ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Nitesh Pandey Died: ‘ਅਨੁਪਮਾ’ ਫੇਮ ਐਕਟਰ ਨਿਤੇਸ਼ ਪਾਂਡੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਹੋਟਲ ਦੇ ਕਮਰੇ ‘ਚੋਂ ਮਿਲੀ ਲਾਸ਼

Bollywood and TV Actor Nitesh Pandey Died: ਬਾਲੀਵੁੱਡ ਤੋਂ ਲੈ ਕੇ ਟੀਵੀ ਤੱਕ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਮਨੋਰੰਜਨ ਕਰਨ ਵਾਲੇ ਨਿਤੇਸ਼ ਪਾਂਡੇ ਇਸ ਦੁਨੀਆਂ ਵਿੱਚ ਨਹੀਂ ਰਹੇ। ਅਦਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

Nitesh Pandey Died: ‘ਅਨੁਪਮਾ’ ਫੇਮ ਐਕਟਰ ਨਿਤੇਸ਼ ਪਾਂਡੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਹੋਟਲ ਦੇ ਕਮਰੇ ‘ਚੋਂ ਮਿਲੀ ਲਾਸ਼
Follow Us
tv9-punjabi
| Updated On: 24 May 2023 12:19 PM

Nitesh Pandey Passes Away: ਮਨੋਰੰਜਨ ਉਦਯੋਗ ਨੂੰ ਜਿਵੇਂ ਇੱਕ ਵਾਰ ਫਿਰ ਕਿਸੇ ਦੀ ਬੁਰੀ ਨਜ਼ਰ ਲੱਗ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਇੱਕ ਤੋਂ ਬਾਅਦ ਇੱਕ ਅਦਾਕਾਰਾਂ ਦੀ ਮੌਤ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਦੌਰਾਨ ਇੰਡਸਟਰੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸ਼ਾਹਰੁਖ ਖਾਨ ਦੀਆਂ ਫਿਲਮਾਂ ਤੋਂ ਲੈ ਕੇ ਛੋਟੇ ਪਰਦੇ ਦੇ ਮਸ਼ਹੂਰ ਸੀਰੀਅਲ ਅਨੁਪਮਾ ਤੱਕ ਫਿਲਮਾਂ ‘ਚ ਨਜ਼ਰ ਆਏ ਨਿਤੇਸ਼ ਪਾਂਡੇ (Nitesh Pandey) ਇਸ ਦੁਨੀਆ ‘ਚ ਨਹੀਂ ਰਹੇ। ਬੀਤੇ ਦਿਨ ਨਿਤੇਸ਼ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਨਿਤੇਸ਼ ਕਿਸੇ ਕੰਮ ਲਈ ਇਗਤਪੁਰੀ ਗਏ ਹੋਏ ਸਨ। ਅਦਾਕਾਰ ਇਗਤਪੁਰੀ ਦੇ ਡਿਊ ਡ੍ਰੌਪ ਹੋਟਲ ਵਿੱਚ ਠਹਿਰੇ ਹੋਏ ਸਨ। ਜਿੱਥੇ ਉਨ੍ਹਾਂ ਦੀ ਲਾਸ਼ ਹੋਟਲ ਦੇ ਕਮਰੇ ਵਿੱਚੋਂ ਮਿਲੀ। ਪੁਲਿਸ ਦੇਰ ਰਾਤ ਹੋਟਲ ਪਹੁੰਚੀ ਅਤੇ ਨਿਤੇਸ਼ ਦੀ ਲਾਸ਼ ਨੂੰ ਮੁੱਢਲੀ ਜਾਂਚ ਲਈ ਭੇਜ ਦਿੱਤਾ। ਇਸ ਮਾਮਲੇ ‘ਚ ਹੁਣ ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਹੋਟਲ ਦੇ ਕਮਰੇ ‘ਚੋਂ ਮਿਲੀ ਸੀ, ਇਸ ਲਈ ਪੋਸਟ ਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਹੈ।

ਨਿਤੇਸ਼ ਦੀ ਉਮਰ ਸਿਰਫ਼ 51 ਸਾਲ ਸੀ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਮਨੋਰੰਜਨ ਜਗਤ ‘ਚ ਹਲਚਲ ਮਚ ਗਈ ਹੈ। ਦੱਸ ਦੇਈਏ ਕਿ ਨਿਤੇਸ਼ ਇਸ ਸਮੇਂ ਸੀਰੀਅਲ ਅਨੁਪਮਾ ਵਿੱਚ ਨਜ਼ਰ ਆ ਰਹੇ ਸਨ। ਇਸ ਸੀਰੀਅਲ ‘ਚ ਉਹ ਅਨੁਜ ਅਤੇ ਅਨੁਪਮਾ ਦੇ ਟੁੱਟਦੇ ਰਿਸ਼ਤੇ ਨੂੰ ਸੰਭਾਲਦੇ ਹੋਏ ਨਜ਼ਰ ਆਏ ਸਨ। ਨਿਤੇਸ਼ ਦੇ ਕਿਰਦਾਰ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ ਅਤੇ ਮੰਨਿਆ ਜਾ ਰਿਹਾ ਸੀ ਕਿ ਭਵਿੱਖ ‘ਚ ਉਹ ਅਨੁਜ ਅਤੇ ਅਨੁਪਮਾ ਨੂੰ ਇਕੱਠੇ ਲੈ ਕੇ ਆਉਣਗੇ। ਪਰ ਉਨ੍ਹਾਂ ਦੀ ਮੌਤ ਦੀ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਲੇਖਕ ਸਿਧਾਰਥ ਨਾਗਰ ਨੇ ਇਸ ਦੁਖਦ ਖ਼ਬਰ ਦੀ ਪੁਸ਼ਟੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਇਗਤਪੁਰ ਵਿੱਚ ਸ਼ੂਟਿੰਗ ਲਈ ਗਏ ਹੋਏ ਸਨ। ਕਰੀਬ ਡੇਢ ਵਜੇ ਨਿਤੇਸ਼ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ ਹੁਣ ਤੱਕ ਨਿਤੇਸ਼ ਦੀ ਮੌਤ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਅਨੁਪਮਾ ਦੀ ਲੀਡ ਅਦਾਕਾਰਾ ਰੂਪਾਲੀ ਗਾਂਗੁਲੀ ਨੂੰ ਇੱਕ ਹੋਰ ਝਟਕਾ ਲੱਗਣ ਵਾਲਾ ਹੈ।

ਨਿਤੇਸ਼ ਦੇ ਦੇਹਾਂਤ ਦੀ ਖਬਰ ਇੰਡਸਟਰੀ ‘ਚ ਅੱਗ ਵਾਂਗ ਫੈਲ ਗਈ ਹੈ। ਜਿਸ ਤਰ੍ਹਾਂ ਸਿਤਾਰਿਆਂ ਅਤੇ ਉਨ੍ਹਾਂ ਨਾਲ ਜੁੜੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਮਿਲ ਰਹੀ ਹੈ, ਉਹ ਹੈਰਾਨ ਅਤੇ ਉਦਾਸ ਹਨ। ਸੋਸ਼ਲ ਮੀਡੀਆ ‘ਤੇ ਵੀ ਕਈ ਸਿਤਾਰਿਆਂ ਨੇ ਉਨ੍ਹਾਂ ਲਈ ਪੋਸਟ ਸ਼ੇਅਰ ਕਰਦਿਆਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਨਿਤੇਸ਼ ਪਾਂਡੇ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh...