ। ਇਸ ਦੌਰਾਨ ਇਕ ਵੀਡੀਓ ਸਾਹਮਣੇ ਆਇਆ ਹੈ। ਤੁਸੀਂ ਹੇਠਾਂ ਦੇਖ ਸਕਦੇ ਹੋ। ਸਭ ਤੋਂ ਖਾਸ ਗੱਲ ਇਹ ਹੈ ਕਿ ਇੱਥੇ ਸੈਂਕੜੇ ਵਿਦੇਸ਼ੀ ਮਹਿਮਾਨ ਮੌਜੂਦ ਹਨ।

Exit mobile version