ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਆਸਟ੍ਰੇਲੀਅਨ ਹੀਰੋ ਨੇ ਅਕਸ਼ੇ ਕੁਮਾਰ ਨਾਲ ਕੰਮ ਕਰਨ ਲਈ ਠੁਕਰਾ ਦਿੱਤਾ Netflix ਦਾ ਪ੍ਰੋਜੈਕਟ

ਅਕਸ਼ੇ ਕੁਮਾਰ ਅਤੇ ਟਾਈਗਰ ਸ਼ਰਾਫ ਦੀ ਫਿਲਮ ਬਡੇ ਮੀਆਂ ਛੋਟੇ ਮੀਆਂ ਈਦ ਦੇ ਮੌਕੇ 'ਤੇ ਸਿਨੇਮਾਘਰਾਂ 'ਚ ਰਿਲੀਜ਼ ਹੋਈ ਹੈ। ਇਨ੍ਹਾਂ ਦੋਨਾਂ ਕਲਾਕਾਰਾਂ ਦੇ ਨਾਲ ਇਸ ਫ਼ਿਲਮ ਵਿੱਚ ਇੱਕ ਆਸਟ੍ਰੇਲੀਅਨ ਹੀਰੋ ਵੀ ਸੀ। ਜਿਸ ਨੇ ਇਸ ਫਿਲਮ 'ਚ ਕੰਮ ਕਰਨ ਲਈ Netflix ਦੇ ਮਸ਼ਹੂਰ ਅਤੇ ਵੱਡੇ ਪ੍ਰੋਜੈਕਟ ਨੂੰ ਠੁਕਰਾ ਦਿੱਤਾ ਸੀ।

ਆਸਟ੍ਰੇਲੀਅਨ ਹੀਰੋ ਨੇ ਅਕਸ਼ੇ ਕੁਮਾਰ ਨਾਲ ਕੰਮ ਕਰਨ ਲਈ ਠੁਕਰਾ ਦਿੱਤਾ Netflix ਦਾ ਪ੍ਰੋਜੈਕਟ
ਆਸਟ੍ਰੇਲੀਅਨ ਹੀਰੋ ਨੇ ਅਕਸ਼ੇ ਕੁਮਾਰ ਨਾਲ ਕੰਮ ਕਰਨ ਲਈ ਠੁਕਰਾ ਦਿੱਤਾ Netflix ਦਾ ਪ੍ਰੋਜੈਕਟ
Follow Us
tv9-punjabi
| Updated On: 24 Apr 2024 22:32 PM

ਈਦ ਦੇ ਮੌਕੇ ‘ਤੇ ਰਿਲੀਜ਼ ਹੋਈ ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਅਤੇ ਟਾਈਗਰ ਸ਼ਰਾਫ ਦੀ ਫਿਲਮ ‘ਬੜੇ ਮੀਆਂ ਛੋਟੇ ਮੀਆਂ’ ਅਜੇ ਵੀ ਸਿਨੇਮਾਘਰਾਂ ‘ਚ ਚੱਲ ਰਹੀ ਹੈ। 300 ਤੋਂ 350 ਕਰੋੜ ਰੁਪਏ ਦੇ ਬਜਟ ਨਾਲ ਬਣੀ ਇਸ ਫਿਲਮ ਤੋਂ ਮੇਕਰਸ ਨੂੰ ਕਾਫੀ ਉਮੀਦਾਂ ਸਨ। ਹਾਲਾਂਕਿ ਲਾਗਤ ਨੂੰ ਦੇਖਦੇ ਹੋਏ ਇਹ ਫਿਲਮ ਕੁਝ ਖਾਸ ਨਹੀਂ ਕਰ ਸਕੀ। ਇਸ ਫਿਲਮ ‘ਚ ਅਕਸ਼ੈ-ਟਾਈਗਰ ਤੋਂ ਇਲਾਵਾ ਇਕ ਆਸਟ੍ਰੀਆਈ ਐਕਟਰ ਵੀ ਹੈ। ਜਿਸ ਦਾ ਨਾਮ ਰੋਹੇਦ ਖਾਨ ਹੈ।

ਰੋਹੇਦ ਖਾਨ ਨੇ ਬਡੇ ਮੀਆਂ ਛੋਟੇ ਮੀਆਂ ‘ਚ ਅੱਤਵਾਦੀ ਦਾ ਕਿਰਦਾਰ ਨਿਭਾਇਆ ਹੈ। ਹਾਲ ਹੀ ‘ਚ ਇਕ ਇੰਟਰਵਿਊ ਦੌਰਾਨ ਰੋਹੇਦ ਖਾਨ ਨੇ ਦੱਸਿਆ ਕਿ ਅਕਸ਼ੈ ਕੁਮਾਰ ਦੀ ਇਸ ਫਿਲਮ ਲਈ ਉਨ੍ਹਾਂ ਨੇ ਕਿੰਨੀ ਵੱਡੀ ਸੀਰੀਜ਼ ਨੂੰ ਠੋਕਰ ਮਾਰੀ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਉਸ ਮਸ਼ਹੂਰ ਵੈੱਬ ਸੀਰੀਜ਼ ਦਾ ਕੰਟਰੈਕਟ ਵੀ ਸਾਈਨ ਕੀਤਾ ਸੀ। ਪਰ ਫਿਰ ਵੀ ਉਨ੍ਹਾਂ ਨੇ ਬਡੇ ਮੀਆਂ ਛੋਟੇ ਮੀਆਂ ਵਿੱਚ ਕੰਮ ਕਰਨ ਦਾ ਫੈਸਲਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਫਿਲਮਕਾਰ ਕਰਨ ਜੌਹਰ ਦੀ ਫਿਲਮ ‘ਤਖਸ’ ‘ਚ ਕੰਮ ਕਰਨ ਜਾ ਰਹੇ ਸਨ। ਪਰ ਇਹ ਫਿਲਮ ਬਣਨ ਤੋਂ ਪਹਿਲਾਂ ਹੀ ਬੰਦ ਕਰ ਦਿੱਤੀ ਗਈ ਸੀ।

ਰੋਹੇਦ ਖਾਨ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਨੇ ਉਨ੍ਹਾਂ ਨੂੰ ‘ਸਕੁਇਡ ਗੇਮ’ ਚੁਣਨ ਲਈ ਕਿਹਾ ਸੀ। ਪਰ ਇਸ ਸੀਰੀਜ਼ ਦੀ ਸ਼ੂਟਿੰਗ ਦੀਆਂ ਤਰੀਕਾਂ ਬਡੇ ਮੀਆਂ ਛੋਟੇ ਮੀਆਂ ਦੀ ਸ਼ੂਟਿੰਗ ਦੀਆਂ ਤਰੀਕਾਂ ਨਾਲ ਟਕਰਾ ਰਹੀਆਂ ਸਨ। ਜੇਕਰ ਤਰੀਕਾਂ ਦਾ ਕੋਈ ਮੁੱਦਾ ਨਾ ਹੁੰਦਾ ਤਾਂ ਉਹ ਇਨ੍ਹਾਂ ਦੋਵਾਂ ਪ੍ਰੋਜੈਕਟਾਂ ਵਿੱਚ ਕੰਮ ਕਰ ਲੈਂਦੇ। ਪਰ ਤਰੀਕਾਂ ਕਾਰਨ ਉਨ੍ਹਾਂ ਨੂੰ ਸਿਰਫ਼ ਇੱਕ ਹੀ ਚੁਣਨਾ ਪਿਆ, ਇਸ ਲਈ ਉਨ੍ਹਾਂ ਨੇ ਬਡੇ ਮੀਆਂ ਛੋਟੇ ਮੀਆਂ ਨੂੰ ਚੁਣਿਆ। ਇਸ ਤੋਂ ਇਲਾਵਾ ਰੋਹੇਦ ਖਾਨ ਨੇ ਇਹ ਵੀ ਦੱਸਿਆ ਕਿ ਉਹ ਕਰਨ ਜੌਹਰ ਦੀ ਫਿਲਮ ‘ਤਖਸ’ ਨਾਲ ਬਾਲੀਵੁੱਡ ‘ਚ ਐਂਟਰੀ ਕਰਨ ਜਾ ਰਹੇ ਹਨ।

ਕਰਨ ਨੇ ਉਨ੍ਹਾਂ ਨੂੰ ਆਪਣੀ ਫਿਲਮ ਲਈ ਸਾਈਨ ਵੀ ਕੀਤਾ ਸੀ। ਪਰ ਬਾਅਦ ਵਿੱਚ ਇਸ ਫਿਲਮ ਨੂੰ ਲੈ ਕੇ ਗੱਲਬਾਤ ਨਹੀਂ ਹੋ ਸਕੀ ਅਤੇ ਇਸਨੂੰ ਬੰਦ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ, ਰੋਹੇਦ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਵਜੋਂ ਕੀਤੀ ਸੀ। ਪਰ ਉਹ ਸ਼ੁਰੂ ਤੋਂ ਹੀ ਅਦਾਕਾਰ ਬਣਨਾ ਚਾਹੁੰਦੇ ਸੀ।

5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
Stories